ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ
ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ […]
Continue Reading