News

ਜਲੰਧਰ : ਫੈਕਟਰੀ ਦੇ ਗੋਦਾਮ ‘ਚ ਲੱਗੀ ਅੱਗ, ਖੇਡਾਂ ਦਾ ਸਮਾਨ ਸੜ ਕੇ ਸੁਆਹ

ਜਲੰਧਰ : ਫੈਕਟਰੀ ਦੇ ਗੋਦਾਮ ‘ਚ ਲੱਗੀ ਅੱਗ, ਖੇਡਾਂ ਦਾ ਸਮਾਨ ਸੜ ਕੇ ਸੁਆਹਜਲੰਧਰ, 29 ਜਨਵਰੀ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਦਿਲਬਾਗ ਨਗਰ , ਬਸਤੀ ਗੁੱਜਾਂ ਵਿੱਚ ਇੱਕ ਚਮੜੇ ਦੀ ਫੈਕਟਰੀ ਦੇ ਗੋਦਾਮ (ਖੇਡਾਂ ਦੇ ਸਮਾਨ) ਵਿੱਚ ਅੱਗ ਲੱਗ ਗਈ। ਜਿਸ ਵਿੱਚ ਮਾਲਕ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਮੰਗਲਵਾਰ ਦੇਰ […]

Continue Reading

ਮਹਾਕੁੰਭ ਹਾਦਸਾ : PM ਮੋਦੀ ਨੇ CM ਯੋਗੀ ਨਾਲ 3 ਵਾਰ ਕੀਤੀ ਫ਼ੋਨ ‘ਤੇ ਗੱਲ, NSG ਕਮਾਂਡੋਜ਼ ਨੇ ਮੋਰਚਾ ਸੰਭਾਲਿਆ

ਮਹਾਕੁੰਭ ਹਾਦਸਾ : PM ਮੋਦੀ ਨੇ CM ਯੋਗੀ ਨਾਲ 3 ਵਾਰ ਕੀਤੀ ਫ਼ੋਨ ‘ਤੇ ਗੱਲ, NSG ਕਮਾਂਡੋਜ਼ ਨੇ ਮੋਰਚਾ ਸੰਭਾਲਿਆ ਪ੍ਰਯਾਗਰਾਜ, 29 ਜਨਵਰੀ, ਦੇਸ਼ ਕਲਿਕ ਬਿਊਰੋ : ਮਹਾਂਕੁੰਭ ‘ਚ ਭਗਦੜ ਤੋਂ ਬਾਅਦ ਪ੍ਰਸ਼ਾਸਨ ਦੀ ਬੇਨਤੀ ‘ਤੇ ਸਾਰੇ 13 ਅਖਾੜਿਆਂ ਨੇ ਅੱਜ ਮੌਨੀ ਮੱਸਿਆ ਦਾ ਅੰਮ੍ਰਿਤ ਇਸ਼ਨਾਨ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਖਾੜਿਆਂ ਨੇ […]

Continue Reading

ਰਾਖੀ ਸਾਵੰਤ ਪਾਕਿਸਤਾਨੀ ਅਦਾਕਾਰ ਨਾਲ ਕਰਾਏਗੀ ਤੀਜਾ ਵਿਆਹ

ਰਾਖੀ ਸਾਵੰਤ ਪਾਕਿਸਤਾਨੀ ਅਦਾਕਾਰ ਨਾਲ ਕਰਾਏਗੀ ਤੀਜਾ ਵਿਆਹ ਮੁੰਬਈ: 29 ਜਨਵਰੀ, ਦੇਸ਼ ਕਲਿੱਕ ਬਿਓਰੋਆਪਣੀ ਬੋਲਡ ਸ਼ਖਸੀਅਤ ਲਈ ਜਾਣੀ ਜਾਂਦੀ ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਤੀਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਤੀਜੇ ਵਿਆਹ ਵਿੱਚ ਦਿਲਚਸਪੀ ਜ਼ਾਹਰ ਕਰਦੇ ਹੋਏ ਖੁਲਾਸਾ ਕੀਤਾ ਹੈ ਕਿ ਉਸ ਨੂੰ ਪਾਕਿਸਤਾਨ ਤੋਂ ਵਿਆਹ ਦੇ ਪ੍ਰਸਤਾਵ ਪ੍ਰਾਪਤ ਹੋਏ ਹਨ। ਸਾਵੰਤ […]

Continue Reading

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਸੰਘਣੀ ਧੁੰਦ ਤੇ ਸੀਤ ਲਹਿਰ ਤੋਂ ਮਿਲੇਗੀ ਰਾਹਤ, 3 ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ […]

Continue Reading

ਰਾਜਿੰਦਰਾ ਹਸਪਤਾਲ ‘ਚ ਬੱਤੀ ਗੁੱਲ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਬੱਤੀ ਗੁੱਲ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਸੂਬਾ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਫਰਵਰੀ ਲਈ […]

