ਸੁਪਰੀਮ ਕੋਰਟ ‘ਚ ਸ਼ੰਭੂ ਬਾਰਡਰ ਖੋਲ੍ਹਣ ਤੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਬਾਰੇ ਅੱਜ ਹੋਵੇਗੀ ਸੁਣਵਾਈ
ਚੰਡੀਗੜ੍ਹ, 18 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ-ਪੰਜਾਬ ਦੇ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਅੱਜ (18 ਦਸੰਬਰ) ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ।ਇਸ ਤੋਂ ਇਲਾਵਾ ਅਦਾਲਤ 23 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। […]
Continue Reading