News

ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਆਪਣਾ ਅਸਤੀਫਾ ਦਿੱਲੀ ਦੇ ਉਪਰਾਜਪਾਲ ਨੂੰ ਸੌਂਪਿਆ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਅਰਵਿੰਦ ਕੇਜਰੀਵਾਲ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ […]

Continue Reading

ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ

ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾਚੰਡੀਗੜ੍ਹ, 17 ਸਤੰਬਰਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ ਜੋ 16 ਸਤੰਬਰ […]

Continue Reading

ਭਾਰਤ ’ਚ ਮਿਲਣ ਵਾਲਾ ਅਜਿਹਾ ਫਲ ਜਿਸ ਨੂੰ ਪੱਕਣ ’ਚ ਲੱਗਦੇ ਨੇ 2 ਸਾਲ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਫ਼ਲ ਖਾਣਾ ਸਿਹਤ ਲਈ ਬਹੁਤ ਜ਼ਰੂਰੀ ਹੈ। ਫ਼ਲ ਖਾਣ ਨਾਲ ਸ਼ਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਸ਼ਰੀਰ ਨੂੰ ਲੱਗਣ ਵਾਲੀਆਂ ਕਈ ਬਿਮਾਰੀਆਂ ਤੋਂ ਬਚਾਉਣ ਲਈ ਫਲ ਸਾਨੂੰ ਸੁਰੱਖਿਆ ਦਿੰਦੇ ਹਨ। ਸ਼ਰੀਰ ਨੂੰ ਤੰਦਰੁਸਤ ਰੱਖਣ ਲਈ ਫਲ ਪੂਰੀ ਮਦਦ ਕਰਦੇ ਹਨ। ਵੱਖ ਵੱਖ ਮੌਸਮਾਂ ਦੇ ਅਨੁਸਾਰ ਫਲ […]

Continue Reading

ਬਠਿੰਡਾ ‘ਚ ਪੁੱਤ ਨੇ ਪਿਓ ਨੂੰ ਕੁਹਾੜੀ ਨਾਲ ਵੱਢ ਕੇ ਉਤਾਰਿਆ ਮੌਤ ਦੇ ਘਾਟ

ਬਠਿੰਡਾ, 17 ਸਤੰਬਰ, ਦੇਸ਼ ਕਲਿਕ ਬਿਊਰੋ :ਬਠਿੰਡਾ ਜ਼ਿਲ੍ਹੇ ਦੇ ਪਿੰਡ ਨਾਥਪੁਰਾ ਵਿੱਚ ਇੱਕ ਪੁੱਤਰ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਪੁੱਤਰ ਨੇ ਆਪਣੇ ਪਿਤਾ ਨੂੰ ਸੌਂਦੇ ਸਮੇਂ ਕੁਹਾੜੀ ਨਾਲ ਵੱਢ ਕੇ ਮੌਤ ਦੇ ਘਾਟ ਉਤਾਰ ਦਿੱਤਾ।ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਸ਼ਰਾਬ ਪੀਣ ਦਾ […]

Continue Reading

ਪੰਜਾਬੀ ਗਾਇਕ R Nait ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਫਿਰੌਤੀ ਮੰਗੀ

ਪੰਜਾਬੀ ਗਾਇਕ R Nait ਨੂੰ ਮਿਲੀ ਜਾਨੋ ਮਾਰਨ ਦੀ ਧਮਕੀ, ਫਿਰੌਤੀ ਮੰਗੀਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਵਿੱਚ ਗਾਇਕਾਂ ਨੂੰ ਗੈਂਗਸਟਰਾਂ ਵੱਲੋਂ ਮਿਲ ਰਹੀਆਂ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇਹ ਰੁਝਾਨ ਹੋਰ ਤੇਜ਼ ਹੋ ਗਿਆ ਹੈ। ਹੁਣ ਪੰਜਾਬੀ ਗਾਇਕ ਆਰ ਨੈਟ ਨੂੰ ਧਮਕੀ ਭਰਿਆ ਕਾਲ ਆਇਆ ਹੈ ਅਤੇ […]

