News

ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਹਾਲਾਂਕਿ ਕੁਝ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਅਗਲੇ ਚਾਰ ਦਿਨਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ‘ਚ ਬਾਰਿਸ਼ ਹੋਵੇਗੀ। ਜਦੋਂਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ ਅਤੇ […]

Continue Reading

ਜੀਪ ਅਤੇ ਟਰੱਕ ਦੀ ਟੱਕਰ, ਦੋ ਔਰਤਾਂ ਤੇ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ

ਜੈਪੁਰ, 16 ਸਤੰਬਰ, ਦੇਸ਼ ਕਲਿਕ ਬਿਊਰੋ :ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਪਿੰਡਾਵਾੜਾ ਇਲਾਕੇ ਵਿੱਚ ਐਤਵਾਰ ਰਾਤ ਨੂੰ ਇੱਕ ਜੀਪ ਅਤੇ ਟਰੱਕ ਦੀ ਟੱਕਰ ਹੋ ਗਈ। ਹਾਦਸੇ ਵਿੱਚ ਦੋ ਔਰਤਾਂ ਅਤੇ ਇੱਕ ਬੱਚੇ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਜਦਕਿ 18 ਹੋਰ ਲੋਕ ਜ਼ਖਮੀ ਹੋ ਗਏ। 10 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। […]

Continue Reading

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਫਿਰ ਗੋਲੀਬਾਰੀ

ਵਾਸਿੰਗਟਨ, 16 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸੂਬੇ ਫਲੋਰੀਡਾ ‘ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਇੰਟਰਨੈਸ਼ਨਲ ਗੋਲਫ ਕਲੱਬ ਨੇੜੇ ਗੋਲੀਬਾਰੀ ਹੋਣ ਦੀ ਖਬਰ ਹੈ। ਉਨ੍ਹਾਂ ਦੀ ਮੁਹਿੰਮ ਟੀਮ ਅਤੇ ਸੀਕ੍ਰੇਟ ਸਰਵਿਸ ਨੇ ਜਾਣਕਾਰੀ ਦਿੱਤੀ ਹੈ ਕਿ ਟਰੰਪ ਸੁਰੱਖਿਅਤ ਹਨ।ਐਫਬੀਆਈ ਦਾ ਕਹਿਣਾ ਹੈ ਕਿ ਇਹ ਘਟਨਾ ਟਰੰਪ ‘ਤੇ ਜਾਨਲੇਵਾ ਹਮਲੇ ਦੀ ਤਰ੍ਹਾਂ ਜਾਪਦੀ ਹੈ। ਜਦੋਂ ਟਰੰਪ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ16 ਸਤੰਬਰ 2008 ਨੂੰ ਭਾਰਤ ਹੈਵੀ ਇਲੈਕਟ੍ਰੀਕਲਜ਼ ਲਿਮਟਿਡ (BHEL) ਦੇ ਕਰਮਚਾਰੀਆਂ ਨੂੰ ਵਿਸ਼ਵਕਰਮਾ ਐਵਾਰਡ ਦਿੱਤਾ ਗਿਆ ਸੀਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 16 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 16 ਸਤੰਬਰ […]

Continue Reading

ਅ੍ਰੰਮਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅ੍ਰੰਮਿਤਸਰ, 16-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸੋਮਵਾਰ, ੧ ਅੱਸੂ (ਸੰਮਤ ੫੫੬ ਨਾਨਕਸ਼ਾਹੀ)16-09-2024 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ […]

Continue Reading

ਅਰਵਿੰਦ ਕੇਜਰੀਵਾਲ ਦਾ ਅਸਤੀਫਾ ਉਹਨਾਂ ਦੇ ਸਿਧਾਂਤਾਂ ‘ਤੇ ਚੱਲਣ ਵਾਲੇ ਵਿਅਕਤੀ ਹੋਣ ਦਾ ਸਬੂਤ: ਲਾਲ ਚੰਦ ਕਟਾਰੂਚੱਕ

ਦਬਾਅ ਦੀਆਂ ਚਾਲਾਂ ਅਰਵਿੰਦ ਕੇਜਰੀਵਾਲ ਨੂੰ ਡਰਾ ਨਹੀਂ ਸਕਦੀਆਂ ਚੰਡੀਗੜ੍ਹ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਸਤੀਫਾ ਦੇਣ ਦਾ ਫੈਸਲਾ ਇਹ ਸਾਬਤ ਕਰਦਾ ਹੈ ਕਿ ਉਹ ਇੱਕ ਇਮਾਨਦਾਰ ਵਿਅਕਤੀ ਹਨ ਅਤੇ ਜ਼ਿੰਦਗੀ ਵਿੱਚ ਨੈਤਿਕਤਾ ਅਤੇ ਸਿਧਾਂਤਾਂ ਨੂੰ ਸਭ ਤੋਂ ਉੱਪਰ ਰੱਖਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਜਾਰੀ […]

