ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਖ਼ਿਲਾਫ਼ ਭੜਕੇ ਬਿਜਲੀ ਮੁਲਾਜ਼ਮ
ਮੋਰਿੰਡਾ 11 ਸਤੰਬਰ ( ਭਟੋਆ ) ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ (ਭੰਗਲ )ਪੰਜਾਬ ਦੇ ਸੱਦੇ ਤੇ ਮੋਰਿੰਡਾ ਦਫ਼ਤਰ ਵਿਖੇ ਬਿਜਲੀ ਮੁਲਾਜ਼ਮਾਂ ਵੱਲੋਂ ਸਰਕਾਰ ਅਤੇ ਪਾਵਰਕਾਮ ਦੀ ਮੇਨੇਜਮੇਂਟ ਦੇ ਖਿਲਾਫ਼ ਵਿੱਢੇ ਸੰਘਰਸ਼ ਅਧੀਨ ਮੋਰਿੰਡਾ ਬਿਜਲੀ ਦਫ਼ਤਰ ਵਿਖੇ ਵਿਸ਼ਾਲ ਰੋਸ ਧਰਨਾ ਅਤੇ ਰੋਸ ਮਾਰਚ ਕੀਤਾ […]
Continue Reading