News

ਧੁੰਦ ਕਾਰਨ 25 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ, 20 ਲੋਕ ਜ਼ਖਮੀ

ਧੁੰਦ ਕਾਰਨ 25 ਤੋਂ ਵੱਧ ਵਾਹਨ ਆਪਸ ਵਿੱਚ ਟਕਰਾਏ, 20 ਲੋਕ ਜ਼ਖਮੀਗਾਜੀਆਬਾਦ, 29 ਜਨਵਰੀ, ਦੇਸ਼ ਕਲਿਕ ਬਿਊਰੋ :ਬੁੱਧਵਾਰ ਸਵੇਰੇ ਧੁੰਦ ਕਾਰਨ ਮੇਰਠ ਤੋਂ ਦਿੱਲੀ ਜਾ ਰਹੇ 25 ਤੋਂ ਵੱਧ ਵਾਹਨ ਭੋਜਪੁਰ ਥਾਣਾ ਖੇਤਰ ਦੇ ਕਲਚੀਨਾ ਪਿੰਡ ਨੇੜੇ ਦਿੱਲੀ ਮੇਰਠ ਐਕਸਪ੍ਰੈਸ ਵੇਅ ‘ਤੇ ਆਪਸ ‘ਚ ਟਕਰਾ ਗਏ। ਹਾਦਸੇ ਤੋਂ ਬਾਅਦ ਐਕਸਪ੍ਰੈਸ ਵੇਅ ‘ਤੇ ਜਾਮ ਲੱਗ ਗਿਆ।ਜਾਣਕਾਰੀ […]

Continue Reading

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਲੱਗੇਗਾ ਜੁਰਮਾਨਾ : ਏ ਡੀ ਸੀ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਲੱਗੇਗਾ ਜੁਰਮਾਨਾ : ਵਧੀਕ ਡਿਪਟੀ ਕਮਿਸ਼ਨਰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਅਨੁਸਾਰ ਜਨਤਕ ਸੇਵਾਵਾਂ ਦੀ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਲਈ ਏ.ਡੀ.ਸੀ ਵੱਲੋਂ ਵਿਭਾਗਾਂ ਨਾਲ ਅਹਿਮ ਮੀਟਿੰਗਫਾਜ਼ਿਲਕਾ, 29 ਜਨਵਰੀ, ਦੇਸ਼ ਕਲਿੱਕ ਬਿਓਰੋਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ […]

Continue Reading

ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ

ਫ਼ਰੀਦਕੋਟ ਵਿਖੇ 30 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ ਫ਼ਰੀਦਕੋਟ 29 ਜਨਵਰੀ,2025, ਦੇਸ਼ ਕਲਿੱਕ ਬਿਓਰੋ                    ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਰੋਡ, ਨੇੜੇ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਮਿਤੀ 30-1-2025 ਨੂੰ ਸਮਾਂ […]

Continue Reading

ICC ਦੇ CEO ਨੇ ਦਿੱਤਾ ਅਸਤੀਫਾ

ਆਈਸੀਸੀ ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਜਓਫ ਅਲਾਡਿਰਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਅਸਤੀਫਾ ਚੈਂਪੀਅਨ ਟਰਾਫੀ ਤੋਂ ਪਹਿਲਾਂ ਦਿੱਤਾ ਗਿਆ ਹੈ। ਬੋਰਡ ਦੇ ਇਕ ਮੈਂਬਰ ਨੇ ਸੰਕੇਤ ਦਿੱਤੇ ਹਨ ਕਿ ਮੇਜਬਾਨ ਪਾਕਿਸਤਾਨ ਦੀ ਤਿਆਰੀ ਵਿੱਚ ਘਾਟ ਦੀ ਸਪੱਸ਼ਟ ਤਸਵੀਰ ਪੇਸ਼ ਕਰਨ ਵਿੱਚ ਉਨ੍ਹਾਂ ਦੀ ਫੇਲ੍ਹਤਾ ਇਸ ਅਸਤੀਫਾ ਦੇਣਾ ਕਈ […]