Continue Reading

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ

ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ * ਗਰੀਨ ਊਰਜਾ ਖੇਤਰ ਵਿੱਚ ਨਵੇਂ ਵਿਚਾਰ ਲੈ ਕੇ ਆਉਣ ਵਾਲੇ ਉੱਦਮਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ •ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਰੀਜਨਲ ਐਨਰਜੀ ਟਰਾਂਜ਼ਿਸ਼ਨ ਐਂਡ ਸਸਟੇਨੇਬਿਲਟੀ ਸੰਮੇਲਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਚੰਡੀਗੜ੍ਹ, 15 ਸਤੰਬਰ: ਦੇਸ਼ ਕਲਿੱਕ ਬਿਓਰੋ ਸਨਅਤਕਾਰਾਂ […]

Continue Reading

ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਵਿਵਾਦਤ ਬਿਆਨ, ‘ਰਾਹੁਲ ਗਾਂਧੀ ਨੂੰ ਦੱਸਿਆ ਨੰਬਰ 1 ਅੱਤਵਾਦੀ, ਉਸ ’ਤੇ ਹੋਣਾ ਚਾਹੀਦਾ ਇਨਾਮ’

ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਅਤੇ ਭਾਜਪਾ ਦੇ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਰਵਨੀਤ ਬਿੱਟੁ ਨੇ ਰਾਹੁਲ ਗਾਂਧੀ ਨੂੰ ਨੰਬਰ ਇਕ ਅੱਤਵਾਦੀ ਦੱਸਿਆ ਹੈ। ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਰਨਵੀਤ ਬਿੱਟੂ ਨੇ ਕਿਹਾ, ‘ਰਾਹੁਲ ਗਾਂਧੀ ਨੇ ਸਿੱਖਾਂ ਨੂੰ ਵੰਡਣ ਦਾ […]

Continue Reading

ਜੋਤੀ ਫਾਊਂਡੇਸ਼ਨ ਵੱਲੋਂ ਅੱਖਾਂ ਦੀ ਕਮਜੋਰੀ ਵਾਲੇ 1500 ਬੱਚਿਆਂ ਨੂੰ ਵੰਡੀਆਂ ਗਈਆਂ ਮੁਫਤ ਐਨਕਾਂ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ  15, ਦੇਸ਼ ਕਲਿੱਕ ਬਿਓਰੋ  ਰੋਸ਼ਨ ਪੰਜਾਬ ਯਾਤਰਾ ਦੇ ਹਿੱਸੇ ਵਜੋਂ, ਜੋਤੀ ਫਾਊਂਡੇਸ਼ਨ ਵੱਲੋਂਸਤੰਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਗਿੱਦੜਬਾਹਾ ਵਿੱਚ ਕਰਵਾਏ ਗਏ ਇੱਕ ਸਮਾਗਮ ਵਿੱਚ ਅੱਖਾਂ ਦੀ ਕਮਜ਼ੋਰੀ ਵਾਲੇ ਬੱਚਿਆਂ ਨੂੰ 1500 ਮੁਫ਼ਤ ਐਨਕਾਂ ਵੰਡੀਆਂ ਗਈਆਂ।                 ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ […]

Continue Reading

ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ – ਬਦਨਾਮ ਭਗੌੜੇ ਅੰਮ੍ਰਿਤ ਪਾਲ ਸਿੰਘ ਬਾਠ ਦੀ ਅਗਵਾਈ ਵਿੱਚ ਦੁਬਈ ਤੋਂ ਚੱਲ ਰਹੇ ਇਸ ਕਾਰਟੇਲ ਦੇ ਅੰਤਰਰਾਸ਼ਟਰੀ ਸਬੰਧ ਹਨ: ਡੀਜੀਪੀ ਗੌਰਵ ਯਾਦਵ – ਗ੍ਰਿਫ਼ਤਾਰ ਦੋਸ਼ੀ ਅੰਮ੍ਰਿਤਪਾਲ ਫੌਜੀ ਅਤੇ ਉਸਦੇ ਸਾਥੀ ਨੇ ਅਖਨੂਰ ਸੈਕਟਰ ਤੋਂ ਪ੍ਰਾਪਤ […]

Continue Reading