NIA ਵੱਲੋਂ ਮੋਗਾ ਜ਼ਿਲ੍ਹੇ ‘ਚ ਛਾਪੇਮਾਰੀ
ਮੋਗਾ, 20 ਸਤੰਬਰ, ਦੇਸ਼ ਕਲਿਕ ਬਿਊਰੋ :NIA ਨੇ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਵਿੱਚ ਕੁਲਵੰਤ ਸਿੰਘ ਦੇ ਘਰ ਛਾਪਾ ਮਾਰਿਆ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਰਾਮਪੁਰਾ ਵਿੱਚ ਇੱਕ ਸੀਮਿੰਟ ਫੈਕਟਰੀ ਵਿੱਚ ਕੰਮ ਕਰਦਾ ਹੈ। NIA ਦੀ ਜਾਂਚ ਅਜੇ ਵੀ ਜਾਰੀ ਹੈ।
Continue Reading