Continue Reading

ਅਮਰੀਕੀ ਐਡਵਾਂਸਡ ਲੜਾਕੂ ਜਹਾਜ਼ F35 ਅਲਾਸਕਾ ‘ਚ ਕਰੈਸ਼

ਵਾਸ਼ਿੰਗਟਨ, 29 ਜਨਵਰੀ, ਦੇਸ਼ ਕਲਿਕ ਬਿਊਰੋ :ਇੱਕ ਅਮਰੀਕੀ ਐਡਵਾਂਸਡ ਲੜਾਕੂ ਜਹਾਜ਼ F35 ਮੰਗਲਵਾਰ ਨੂੰ ਅਲਾਸਕਾ ਵਿੱਚ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਦੇ ਪਾਇਲਟ ਨੇ ਪੈਰਾਸ਼ੂਟ ਦੀ ਮਦਦ ਨਾਲ ਆਪਣੀ ਜਾਨ ਬਚਾਈ। ਇਹ ਹਾਦਸਾ ਅਲਾਸਕਾ ਦੇ ਈਲਸਨ ਏਅਰ ਫੋਰਸ ਬੇਸ ‘ਤੇ ਸਿਖਲਾਈ ਦੌਰਾਨ ਵਾਪਰਿਆ। ਹਾਦਸਾ ਭਾਰਤੀ ਸਮੇਂ ਅਨੁਸਾਰ ਬੁੱਧਵਾਰ ਤੜਕੇ 3:19 ਵਜੇ (ਮੰਗਲਵਾਰ ਸਥਾਨਕ ਸਮੇਂ ਅਨੁਸਾਰ ਦੁਪਹਿਰ […]

Continue Reading

ਪੰਜਾਬ ਰੋਡਵੇਜ ਦੀ ਬੱਸ ‘ਚੋਂ ਡਿੱਗ ਕੇ ਬੱਚਾ ਗੰਭੀਰ ਜ਼ਖ਼ਮੀ, ਦਾਦੀ ਨੇ ਲਾਇਆ ਕੰਡਕਟਰ ‘ਤੇ ਧੱਕਾ ਦੇਣ ਦਾ ਦੋਸ਼

ਮੋਗਾ, 29 ਜਨਵਰੀ, ਦੇਸ਼ ਕਲਿਕ ਬਿਊਰੋ :ਮੋਗਾ ਦੇ ਜੋਗਿੰਦਰ ਸਿੰਘ ਚੌਕ ’ਚ ਸਰਕਾਰੀ ਬਸ ‘ਚੋਂ ਡਿੱਗਣ ਨਾਲ 11 ਸਾਲਾ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।ਇਸ ਤੋਂ ਬਾਅਦ ਆਟੋ ਚਾਲਕ ਉਸ ਨੂੰ ਸਰਕਾਰੀ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਜ਼ਖ਼ਮੀ ਬੱਚੇ ਦੀ ਪਹਿਚਾਣ ਸਾਹਿਬਦੀਪ […]

Continue Reading

ਸਹਿਕਾਰੀ ਸਭਾ ਦਾ ਸੈਕਟਰੀ ਮੁਅੱਤਲ

ਫਤਿਹਗੜ੍ਹ ਸਾਹਿਬ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਜੱਲ੍ਹਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਵੱਲੋਂ ਸੈਕਟਰੀ ਨੂੰ ਮੁਅੱਤਲ ਕੀਤਾ ਗਿਆ ਹੈ।