Continue Reading

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ

ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿਕ ਬਿਊਰੋ :ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।ਸ਼ਾਮ 4:30 ਵਜੇ, ਕੇਜਰੀਵਾਲ ਉਪ ਰਾਜਪਾਲ (ਐਲਜੀ) […]

Continue Reading

NIA ਨੇ ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਪੁੱਛ-ਗਿੱਛ ਲਈ ਦਿੱਲੀ ਸੱਦਿਆ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਬਹਿਬਲਕਲਾਂ ਇਨਸਾਫ ਮੋਰਚਾ ਦੇ ਆਗੂ ਸੁਖਰਾਜ ਸਿੰਘ ਨੂੰ ਕੌਮੀ ਸੁਰੱਖਿਆ ਏਜੰਸੀ ਐਨਆਈਏ ਨੇ ਪੁੱਛ-ਗਿੱਛ ਲਈ ਦਿੱਲੀ ਸੱਦਿਆ ਹੈ। ਉਨ੍ਹਾਂ ਨੂੰ 19 ਸਤੰਬਰ ਨੂੰ ਦਿੱਲੀ ਬੁਲਾਇਆ ਗਿਆ ਹੈ। ਸੁਖਰਾਜ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੋਟਿਸ ਮਿਲਣ ਦੀ ਪੁਸ਼ਟੀ ਕੀਤੀ। ਉਸ ਨੇ ਦੱਸਿਆ ਕਿ ਉਹ ਪੁੱਛਗਿੱਛ ‘ਚ ਸ਼ਾਮਲ ਹੋਵੇਗਾ। ਹਾਲਾਂਕਿ […]

Continue Reading

ਰਾਜਪਾਲ ਨੇ ਦਿੱਤੀ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਪਾਸ ਕੀਤੇ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਂਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਹੁਣ ਪੰਚ-ਸਰਪੰਚ ਚੋਣਾਂ ਪਾਰਟੀ ਨਿਸ਼ਾਨ ‘ਤੇ ਨਹੀਂ ਹੋਣਗੀਆਂ। ਇਸ ਦੇ ਨਾਲ ਹੀ […]

Continue Reading

ਪੰਜਾਬ ਦੇ ਕੁਝ ਜ਼ਿਲਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਦੇ 3 ਜ਼ਿਲਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ‘ਚ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹੇ ਅੱਜ ਪੂਰੀ ਤਰ੍ਹਾਂ ਸੁੱਕੇ ਰਹਿਣ ਦੇ ਆਸਾਰ ਹਨ। ਮੌਸਮ ਵਿਗਿਆਨ ਕੇਂਦਰ (IMD) ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਹਿੱਸਾ ਖੁਸ਼ਕ ਰਹਿਣ ਵਾਲਾ ਹੈ। ਪਰ ਤਾਪਮਾਨ ‘ਚ ਜ਼ਿਆਦਾ ਫਰਕ […]

Continue Reading

ਨਿਊਯਾਰਕ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ, PM ਮੋਦੀ ਵਿਰੋਧੀ ਨਾਅਰੇ ਲਿਖੇ

ਨਿਊਯਾਰਕ, 17 ਸਤੰਬਰ, ਦੇਸ਼ ਕਲਿਕ ਬਿਊਰੋ :ਮੇਲਵਿਲ, ਨਿਊਯਾਰਕ ਵਿੱਚ ਬੀਏਪੀਐਸ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ਕੀਤੀ ਗਈ ਹੈ। ਮੰਦਰ ਦੀਆਂ ਕੰਧਾਂ ਅਤੇ ਮੰਦਰ ਦੇ ਬਾਹਰ ਸੜਕ ‘ਤੇ ਪ੍ਰਧਾਨ ਮੰਤਰੀ ਮੋਦੀ ਵਿਰੋਧੀ ਨਾਅਰੇ ਲਿਖੇ ਗਏ ਹਨ। ਇਸ ਦੀ ਫੁਟੇਜ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਸ ਸਬੰਧੀ ਇਤਰਾਜ਼ ਦਰਜ ਕਰਵਾਇਆ […]

Continue Reading