ਜੋਤੀ ਫਾਊਂਡੇਸ਼ਨ ਵੱਲੋਂ ਅੱਖਾਂ ਦੀ ਕਮਜੋਰੀ ਵਾਲੇ 1500 ਬੱਚਿਆਂ ਨੂੰ ਵੰਡੀਆਂ ਗਈਆਂ ਮੁਫਤ ਐਨਕਾਂ
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ 15, ਦੇਸ਼ ਕਲਿੱਕ ਬਿਓਰੋ ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ […]
Continue Reading