News

ਮੋਹਾਲੀ ਪ੍ਰੈਸ ਕਲੱਬ ਲਈ ਪੱਕੀ ਥਾਂ ਦੇਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦ ਠੋਸ ਕਦਮ ਚੁੱਕੇ ਜਾਣਗੇ : ਗੁਰਮੀਤ ਸਿੰਘ ਖੁੱਡੀਆਂ

ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਵੀ ਹੋਏ ਸਮਾਗਮ ਚ ਸ਼ਾਮਲ ਐਸ.ਏ.ਐਸ. ਨਗਰ, 9 ਅਕਤੂਬਰ : ਦੇਸ਼ ਕਲਿੱਕ ਬਿਓਰੋਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੀ ਕਾਰਜਕਾਰਨੀ ਦੀ 26ਵੀਂ ਵਰ੍ਹੇਗੰਢ ਅਤੇ ਤਾਜਪੋਸ਼ੀ ਸਮਾਗਮ ਵਿੱਚ […]

Continue Reading

ਸਿਵਲ ਸਕੱਤਰੇਤ ਵਿਖੇ ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ਵਿਖੇ ਤਾਇਨਾਤ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ADC ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਕਰਨ ਵਾਲੇ 100 ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਕੀਤੀ ਸ਼ਲਾਂਘਾ ਮਾਲੇਰਕੋਟਲਾ 09 ਅਕਤੂਬਰ  : ਦੇਸ਼ ਕਲਿੱਕ ਬਿਓਰੋ                 ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਬਹੁਮੱਲੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ 100 ਅਗਾਂਹਵਧੂ ਕਿਸਾਨਾਂ ਨੂੰ  ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਵਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਯੋਗ ਨਿਪਟਾਰਾ ਕਰਨ ਵਾਲੇ ਕਿਸਾਨ ਜ਼ਿਲ੍ਹੇ ਦੇ ਦੂਜੇ ਕਿਸਾਨਾਂ ਲਈ ਚਾਨਣ ਦੇ ਮੁਨਾਰੇ ਦਾ ਕੰਮ ਕਰਨਗੇ ।                  ਵਧੀਕ ਡਿਪਟੀ ਕਮਿਸ਼ਨਰ  ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਸਾਲ 2023 ਵਿੱਚ ਸਾਲ 2022 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 39 ਫੀਸਦੀ ਗਿਰਾਵਟ ਆਈ ਸੀ।  ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਨਿਲ ਕੀਤਾ ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ […]

Continue Reading

ਬਠਿੰਡਾ: 318 ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ

281 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ ਨੂੰ ਹੋਵੇਗੀ ਵੋਟਿੰਗ ਬਠਿੰਡਾ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਸਰਬਸੰਮਤੀ ਹੋ ਗਈ ਹੈ। ਇਸ ਤੋਂ ਇਲਾਵਾ ਬਾਕੀ ਬਚਦੀਆਂ 281 ਗ੍ਰਾਮ ਪੰਚਾਇਤਾਂ ਲਈ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ। ਸਰਬਸੰਮਤੀ ਨਾਲ […]

Continue Reading

ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫਤਾਰ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ: ਡੀਜੀਪੀ ਗੌਰਵ ਯਾਦਵ -ਪਾਕ-ਅਧਾਰਤ ਨਸ਼ਾ ਤਸਕਰ ਅਤੇ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਫੜੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਕਿਸ ਨੂੰ ਪਹੁੰਚਾਉਣ ਵਾਲੇ ਸਨ: ਸੀਪੀ […]

