News

ਬਦਮਾਸ਼ਾਂ ਨੇ ਦਲਿਤਾਂ ਦੇ 80 ਘਰਾਂ ਨੂੰ ਅੱਗ ਲਗਾਈ, ਗੋਲੀਆਂ ਚਲਾਈਆਂ, 5 ਥਾਣਿਆਂ ਦੀ ਪੁਲੀਸ ਤਾਇਨਾਤ

ਪਟਨਾ, 19 ਸਤੰਬਰ, ਦੇਸ਼ ਕਲਿਕ ਬਿਊਰੋ:ਬਿਹਾਰ ਦੇ ਨਵਾਦਾ ਵਿੱਚ ਇੱਕ ਦਲਿਤ ਬਸਤੀ ਵਿੱਚ ਬੁੱਧਵਾਰ ਰਾਤ 8 ਵਜੇ ਗੁੰਡਿਆਂ ਨੇ 80 ਘਰਾਂ ਨੂੰ ਅੱਗ ਲਗਾ ਦਿੱਤੀ। ਮੁਲਜ਼ਮਾਂ ਨੇ ਗੋਲੀਆਂ ਵੀ ਚਲਾਈਆਂ। ਲੋਕਾਂ ਦੀ ਕੁੱਟਮਾਰ ਵੀ ਕੀਤੀ ਗਈ। ਇਸ ਤੋਂ ਬਾਅਦ ਉਥੇ ਤਣਾਅ ਹੈ। ਪਿੰਡ ਵਿੱਚ ਸਥਿਤੀ ਨੂੰ ਕਾਬੂ ਕਰਨ ਲਈ 5 ਥਾਣਿਆਂ ਦੀ ਪੁਲੀਸ ਤਾਇਨਾਤ ਕੀਤੀ […]

Continue Reading

ਚੰਡੀਗੜ੍ਹ ‘ਚ ਜਲਦ ਬਣੇਗਾ ਅਤਿ ਆਧੁਨਿਕ ਬੁੱਚੜਖਾਨਾ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਨਗਰ ਨਿਗਮ ਜਲਦੀ ਹੀ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਨਵੇਂ ਅਤਿ ਆਧੁਨਿਕ ਬੁੱਚੜਖਾਨੇ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਜਾ ਰਿਹਾ ਹੈ। ਨਗਰ ਨਿਗਮ ਨੇ ਯੋਜਨਾ ਅਤੇ ਡਿਜ਼ਾਈਨ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਨੂੰ ਯੂਟੀ ਸ਼ਹਿਰੀ ਯੋਜਨਾ ਵਿਭਾਗ ਤੋਂ ਮਨਜ਼ੂਰੀ ਮਿਲ ਗਈ ਹੈ।ਇਸ ਪ੍ਰੋਜੈਕਟ ‘ਤੇ ਲਗਭਗ 12 […]

Continue Reading

ਲੈਬਨਾਨ ਵਿਖੇ ਪੇਜਰਾਂ ‘ਚ ਧਮਾਕਿਆਂ ਤੋਂ ਬਾਅਦ ਵਾਕੀ-ਟਾਕੀਜ਼ ਵਿੱਚ ਧਮਾਕੇ, 14 ਲੋਕਾਂ ਦੀ ਮੌਤ 500 ਜ਼ਖਮੀ

ਬੈਰੂਤ, 19 ਸਤੰਬਰ, ਦੇਸ਼ ਕਲਿਕ ਬਿਊਰੋ :ਲੇਬਨਾਨ ਵਿੱਚ ਮੰਗਲਵਾਰ ਨੂੰ ਪੇਜਰਾਂ ਵਿੱਚ ਹੋਏ ਧਮਾਕਿਆਂ ਤੋਂ ਬਾਅਦ ਬੁੱਧਵਾਰ ਨੂੰ ਵਾਕੀ-ਟਾਕੀਜ਼ ਵਿੱਚ ਧਮਾਕੇ ਹੋਏ ਹਨ। ਅਲ ਜਜ਼ੀਰਾ ਮੁਤਾਬਕ ਇਸ ਹਮਲੇ ‘ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 500 ਲੋਕ ਜ਼ਖਮੀ ਹੋਏ ਹਨ। ਰਾਜਧਾਨੀ ਬੇਰੂਤ ਦੇ ਕਈ ਇਲਾਕਿਆਂ ‘ਚ ਸੋਲਰ ਸਿਸਟਮ ‘ਚ ਧਮਾਕੇ ਹੋਣ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਹੋਈ ਬੁੰਦਾ-ਬਾਂਦੀ ਕਾਰਨ ਮਿਲੀ ਗਰਮੀ ਤੋਂ ਰਾਹਤ, ਚਾਰ ਜ਼ਿਲ੍ਹਿਆਂ ‘ਚ ਮੀਂਹ ਪੈਣ ਦੇ ਆਸਾਰ

ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ।ਅੱਜ ਵੀਰਵਾਰ ਨੂੰ ਸਵੇਰੇ ਤੜਕੇ ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਦੇ ਕੁਝ ਇਲਾਕਿਆਂ ਵਿੱਚ ਹਲਕਾ ਮੀਂਹ ਦੇਖਣ ਨੂੰ ਮਿਲਿਆ।ਅੱਜ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ […]

