News

CBI ਦਿਖਾਵੇ ਕਿ ਹੁਣ ਉਹ ਪਿੰਜਰੇ ਦਾ ਤੋਤਾ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਸੀਬੀਆਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਟਿੱਪਣੀ ਕੀਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਜਮਾਨਤ ਦਿੱਤੀ ਗਈ ਹੈ। ਸੁਣਵਾਈ ਦੌਰਾਨ ਸੀਬੀਆਈ ਦੀ ਗ੍ਰਿਫਤਾਰੀ ਸਹੀ ਜਾਂ  ਨਹੀਂ, ਇਸ ਨੂੰ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading

ਚੰਡੀਗੜ੍ਹ ਗ੍ਰਨੇਡ ਹਮਲੇ ਦੀ ਗੁੱਥੀ ਸੁਲਝੀ, ਪੰਜਾਬ ਪੁਲਿਸ ਵੱਲੋਂ ਮੁੱਖ ਮੁਲਜ਼ਮ ਗ੍ਰਿਫਤਾਰ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਪੁਲਸ ਨੇ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ ਰੋਹਨ ਮਸੀਹ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ […]

Continue Reading

ਚੰਡੀਗੜ੍ਹ ਗ੍ਰਨੇਡ ਹਮਲਾ : ਪੁਲਿਸ ਮੁਲਜ਼ਮਾਂ ਤੱਕ ਪਹੁੰਚੀ, ਦੋ ਕਾਬੂ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ ‘ਤੇ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਤੱਕ ਪੁਲਿਸ ਪਹੁੰਚ ਗਈ ਹੈ। ਪੰਜਾਬ ਪੁਲਿਸ ਦੀ ਟੀਮ ਨੇ ਖੰਨਾ ਤੋਂ ਦੋ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਹਿਰਾਸਤ ਵਿੱਚ ਲਏ ਗਏ ਹਨ। ਉਨ੍ਹਾਂ ਨੂੰ ਦੇਰ ਰਾਤ ਕਾਊਂਟਰ ਇੰਟੈਲੀਜੈਂਸ ਟੀਮ ਨੇ ਫੜ ਲਿਆ।ਅਜੇ […]

Continue Reading

ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਮੁਤਾਬਕ ਕਰਾਰ ਦਿੱਤਾ ਹੈ। ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ […]

Continue Reading

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇ

ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਰੱਖਿਆ ਕਮੇਟੀ ਦੇ ਚੇਅਰਮੈਨ ਬਣੇਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਤਨਮਨਪ੍ਰੀਤ ਸਿੰਘ ਮੂਲ ਰੂਪ ਤੋਂ ਪੰਜਾਬ ਦੇ ਅੰਮ੍ਰਿਤਸਰ ਅਤੇ ਜਲੰਧਰ ਦੇ ਰਹਿਣ ਵਾਲੇ ਹਨ। ਢੇਸੀ ਨੂੰ […]

Continue Reading

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀ

ਨਸ਼ਾ ਤਸਕਰੀ ‘ਚ ਸ਼ਾਮਲ ਡਰੱਗ ਇੰਸਪੈਕਟਰ ਗ੍ਰਿਫ਼ਤਾਰ, ਕਰੋੜਾਂ ਰੁਪਏ ਦੀ ਜਾਇਦਾਦ ਮਿਲੀਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਡਰੱਗ ਇੰਸਪੈਕਟਰ ਸ਼ਿਸ਼ਨ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੇ ਉਸ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ

ਚੰਡੀਗੜ੍ਹ, 13 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅਕਤੂਬਰ ਮਹੀਨੇ ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਚਾਇਤਾਂ ਭੰਗ ਕਰਨ ਤੋਂ ਬਾਅਦ ਹੁਣ ਪੰਚਾਇਤ ਸੰਮਤੀਆਂ ਵੀ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਚੋਣਾਂ ਤੱਕ ਪੰਚਾਇਤਾਂ ਦਾ ਕੰਮਕਾਜ ਦੇਖਣਗੇ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾ

6 ਸਵਿਸ ਬੈਂਕ ਖਾਤਿਆਂ ‘ਚ ਅਡਾਨੀ ਦੇ 310 ਮਿਲੀਅਨ ਡਾਲਰ ਫਰੀਜ, ਹਿੰਡਨਬਰਗ ਦਾ ਦਾਅਵਾਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸ਼ਾਰਟ ਸੇਲਿੰਗ ਫਰਮ ਹਿੰਡਨਬਰਗ ਰਿਸਰਚ ਨੇ 12 ਸਤੰਬਰ ਨੂੰ ਐਕਸ ‘ਤੇ ਇੱਕ ਪੋਸਟ ਦੇ ਜ਼ਰੀਏ ਅਡਾਨੀ ਗਰੁੱਪ ‘ਤੇ ਨਵਾਂ ਦੋਸ਼ ਲਗਾਇਆ ਹੈ। ਇਸ ਵਿਚ ਕਿਹਾ ਗਿਆ ਸੀ ਕਿ ਸਵਿਟਜ਼ਰਲੈਂਡ ਵਿਚ ਮਨੀ ਲਾਂਡਰਿੰਗ ਮਾਮਲੇ ਦੀ […]

Continue Reading