News

ਪਟਿਆਲਾ ਨਗਰ ਨਿਗਮ ‘ਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ

ਪਟਿਆਲਾ ਨਗਰ ਨਿਗਮ ‘ਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ ਪਟਿਆਲ਼ਾ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਦੇ ਫੈਸਲੇ ਤੋਂ ਬਾਅਦ ਅੱਜ ਪਟਿਆਲਾ ਨਗਰ ਨਿਗਮ ਵਿੱਚ 7 ਨਵੇਂ ਕੌਂਸਲਰਾਂ ਨੇ ਸਹੁੰ ਚੁੱਕੀ। ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਨੇ ਇਨ੍ਹਾਂ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਪਟਿਆਲਾ […]

Continue Reading

ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਮੀਟਿੰਗ ਦੀ ਮਿਤੀ ਬਦਲੀ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ 6 ਫਰਵਰੀ 2025 ਨੂੰ ਬੁਲਾਈ ਗਈ ਮੀਟਿੰਗ ਦੀ ਹੁਣ 10 ਫਰਵਰੀ ਨੂੰ ਹੋਵੇਗੀ।

Continue Reading

ਸਾਉਦੀ ਅਰਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 9 ਭਾਰਤੀਆਂ ਦੀ ਮੌਤ

ਰਿਆਧ, 29 ਜਨਵਰੀ, ਦੇਸ਼ ਕਲਿਕ ਬਿਊਰੋ :ਸਾਉਦੀ ਅਰਬ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਨੌਂ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਜੇਦਾ ਵਿੱਚ ਭਾਰਤੀ ਮਿਸ਼ਨ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਮਿਸ਼ਨ ਨੇ ਦੱਸਿਆ ਕਿ ਇਹ ਹਾਦਸਾ ਪੱਛਮੀ ਸਾਉਦੀ ਅਰਬ ਵਿੱਚ ਜੀਜ਼ਾਨ ਦੇ ਨੇੜੇ ਵਾਪਰਿਆ। ਮਿਸ਼ਨ ਨੇ ਕਿਹਾ ਕਿ ਉਹ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ […]

Continue Reading

ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ

ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਖਿਡਾਰੀਆਂ ਦੀਆਂ ਨਵੀਆਂ ਜਰਸੀਆਂ ਕੀਤੀਆਂ ਜਾਰੀਅੰਮ੍ਰਿਤਸਰ, 29 ਜਨਵਰੀ, ਦੇਸ਼ ਕਲਿੱਕ ਬਿਓਰੋ ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, […]

Continue Reading

ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਲਈ ਅਧੂਰਾ DA ਜਾਰੀ ਕਰਨ ਦੀ ਡੀ.ਟੀ.ਐਫ. ਵੱਲੋਂ ਨਿਖੇਧੀ

ਕੰਪਿਊਟਰ ਅਧਿਆਪਕਾਂ ‘ਤੇ ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਉਹਨਾਂ ਨੂੰ ਪੂਰੇ ਲਾਭ ਦੇਣ ਦੀ ਮੰਗ ਸੰਗਰੂਰ, 29 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਪੰਜਾਬ ਦੇ ਹਜ਼ਾਰਾਂ ਕੰਪਿਊਟਰ ਅਧਿਆਪਕ “ਕੰਪਿਊਟਰ ਅਧਿਆਪਕ ‘ਭੁੱਖ ਹੜਤਾਲ’ ਸੰਘਰਸ਼ ਕਮੇਟੀ” ਦੇ ਬੈਨਰ ਹੇਠ ਲਗਪਗ 150ਵੇਂ ਦਿਨਾਂ ਤੋ ਵੱਧ ਮੋਰਚੇ ਦੇ ਰੂਪ ਵਿਚ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਉਹਨਾਂ ਵੱਲੋਂ […]

Continue Reading

ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਮਾਨਸਾ, 29 ਜਨਵਰੀ, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 2 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਐਨ.ਐਮ.ਐਮ. ਐਸ. ਤੇ ਪੀ.ਐਸ.ਟੀ.ਐਸ.ਈ. (ਜਮਾਤ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ. (ਜਮਾਤ ਦਸਵੀਂ) ਦੀਆਂ ਪ੍ਰੀਖਿਆਵਾਂ ਸਾਲ 2024-25 ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਪ੍ਰੀਖਿਆਂ ਕੇਂਦਰਾਂ ਵਿੱਚ ਹੋਣੀਆਂ ਹਨ।ਉਨ੍ਹਾਂ ਦੱਸਿਆ ਕਿ […]

Continue Reading

ਕਰਮਚਾਰੀ ਯੂਨੀਅਨ ਨੇ ਯੂਪੀਐਸ ਪੈਨਸ਼ਨ ਸਕੀਮ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਯੂਪੀਐਸ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਦੂਜੇ ਪਾਸੇ ਮੁਲਾਜ਼ਮ ਯੂਨੀਅਨਾਂ ਵੱਲੋਂ ਇਸ ਨੂੰ ਨਾ ਮਨਜ਼ੂਰ ਕਰਦੇ ਹੋਏ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸੀਪੀਐੱਫ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਅੱਜ ਜਥੇਬੰਦੀ […]

Continue Reading

ਕੰਪਿਊਟਰ ਅਧਿਆਪਕਾਂ ਦੇ ਸੰਗਰੂਰ ਮੋਰਚੇ ਦੇ ਸਮਰਥਨ ‘ਚ ਵੱਡੀ ਗਿਣਤੀ ਵਿੱਚ ਪਹੁੰਚੇ ਮੁਲਾਜ਼ਮ ਅਤੇ ਪੈਨਸ਼ਨਰ

ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਕਰਕੇ ਮੰਗਾਂ ਨੂੰ ਪ੍ਰਵਾਨ ਕਰੇ ਪੰਜਾਬ ਸਰਕਾਰ : ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਸੰਗਰੂਰ, 29 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਮਰਜਿੰਗ ਸਮੇਤ ਹੱਕੀ ਮੰਗਾਂ ਲਈ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿੱਚ ਲਗਾਏ ਮੋਰਚੇ ਦੇ ਸਮਰਥਨ ਵਿੱਚ 152ਵੇਂ ਦਿਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 6 ਫਰਵਰੀ ਨੂੰ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ।

Continue Reading

ਅੰਮ੍ਰਿਤਸਰ ਮੇਅਰ ਦੀ ਚੋਣ ਰੱਦ ਕਰਾਉਣ ਲਈ ਕਾਂਗਰਸ ਵੱਲੋਂ ਦਾਇਰ ਕੀਤੀ ਪਟੀਸ਼ਨ ਹਾਈਕੋਰਟ ਨੇ ਕੀਤੀ ਰੱਦ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਹੋਈ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਦੀ ਚੋਣ ਰੱਦ ਕਰਾਉਣ ਲਈ ਕਾਂਗਰਸ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਹਾਈਕੋਰਟ ਵੱਲੋਂ ਅੱਜ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਦੇ ਆਗੂ ਵਿਕਾਸ ਸੋਨੀ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ […]

Continue Reading