ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ
*ਛੁੱਟੀ ਵਾਲੇ ਦਿਨਾਂ ‘ਚ 21, 28 ਤੇ 29 ਸਤੰਬਰ ਨੂੰ ਵਸੂਲੀ ਲਈ ਖੁੱਲ੍ਹਾ ਰੱਖਿਆ ਜਾਵੇਗਾ ਦਫਤਰ* ਬਠਿੰਡਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ ਨੇ ਦੱਸਿਆ ਕਿ ਸਾਲ 2024-25 ਤੱਕ ਦਾ ਪ੍ਰਾਪਰਟੀ ਟੈਕਸ ਰੀਬੇਟ ਨਾਲ ਜਮ੍ਹਾ ਕਰਵਾਉਣ ਦੀ ਆਖਰੀ ਤਾਰੀਖ 30 ਸਤੰਬਰ 2024 ਹੈ। ਉਨ੍ਹਾਂ ਦੱਸਿਆ ਕਿ 30 ਸਤੰਬਰ […]
Continue Reading