ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰ ਖੇਡਾਂ ਨਹਿਰੂ ਸੇਟਡੀਅਮ ਵਿਚ ਜਾਰੀ
ਐਮ.ਐਲ.ਏ ਜੈਤੋ ਸ.ਅਮੋਲਕ ਸਿੰਘ ਨੇ ਕੀਤੀ ਸ਼ਿਰਕਤ ਫ਼ਰੀਦਕੋਟ 14 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਦੇ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਜਿਲ੍ਹਾ ਪੱਧਰ ਖੇਡਾਂ -2024 (ਲੜਕੇ ਅਤੇ ਲੜਕੀਆਂ) ਵੱਖ-ਵੱਖ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਪਿਛਲੇ ਤਿੰਨ ਦਿਨਾ ਤੋ ਕਰਵਾਈਆ ਜਾ […]
Continue Reading