ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਮੋਹਾਲੀ, 14 ਸਤੰਬਰ, 2024: ਦੇਸ਼ ਕਲਿੱਕ ਬਿਓਰੋ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, […]
Continue Reading