Continue Reading

ਰਾਮ ਰਹੀਮ ਸਾਢੇ 7 ਸਾਲ ਬਾਅਦ ਪਹੁੰਚਿਆ ਸਿਰਸਾ ਡੇਰੇ, ਸੁਰੱਖਿਆ ‘ਚ 200 ਪੁਲੀਸ ਮੁਲਾਜ਼ਮ ਤਾਇਨਾਤ

ਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਾਢੇ 7 ਸਾਲ ਬਾਅਦ ਸਿਰਸਾ ਡੇਰੇ ਪਹੁੰਚਿਆ ਹੈ। 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਕਰੀਬ ਇਕ ਹਫਤਾ ਪਹਿਲਾਂ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਸਜ਼ਾ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਡੇਰੇ ਪਹੁੰਚਿਆ ਹੈ।ਸੂਤਰਾਂ ਦੀ […]

Continue Reading

ਪ੍ਰਯਾਗਰਾਜ ਵਿਖੇ ਮਹਾਂਕੁੰਭ ਦੌਰਾਨ ਸੰਗਮ ਤੱਟ ‘ਤੇ ਭਗਦੜ ਮਚੀ, 14 ਲੋਕਾਂ ਦੀ ਮੌਤ

ਪ੍ਰਯਾਗਰਾਜ, 29 ਜਨਵਰੀ, ਦੇਸ਼ ਕਲਿਕ ਬਿਊਰੋ :ਮੰਗਲਵਾਰ-ਬੁੱਧਵਾਰ ਦੀ ਰਾਤ ਕਰੀਬ 1.30 ਵਜੇ ਪ੍ਰਯਾਗਰਾਜ ਦੇ ਸੰਗਮ ਤੱਟ ‘ਤੇ ਭਗਦੜ ਮੱਚ ਗਈ। ਇਸ ਹਾਦਸੇ ‘ਚ ਹੁਣ ਤੱਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਆਈਆਂ ਖਬਰਾਂ ਅਨੁਸਾਰ ਸਵਰੂਪਰਾਣੀ ਹਸਪਤਾਲ ‘ਚ 14 ਲਾਸ਼ਾਂ ਨੂੰ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਮਰਨ ਜਾਂ ਜ਼ਖਮੀਆਂ ਦੀ […]

Continue Reading

ਅੱਜ ਦਾ ਇਤਿਹਾਸ

29 ਜਨਵਰੀ, 1979 ਨੂੰ ਪਹਿਲੀ ਦੋ-ਇੰਜਣਾਂ ਵਾਲੀ ਜੰਬੋ ਰੇਲਗੱਡੀ ਤਾਮਿਲਨਾਡੂ ਐਕਸਪ੍ਰੈਸ ਨੂੰ ਨਵੀਂ ਦਿੱਲੀ ਤੋਂ ਮਦਰਾਸ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀਚੰਡੀਗੜ੍ਹ, 29 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 29 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 29 ਜਨਵਰੀ 2025

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੬ ਮਾਘ (ਸੰਮਤ ੫੫੬ ਨਾਨਕਸ਼ਾਹੀ)29-01-2025 ਸਲੋਕ ਮਃ ੧ ॥ ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥ ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥ ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥ ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥ ਜੋਗੀ ਸੁੰਨਿ ਧਿਆਵਨਿੑ ਜੇਤੇ ਅਲਖ ਨਾਮੁ ਕਰਤਾਰੁ […]

Continue Reading

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆ

ਟੀ-20 ਸੀਰੀਜ : ਇੰਗਲੈਂਡ ਨੇ ਭਾਰਤ ਨੂੰ 26 ਦੌੜਾਂ ਨਾਲ ਹਰਾਇਆਨਵੀਂ ਦਿੱਲੀ: 28 ਜਨਵਰੀ, ਦੇਸ਼ ਕਲਿੱਕ ਬਿਓਰੋ ਤੀਜੇ ਟੀ 20 ਵਿੱਚ ਇੰਗਲੈਂਡ ਦੀ ਟੀਮ ਨੇ ਭਾਰਤ ਦੀ ਟੀਮ ਨੂੰ 26 ਦੌੜਾਂ ਨਾਲ ਹਰਾ ਦਿੱਤਾ ਹੈ। ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ਵਿੱਚ ਭਾਰਤ ਨੇ ਗੇਂਦਬਾਜ਼ੀ ਦੀ ਚੋਣ ਕੀਤੀ। ਇੰਗਲੈਂਡ ਨੇ 9 ਵਿਕਟਾਂ ਗੁਆ ਕੇ 171 ਦੌੜਾਂ […]

Continue Reading