News

ਪੈਰਾ-ਖੇਡਾਂ ਵਤਨ ਪੰਜਾਬ ਦੀਆਂ ਲਈ 30 ਸਤੰਬਰ ਤੱਕ ਰਜਿਸਟਰੇਸ਼ਨ ਕਰਵਾਉਣ ਖਿਡਾਰੀ

ਪਟਿਆਲਾ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪੈਰਾ-ਖੇਡਾਂ ਵਤਨ ਪੰਜਾਬ ਦੀਆਂ 2024 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਲਈ ਪੈਰਾ ਖਿਡਾਰੀ 30 ਸਤੰਬਰ ਤੱਕ ਆਪਣੀ ਆਫਲਾਈਨ ਰਜਿਸਟਰੇਸ਼ਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ 20 ਨਵੰਬਰ […]

Continue Reading

ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮੋਹਾਲੀ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਫ਼ੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ, ਵਿਰਾਜ ਐੱਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ […]

Continue Reading

ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ

ਬਲੱਡ ਬੈਂਕ ਕੋਟਕਪੂਰਾ ਵਿਖੇ ਬੀ.ਟੀ.ਓ. ਦੀ ਜਲਦ ਤੈਨਾਤੀ ਦੀ ਕੀਤੀ ਹਦਾਇਤ! ਫਰੀਦਕੋਟ, 19 ਸਤੰਬਰ, ਦੇਸ਼ ਕਲਿੱਕ ਬਿਓਰੋ :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ […]

Continue Reading

ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਕੁਸ਼ਤੀ ਫ਼ਰੀ ਸਟਾਈਲ ਮੁਕਾਬਲੇ ਜਾਰੀ

ਲੜਕੀਆਂ ਦੇ ਅੰਡਰ-14 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਫਾਈਨਲ ਮੁਕਾਬਲੇ ਹੋਏ ਲੜਕਿਆਂ ਦੇ ਅੰਡਰ-14 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਲੜਕਿਆਂ ਦੇ ਮੁਕਾਬਲੇ ਜਾਰੀ ਸਕੂਲਾਂ ਵਿੱਚੋਂ ਕੁਸ਼ਤੀ ਪਹਿਲਵਾਨ ਵਿਦਿਆਰਥੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ: ਸੰਜੀਵ ਸ਼ਰਮਾ  ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਖਿਡਾਰੀਆਂ ਦੇ ਰਹਿਣ ਅਤੇ ਖਾਣੇ ਦਾ […]

Continue Reading

ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ BMW ਦੇ ਪਾਰਟਸ

ਮਾਡਰਨ ਆਟੋਮੋਟਿਵਜ਼ ਲਿਮਟਡ ਦੇ ਵਫ਼ਦ ਵੱਲੋਂ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਮੰਡੀ ਗੋਬਿੰਦਗੜ੍ਹ ਵਿਖੇ ਲੱਗੇਗਾ ਪਲਾਂਟ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ ਚੰਡੀਗੜ੍ਹ, 19 ਸਤੰਬਰ: ਦੇਸ਼ ਕਲਿੱਕ ਬਿਓਰੋ   ਸੂਬੇ ਵਿੱਚ ਨਿਵੇਸ਼ ਦੀ ਗਤੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਡਰਨ […]

Continue Reading

ਨਰੇਗਾ ਕਾਮਿਆਂ ਦੀ ਟਰੱਕ ਹੇਠ ਮੌਤ ਅਤੇ ਫੈਕਟਰੀ ’ਚ ਝੁਲਸ ਕੇ ਮਰੇ ਮਜ਼ਦੂਰਾਂ ਦੀ ਮੌਤ ’ਤੇ ਪੰਜਾਬ ਸਰਕਾਰ ਦਾ ਰਵੱਈਆ ਅਤਿ ਨਿੰਦਣਯੋਗ: ਲੋਕ ਸੰਗਰਾਮ ਮੋਰਚਾ