Continue Reading

ਇਸਰੋ ਨੇ ਰਚਿਆ ਇਤਿਹਾਸ, ਨੈਵੀਗੇਸ਼ਨ ਸੈਟੇਲਾਈਟ ਕੀਤਾ ਲਾਂਚ

ਨਵੀਂ ਦਿੱਲੀ, 29 ਜਨਵਰੀ, ਦੇਸ਼ ਕਲਿੱਕ ਬਿਓਰੋ : ਇਸਰੋ ਵੱਲੋਂ ਇਕ ਇਕ ਹੋਰ ਨਵਾਂ ਇਤਿਹਾਸ ਰਚਿਆ ਗਿਆ ਹੈ। ਇਸਰੋ ਨੇ ਅੱਜ 100ਵਾਂ ਸੈਟਲਾਈਟ ਲਾਂਚ ਕੀਤਾ ਹੈ। ਇਸਰੋ ਵੱਲੋਂ  NVS-02 ਨੇਵੀਗੇਸ਼ਨ ਸੈਟੇਲਾਈਟ, ਆਂਧਰਾ ਪ੍ਰਦੇਸ਼ ਦੇ ਸ਼੍ਰੀਹਰੀਕੋਟਾ ਤੋਂ ਲਾਂਚ ਵਾਹਨ GSLV-F15 ਵਿੱਚ ਲਾਂਚ ਕੀਤਾ ਗਿਆ। ਇਸ ਸਬੰਧੀ ਇਸਰੋ ਵੱਲੋਂ ਟਵਿੱਟਰ ‘ਤੇ ਪੋਸਟ ਕਰਕੇ GSLV-F15 ਦੇ ਸਫਲ ਲਾਂਚ ਦੀ […]

Continue Reading

ASER ਨੇ ਸਾਲਾਨਾ ਸਿੱਖਿਆ ਸਥਿਤੀ ਰਿਪੋਰਟ ਕੀਤੀ ਜਾਰੀ, ਪੰਜਾਬ ਗੁਆਂਢੀ ਸੂਬਿਆਂ ਤੋਂ ਅੱਗੇ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਈ ਵਿੱਚ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲੋਂ ਪਿੱਛੇ ਹਨ। ਸਾਲਾਨਾ ਸਿੱਖਿਆ ਸਥਿਤੀ ਰਿਪੋਰਟ (ਏ.ਐੱਸ.ਈ.ਆਰ.) 2024 ਦੀ ਰਿਪੋਰਟ ‘ਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਹਰਿਆਣਾ ਦੇ ਪੇਂਡੂ ਸਰਕਾਰੀ ਸਕੂਲਾਂ ਵਿੱਚ 8ਵੀਂ ਜਮਾਤ ਦੇ ਸਿਰਫ਼ 43.1% ਵਿਦਿਆਰਥੀ ਹੀ ਗਣਿਤ ਵਿੱਚ […]

Continue Reading

ਸਾਈਬਰ ਕ੍ਰਾਈਮ ਪੁਲਿਸ ਨੇ ਸੁਲਝਾਇਆ ਹਾਊਸ ਅਰੈਸਟ ਮਾਮਲਾ, ਤਿੰਨ ਗ੍ਰਿਫਤਾਰ

ਸਾਈਬਰ ਕ੍ਰਾਈਮ ਪੁਲਿਸ ਨੇ ਸੁਲਝਾਇਆ ਹਾਊਸ ਅਰੈਸਟ ਮਾਮਲਾ, ਤਿੰਨ ਗ੍ਰਿਫਤਾਰ ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋਚੰਡੀਗੜ੍ਹ ਸਾਈਬਰ ਕ੍ਰਾਈਮ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ ਜਿਸ ਵਿੱਚ ਇਕ ਵਿਅਕਤੀ ਨੂੰ ਹਾਊਸ ਅਰੈਸਟ ਕਰਕੇ ਵਰਚੁਅਲ ਕਾਲਾਂ ਰਾਹੀਂ ਪੈਸੇ ਵਸੂਲਣ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿੱਚ ਸ੍ਰੀ ਹਰੀਨਾਥ ਸਿੰਘ ਨੇ ਸ਼ਿਕਾਇਤ ਦਰਜ […]

Continue Reading