ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਕੁਸ਼ਤੀ ਫ਼ਰੀ ਸਟਾਈਲ ਮੁਕਾਬਲੇ ਜਾਰੀ
ਲੜਕੀਆਂ ਦੇ ਅੰਡਰ-14 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਫਾਈਨਲ ਮੁਕਾਬਲੇ ਹੋਏ ਲੜਕਿਆਂ ਦੇ ਅੰਡਰ-14 ਅਤੇ ਅੰਡਰ -19 ਤਹਿਤ ਵੱਖ-ਵੱਖ ਭਾਰ ਵਰਗਾਂ ਦੇ ਲੜਕਿਆਂ ਦੇ ਮੁਕਾਬਲੇ ਜਾਰੀ ਸਕੂਲਾਂ ਵਿੱਚੋਂ ਕੁਸ਼ਤੀ ਪਹਿਲਵਾਨ ਵਿਦਿਆਰਥੀ ਬੜੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ: ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਖਿਡਾਰੀਆਂ ਦੇ ਰਹਿਣ ਅਤੇ ਖਾਣੇ ਦਾ […]
Continue Reading