News

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੀ ਜਾਇਦਾਦ ਕੁਰਕ ਲੁਧਿਆਣਾ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਦੀ ਅਚੱਲ ਜਾਇਦਾਦ ਅਤੇ ਬੈਂਕ ਖਾਤਿਆਂ ਵਿੱਚ ਪਏ ਪੈਸੇ ਸਮੇਤ 5.58 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ।ਇਹ ਕਾਰਵਾਈ ਜਲੰਧਰ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਜਲੰਧਰ ਈਡੀ ਵੱਲੋਂ ਸਾਬਕਾ ਚੇਅਰਮੈਨ ਰਮਨ ਬਾਲਾ […]

Continue Reading

ਰਾਜਪਾਲ ਵੱਲੋਂ ਰੈੱਡ ਕਰਾਸ “ਡਾਕਟਰ ਆਪਕੇ ਦੁਆਰ” ਸਕੀਮ ਦੀ ਸ਼ੁਰੂਆਤ

ਰਾਜਪਾਲ ਵੱਲੋਂ ਰੈੱਡ ਕਰਾਸ “ਡਾਕਟਰ ਆਪਕੇ ਦੁਆਰ” ਸਕੀਮ ਦੀ ਸ਼ੁਰੂਆਤ ਲੋਕਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਲਈ ਮੋਬਾਈਲ ਮੈਡੀਕਲ ਯੂਨਿਟਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪਹਿਲੇ ਪੜਾਅ ਅਧੀਨ ਪਟਿਆਲਾ, ਜਲੰਧਰ, ਗੁਰਦਾਸਪੁਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਹੋਈ ਸ਼ੁਰੂਆਤ ਚੰਡੀਗੜ੍ਹ, 29 ਜਨਵਰੀ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਰਾਜਪਾਲ, ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ […]

Continue Reading

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾਊਂਡ ਫਲੋਰ ਦਾ ਲੈਂਟਰ ਪਾਇਆ

ਗੁ: ਸਿੰਘ ਸ਼ਹੀਦਾਂ ਵਿਖੇ ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਮੋਹਾਲੀ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ  ਬਨਣ ਵਾਲੀ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾੳਂਡ ਫਲੋਰ ਦਾ ਲੈਂਟਰ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ […]

Continue Reading

ਕੇਜਰੀਵਾਲ ਖਿਲਾਫ ਅਦਾਲਤ ਪਹੁੰਚੀ ਹਰਿਆਣਾ ਸਰਕਾਰ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਦਿੱਲੀ ਵਿਚ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ‘ਤੇ ਹਰਿਆਣਾ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਹਰਿਆਣਾ ਸਰਕਾਰ ਨੇ ਆਪਦਾ ਪ੍ਰਬੰਧਨ ਐਕਟ ਤਹਿਤ ਕੇਜਰੀਵਾਲ ਦੇ ਖਿਲਾਫ ਸੋਨੀਪਤ ਦੀ […]

Continue Reading

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨਮਾਨਸਾ, 29 ਜਨਵਰੀ : ਦੇਸ਼ ਕਲਿੱਕ ਬਿਓਰੋਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ […]

Continue Reading

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ

ਡਾ. ਅਰਵਿੰਦ ਪਾਲ ਸਿੰਘ ਨੇ ਬਤੌਰ ਸਿਵਲ ਸਰਜਨ ਮਾਨਸਾ ਦਾ ਅਹੁਦਾ ਸੰਭਾਲਿਆ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸਿਹਤ ਵਿਭਾਗ ਦਾ ਪਹਿਲਾ ਫਰਜ਼: ਡਾ. ਅਰਵਿੰਦ ਪਾਲ ਸਿੰਘ ਮਾਨਸਾ, 29 ਜਨਵਰੀ : ਦੇਸ਼ ਕਲਿੱਕ ਬਿਓਰੋਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪਦਉਨੱਤ ਹੋ ਕੇ ਸਿਵਲ ਸਰਜਨ ਬਣੇ ਡਾ. ਅਰਵਿੰਦ ਪਾਲ ਸਿੰਘ ਨੇ ਅੱਜ ਬਤੌਰ ਸਿਵਲ ਸਰਜਨ […]

Continue Reading

7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ

7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਹੋਈ ਸ਼ੁਰੂਆਤ – ਐਮ.ਐਲ.ਏ ਸ.ਗੁਰਦਿਤ ਸਿੰਘ ਸੇਖੋਂ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ -ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਕਰ ਰਹੀ ਹੈ ਲਗਾਤਾਰ ਉਪਰਾਲੇ ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ 7ਵੇਂ ਬਰਜਿੰਦਰਾ ਫੀਲਡ ਹਾਕੀ ਇੰਟਰ ਅਕੈਡਮੀ ਟੂਰਨਾਮੈਂਟ ਦੀ ਸ਼ੁਰੂਆਤ ਅੱਜ ਐਸਟਰੋਟਰਫ ਹਾਕੀ ਸਟੇਡੀਅਮ, ਬਰਜਿੰਦਰਾ ਕਾਲਜ ਵਿਖੇ […]

Continue Reading

ਪਟਿਆਲਾ ਨਗਰ ਨਿਗਮ ‘ਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ

ਪਟਿਆਲਾ ਨਗਰ ਨਿਗਮ ‘ਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ ਪਟਿਆਲ਼ਾ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਤੋਂ ਬਾਅਦ ਅੱਜ ਪਟਿਆਲਾ ਨਗਰ ਨਿਗਮ ਵਿੱਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ। ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਇਨ੍ਹਾਂ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪਟਿਆਲਾ […]

Continue Reading

ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲੀ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ 6 ਫਰਵਰੀ 2025 ਨੂੰ ਬੁਲਾਈ ਗਈ ਮੀਟਿੰਗ ਦੀ ਹੁਣ 10 ਫਰਵਰੀ ਨੂੰ ਹੋਵੇਗੀ।

Continue Reading

ਸਾਉਦੀ ਅਰਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਭਾਰਤੀਆਂ ਦੀ ਮੌਤ

ਰਿਆਧ, 29 ਜਨਵਰੀ, ਦੇਸ਼ ਕਲਿਕ ਬਿਊਰੋ :ਸਾਉਦੀ ਅਰਬ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਨੌਂ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਜੇਦਾ ਵਿੱਚ ਭਾਰਤੀ ਮਿਸ਼ਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਸਾਉਦੀ ਅਰਬ ਵਿੱਚ ਜੀਜ਼ਾਨ ਦੇ ਨੇੜੇ ਵਾਪਰਿਆ। ਮਿਸ਼ਨ ਨੇ ਕਿਹਾ ਕਿ ਉਹ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ […]

Continue Reading