ਬਠਿੰਡਾ: 19 ਸਤੰਬਰ, ਦੇਸ਼ ਕਲਿੱਕ ਬਿਓਰੋ ਲੋਕ ਸੰਗਰਾਮ ਮੋਰਚਾ ਪੰਜਾਬ ਦੇ ਪ੍ਰਧਾਨ ਤਾਰਾ ਸਿੰਘ ਮੋਗਾ ਅਤੇ ਪ੍ਰਚਾਰ/ਪ੍ਰੈੱਸ ਸਕੱਤਰ ਲੋਕ ਰਾਜ ਮਹਿਰਾਜ ਨੇ ਸਾਂਝੇ ਬਿਆਨ ਰਾਹੀਂ ਸੰਗਰੂਰ ਦੇ ਪਿੰਡ ਬਿਸ਼ਨਪੁਰਾ ਅੰਦਰ ਚਾਰ ਨਰੇਗਾ ਮਜ਼ਦੁਰਾਂ ਟਰੱਕ ਚੜ੍ਹਾਉਣ ਕਾਰਨ ਹੋਈ ਮੌਤ ਅਤੇ ਇਸੇ ਤਰ੍ਹਾਂ ਸੰਗਤ ਮੰਡੀ ਅੰਦਰ ਗੱਤਾ ਫੈਕਟਰੀ ਨੂੰ ਅੱਗ ਲੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਹੋਈ ਮੌਤ […]

Continue Reading

ਪੰਜਾਬ ‘ਚ ਕਈ ਥਾਣਿਆਂ ਦੇ SHO ਬਦਲੇ

ਲੁਧਿਆਣਾ, 19 ਸਤੰਬਰ, ਦੇਸ਼ ਕਲਿਕ ਬਿਊਰੋ: ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਕਈ ਥਾਣਿਆਂ ਦੇ ਐਸਐਚਓਜ਼ ਨੂੰ ਬਦਲ ਦਿੱਤਾ ਹੈ। ਜਿਸ ਤਹਿਤ ਸੀ.ਆਈ.ਏ ਇੰਚਾਰਜ ਨੂੰ ਵੀ ਬਦਲ ਦਿੱਤਾ ਗਿਆ। ਪੁਲੀਸ ਕਮਿਸ਼ਨਰ ਨੇ ਹੁਣ ਸੀਆਈਏ-2 ਦਾ ਚਾਰਜ ਇੰਸਪੈਕਟਰ ਰਾਜੇਸ਼ ਸ਼ਰਮਾ ਨੂੰ ਦਿੱਤਾ ਹੈ। ਉਨ੍ਹਾਂ ਨੇ ਅੱਜ ਵੀਰਵਾਰ ਨੂੰ ਅਹੁਦਾ ਸੰਭਾਲ ਲਿਆ ਹੈ।ਉਨ੍ਹਾਂ ਕਿਹਾ ਕਿ ਉਹ […]

Continue Reading

ਆਤਿਸ਼ੀ ਕੈਬਨਿਟ ’ਚ ਸ਼ਾਮਲ ਮੰਤਰੀਆਂ ਦੇ ਨਾਵਾਂ ਦਾ ਐਲਾਨ

ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿੱਕ ਬਿਓਰੋ ; ਦਿੱਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਵਿੱਚ ਬਣਨ ਵਾਲੇ ਮੰਤਰੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਤਿਸ਼ੀ ਕੈਬਨਿਟ ਵਿੱਚ 5 ਮੰਤਰੀ ਸਹੁੰ ਚੁੱਕਣਗੇ। ਮੰਤਰੀ ਮੰਡਲ ਵਿੱਚ ਸੌਰਵ ਭਾਰਦਵਾਜ ਅਤੇ ਗੋਪਾਲ ਰਾਏ ਸਮੇਤ ਲਿਸਟ ਵਿੱਚ ਨਾਮ ਹਨ। ਮੰਤਰੀ ਮੰਡਲ ਵਿੱਚ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਵ ਭਾਰਦਵਾਜ, ਮੁਕੇਸ਼ ਅਹਲਾਵਤ […]

Continue Reading

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ ਆਪਣੇ ਐਲਾਨ ਵਿੱਚ, ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕਰੇਗੀ। ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ […]

Continue Reading

ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ

ਜਲੰਧਰ, 19 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇਹਾਤੀ ਪੁਲਿਸ ਨੇ ਆਪਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ : ED ਵੱਲੋਂ ਸੇਵਾਮੁਕਤ IAS ਅਧਿਕਾਰੀ ਮਹਿੰਦਰ ਸਿੰਘ ਦੇ ਘਰ ਛਾਪਾ ਦੋਸ਼ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਲੈ ਕੇ ਲਾਪਰਵਾਹੀ ਕਰ ਰਹੇ ਸਨ। ਜਿਸ […]

Continue Reading