Continue Reading

ਅੱਜ ਦਾ ਇਤਿਹਾਸ

19 ਸਤੰਬਰ 1962 ਨੂੰ ਚੀਨ ਨੇ ਭਾਰਤ ਦੀ ਉੱਤਰੀ ਸਰਹੱਦ ‘ਤੇ ਹਮਲਾ ਕੀਤਾ ਸੀ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 19 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 19 ਸਤੰਬਰ ਦੇ ਇਤਿਹਾਸ ਬਾਰੇ :-* […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 19-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ,ਵੀਰਵਾਰ, ੪ ਅੱਸੂ (ਸੰਮਤ ੫੫੬ ਨਾਨਕਸ਼ਾਹੀ),19-09-2024 ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ […]

Continue Reading

ਭਗਵਾਨ ਦੇ ਘਰ ਹਫਤੇ ’ਚ ਦੂਜੀ ਵਾਰ ਚੋਰੀ

ਕਾਨਪੁਰ, 18 ਸਤੰਬਰ, ਦੇਸ਼ ਕਲਿੱਕ ਬਿਓਰੋ : ਭਗਵਾਨ ਦੇ ਘਰ ਹਫਤੇ ਵਿੱਚ ਦੂਜੀ ਵਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਾਨਪੁਰ ਦੀ ਹੈ। ਜਿੱਥੇ ਇਕ ਹੀ ਮੰਦਰ ਵਿੱਚ ਦੂਜੀ ਵਾਰ ਚੋਰੀ ਹੋ ਗਈ। ਸ਼ਿਵ ਮੰਦਰ ਵਿੱਚ ਚੋਰ ਨੇ ਪਹਿਲਾਂ ਮੱਥਾ ਟੇਕਿਆ, ਪਾਣੀ ਚੜ੍ਹਾਇਆ ਤੇ ਤਾਂਬੇ ਦੇ ਕਲਸ ਚੋਰੀ ਕਰਕੇ ਚਲਦਾ ਬਣਿਆ। ਚੋਰ […]

Continue Reading

ਅਗਲੇ 7 ਦਿਨਾਂ ਵਿੱਚ ਕੇਜਰੀਵਾਲ ਛੱਡਣਗੇ ਸਰਕਾਰੀ ਨਿਵਾਸ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਐਲਾਨ ਕੀਤਾ ਹੈ ਕਿ ਉਹ ਅਗਲੇ 7 ਦਿਨਾਂ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਛੱਡ ਦੇਣਗੇ।  ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਸਰਕਾਰੀ ਘਰ ਖਾਲੀ ਕਰਨ ਲਈ ਤਿੰਨ ਮਹੀਨੇ ਦਾ ਸਮਾਂ ਹੁੰਦਾ […]

Continue Reading

ਮਿਡ ਡੇ ਮੀਲ ਅਧੀਨ ਕੰਮ ਕਰਦੇ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਸਬੰਧੀ ਵਿਭਾਗ ਨੇ ਜਾਰੀ ਕੀਤਾ ਅਹਿਮ ਪੱਤਰ

ਮੋਹਾਲੀ, 18 ਅਗਸਤ, ਦੇਸ਼ ਕਲਿੱਕ ਬਿਓਰੋ  : ਸਕੂਲਾਂ ਵਿੱਚ ਮਿਡ ਡੇ ਮੀਲ ਅਧੀਨ ਕੰਮ ਕਰਦੀਆਂ ਕੁੱਕ ਕਮ ਹੈਲਪਰਾਂ ਨੂੰ ਹਟਾਉਣ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ਮੁਤਾਬਕ ਹੁਣ ਕੁੱਕ ਕਮ ਹੈਲਪਰ ਨੂੰ ਹਟਾਉਣ ਤੋਂ ਪਹਿਲਾਂ ਸਕੂਲ ਮੁੱਖੀ ਨੂੰ ਮੁੱਖ ਦਫ਼ਤਰ ਤੋਂ ਪ੍ਰਵਾਨਗੀ ਲੈਣੀ ਪਵੇਗੀ। ਇਹ ਵੀ ਪੜ੍ਹੋ […]

Continue Reading

Haryana Elections: ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ

ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ ਹਰਿਆਣਾ ਵਿਧਾਨ ਸਭਾ ਚੋਣਾ ਲਈ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਵੱਲੋਂ ਚੋਣ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ। ਚੋਣ ਮਨੋਰਥ ਪੱਤਰ ਵਿੱਚ 7 ਵਾਅਦੇ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਨਣ ‘ਤੇ ਰਾਜ ਦੀਆਂ ਮਹਿਲਾਵਾਂ ਨੂੰ 2000 ਰੁਪਏ ਮਹੀਨਾ ਵਿਤੀ ਸਹਾਇਤਾ ਦਿੱਤੀ ਜਾਵੇਗੀ। ਬੁਢਾਪਾ ਪੈਨਸ਼ਨ ਵਧਾ […]

Continue Reading