Continue Reading

KAP ਸਿਨਹਾ ਹੋਣਗੇ ਪੰਜਾਬ ਦੇ ਮੁੱਖ ਸਕੱਤਰ

ਚੰਡੀਗੜ੍ਹ: 09 ਅਕਤੂਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਅੱਜ ਜਾਰੀ ਕੀਤੇ ਹੁਕਮਾਂ ਅਨੁਸਾਰ ਪੰਜਾਬ ਦੇ 1992 ਬੈਚ ਦੇ ਸੀਨੀਅਰ ਆਈ ਏ ਐਸ ਅਧਿਕਾਰੀ ਕੇ ਏ ਪੀ ਸਿਨਹਾ ਨੂੰ ਅਨੁਰਾਗ ਵਰਮਾ ਦੀ ਥਾਂ ਪੰਜਾਬ ਦੇ ਮੁੱਖ ਸਕੱਤਰ ਲਾਇਆ ਗਿਆ ਹੈ ਅਤੇ ਅਨੁਰਾਗ ਵਰਮਾ ਨੂੰ ਵਧੀਕ ਮੁੁੱਖ ਸਕੱਤਰ ਮਾਲ ਤੇ ਮੁੜ ਬਸੇਵਾ, ਵਧੀਕ ਮੁੱਖ ਸਕੱਤਰ ਖੇਤੀ […]

Continue Reading

ਪੰਜਾਬ ਸਰਕਾਰ ਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਹੋਈ ਅਹਿਮ ਮੀਟਿੰਗ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਅੱਜ ਬੁੱਧਵਾਰ ਨੂੰ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਖੇਤੀ ਨੀਤੀ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਨੂੰ 24 ਸੁਝਾਅ ਦਿੱਤੇ ਗਏ ਹਨ। ਕਿਸਾਨ ਮੰਤਰੀ ਨੇ ਕਿਹਾ ਕਿ ਕਿਸਾਨਾਂ ਵੱਲੋਂ […]

Continue Reading

ਅਨੰਤਨਾਗ ‘ਚ ਲਾਪਤਾ ਜਵਾਨ ਦੀ ਅੱਤਵਾਦੀਆਂ ਨੇ ਕੀਤੀ ਹੱਤਿਆ

ਸ਼੍ਰੀਨਗਰ, 9 ਅਕਤੂਬਰ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਕੋਕਰਨਾਗ ਵਿੱਚ ਲਾਪਤਾ ਹੋਏ ਇੱਕ ਟੈਰੀਟੋਰੀਅਲ ਆਰਮੀ ਦੇ ਜਵਾਨ ਦੀ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ।ਅੱਜ ਬੁੱਧਵਾਰ ਨੂੰ ਉਸ ਦੀ ਲਾਸ਼ ਉਤਰਾਸੂ ਇਲਾਕੇ ਦੇ ਸਾਂਗਲਾਨ ਜੰਗਲੀ ਇਲਾਕੇ ‘ਚੋਂ ਮਿਲੀ। ਉਸ ਦੇ ਸਰੀਰ ‘ਤੇ ਗੋਲੀਆਂ ਦੇ ਕਈ ਨਿਸ਼ਾਨ ਮਿਲੇ ਹਨ।ਜਵਾਨ ਦੀ ਪਛਾਣ ਹਿਲਾਲ ਅਹਿਮਦ ਭੱਟ ਵਾਸੀ […]

Continue Reading

ਪੁਲਿਸ ਵੱਲੋਂ ਅੱਜ ਪੰਜਾਬ ਭਰ ‘ਚ ਆਪਰੇਸ਼ਨ CASO ਤਹਿਤ ਕੀਤੀ ਜਾ ਰਹੀ ਚੈਕਿੰਗ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਪੁਲਿਸ ਵੱਲੋਂ ਅੱਜ ਬੁੱਧਵਾਰ ਨੂੰ ਪੂਰੇ ਸੂਬੇ ਵਿੱਚ ਅਪਰਾਧੀਆਂ ਨੂੰ ਨੱਥ ਪਾਉਣ ਲਈ ਆਪਰੇਸ਼ਨ CASO ਚਲਾਇਆ ਜਾ ਰਿਹਾ ਹੈ।ਇਸ ਆਪਰੇਸ਼ਨ ਦੀ ਅਗਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਖੁਦ ਕਰ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੈਦਾਨ ਵਿੱਚ ਆ ਗਏ ਹਨ। ਇਹ […]

Continue Reading

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Continue Reading