ਫਰੀਦਕੋਟ ਵਿਖੇ ਕੌਮੀ ਲੋਕ ਅਦਾਲਤਾਂ ਦਾ ਆਯੋਜਨ
ਲੋਕ ਅਦਾਲਤ ਵਿੱਚ 5627 ਕੇਸਾਂ ਵਿੱਚੋਂ 2404 ਕੇਸਾਂ ਦਾ ਨਿਪਟਾਰਾ ਫਰੀਦਕੋਟ ( ) 14 ਸਤੰਬਰ, 2024 – ਅੱਜ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ। ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸਟਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ […]
Continue Reading