ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ
– ਇਹ ਪ੍ਰੋਜੈਕਟ ਪੰਜਾਬ ਪੁਲਿਸ ਅਤੇ ਗੈਰ-ਸਰਕਾਰੀ ਸੰਗਠਨ ਨਈ ਸ਼ੁਰੂਆਤ ਦੀ ਸਾਂਝੀ ਪਹਿਲਕਦਮੀ – ਸਿਵਲ ਹਸਪਤਾਲ ਐਸ.ਏ.ਐਸ. ਨਗਰ ਤੋਂ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ ਅਤੇ ਫਿਰ ਸੂਬੇ ਭਰ ਵਿੱਚ ਕੀਤਾ ਜਾਵੇਗਾ ਇਸ ਦਾ ਵਿਸਥਾਰ : ਡੀਜੀਪੀ ਗੌਰਵ ਯਾਦਵ – ਪੰਜਾਬ ਪੁਲਿਸ ਨੇ 25 ਅਪ੍ਰੈਲ, 2024 ਨੂੰ ਨਈ ਸ਼ੁਰੂਆਤ ਨਾਲ ਸਮਝੌਤਾ ਕੀਤਾ ਸਹੀਬੱਧ ਚੰਡੀਗੜ੍ਹ, 19 ਸਤੰਬਰ: ਦੇਸ਼ […]
Continue Reading