ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ […]
Continue Reading