News

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਗਿਆ ਸਨਮਾਨਿਤ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਅਤੇ ਰਣਬੀਰ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ‘ਤੇ ਕੀਤੀ ਸ਼ਿਰਕਤ ਪੰਜਾਬੀ ਲੋਕ ਗਾਇਕ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਨੇ ਆਪਣੇ ਗੀਤਾਂ ਨਾਲ ਲੋਕਾਂ ਦਾ ਕੀਤਾ ਭਰਪੂਰ […]

Continue Reading

ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ

ਅੰਮ੍ਰਿਤਸਰ ਮੇਅਰ ਚੋਣ: ਅਣਪਛਾਤੇ ਕੌਂਸਲਰਾਂ ਖਿਲਾਫ FIR ਦਰਜ ਅੰਮ੍ਰਿਤਸਰ: 28 ਜਨਵਰੀ, ਦੇਸ਼ ਕਲਿੱਕ ਬਿਓਰੋਮੇਅਰ ਚੋਣ ਵੇਲੇ ਹੋਈ ਭੰਨ ਤੋੜ ਮਾਮਲੇ ‘ਚ ਅੰਮ੍ਰਿਤਸਰ ਨਗਰ ਨਿਗਮ ਦੇ ਨਵੇਂ ਚੁਣੇ ਗਏ ਕੌਂਸਲਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਅਣਪਛਾਤੇ ਕੌਂਸਲਰਾਂ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਮੇਅਰ ਚੋਣਾਂ ਦੌਰਾਨ ਕੈਮਰਿਆਂ ਦੀ ਭੰਨਤੋੜ ਕੀਤੀ ਗਈ […]

Continue Reading

ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਜਿੱਤਿਆ ICC ਦਾ ਸਭ ਤੋਂ ਵੱਡਾ ਐਵਾਰਡ

ਨਵੀਂ ਦਿੱਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਭਾਰਤ ਦੇ ਤੇਜ਼ ਗੇਂਦਬਾਜ ਜਸਪ੍ਰੀਤ ਬੁਮਰਾਹ ਨੇ ਆਪਣੇ ਕਮਾਲ ਦੇ ਪ੍ਰਦਰਸ਼ਨ ਨਾਲ ਕ੍ਰਿਕਟ ਦੀ ਦੁਨੀਆ ਵਿੱਚ ਖੂਬ ਮਾਣ ਕਮਾਇਆ ਹੈ। ਜਸਪ੍ਰੀਤ ਬਮੁਰਾਹ ਨੇ ਕ੍ਰਿਕਟਰ ਆਫ ਦਾ ਈਅਰ 2024 ਦਾ ਐਵਾਰਡ ਜਿੱਤਿਆ ਹੈ। ਜਸਪ੍ਰੀਤ ਬੁਮਰਾਹ ਨੇ ਆਈਸੀਸੀ ਪੁਰਸ਼ ਕ੍ਰਿਕਟਰ ਆਫ ਦਾ ਈਅਰ ਲਈ ਸਰ ਗਾਰਫੀਲਡ ਸੋਰਬਸ ਐਵਾਰਡ ਜਿੱਤਿਆ […]

Continue Reading

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਹੁਮੰਜ਼ਿਲੀ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰ

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰਮੋਹਾਲੀ : 28 ਜਨਵਰੀ, ਦੇਸ਼ ਕਲਿੱਕ ਬਿਓਰੋ ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਪਾਰਕਿੰਗ ਦੀ ਗਰਾਉਂਡ ਫਲੋਰ ਦੇ ਲੈਂਟਰ ਦੀ ਸੇਵਾ 29 ਜਨਵਰੀ ਨੂੰ ਕਰਵਾਈ ਜਾ ਰਹੀ ਹੈ । ਇਸ ਸਬੰਧੀ ਜਾਣਕਾਰੀ ਦਿੰਦੇ […]

Continue Reading

ਇਕ ਵਾਰ ਫਿਰ ਤੋਂ ਦਿੱਲੀ ਵਿੱਚ ‘ਆਪ’ ਬਣਾਵੇਗੀ ਸਰਕਾਰ: ਹਰਚੰਦ ਸਿੰਘ ਬਰਸਟ

ਇਕ ਵਾਰ ਫਿਰ ਤੋਂ ਦਿੱਲੀ ਵਿੱਚ ‘ਆਪ’ ਬਣਾਵੇਗੀ ਸਰਕਾਰ: ਹਰਚੰਦ ਸਿੰਘ ਬਰਸਟ — ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਦਿੱਲੀ ਦੇ ਵਿਧਾਨਸਭਾ ਹਲਕੇ ਕਾਲਕਾਜੀ ਵਿੱਚ ਘਰ-ਘਰ ਜਾ ਕੇ ਕੀਤਾ ਪ੍ਰਚਾਰ, ਲੋਕਾਂ ਨੂੰ ‘ਆਪ’ ਵੱਲੋਂ ਕੀਤੇ ਵਿਕਾਸ ਕਾਰਜਾਂ ਤੋਂ ਕਰਾਇਆ ਜਾਣੂ ਪਟਿਆਲਾ, 28 ਜਨਵਰੀ, 2025, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ […]

Continue Reading

ਸੁਪਰੀਮ ਕੋਰਟ ਵੱਲੋਂ ਤਾਹਿਰ ਹੁਸੈਨ ਨੂੰ ਦਿੱਲੀ ਚੋਣ ਪ੍ਰਚਾਰ ਲਈ 6 ਦਿਨ ਦੀ ਹਿਰਾਸਤ ਪੈਰੋਲ

ਸੁਪਰੀਮ ਕੋਰਟ ਵੱਲੋਂ ਤਾਹਿਰ ਹੁਸੈਨ ਨੂੰ ਦਿੱਲੀ ਚੋਣ ਪ੍ਰਚਾਰ ਲਈ 6 ਦਿਨਾਂ ਹਿਰਾਸਤ ਦੀ ਪੈਰੋਲ ਨਵੀਂ ਦਿੱਲੀ: 28 ਜਨਵਰੀ, ਦੇਸ਼ ਕਲਿੱਕ ਬਿਓਰੋਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਾਬਕਾ ‘ਆਪ’ ਕੌਂਸਲਰ ਅਤੇ 2020 ਦਿੱਲੀ ਦੰਗਿਆਂ ਦੇ ਮਾਮਲੇ ਦੇ ਦੋਸ਼ੀ ਤਾਹਿਰ ਹੁਸੈਨ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਛੇ ਦਿਨ […]

Continue Reading

ਸਿੱਖਿਆ ਵਿਭਾਗ ਨੇ ਸਟੇਸ਼ਨ ਚੁਆਇਸ ਲਈ ਅਧਿਆਪਕਾਂ ਨੂੰ ਦਿੱਤਾ ਇਕ ਹੋਰ ਮੌਕਾ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਬਾਰਡਰ ਏਰੀਏ ਵਿੱਚ ਪ੍ਰਾਇਮਰੀ ਸਕੂਲ ਵਿੱਚ ਈਟੀਟੀ ਕਾਡਰ ਦੀਆਂ 2364 ਅਸਾਮੀਆਂ ਦੇ ਯੋਗ ਉਮੀਦਵਾਰਾਂ ਨੂੰ ਸਟੇਸ਼ਨ ਚੁਆਇਸ ਲਈ ਮਿਤੀ ਵਿੱਚ ਵਾਧਾ ਕੀਤਾ ਹੈ। ਯੋਗ ਉਮੀਦਵਾਰ ਕੱਲ੍ਹ 29 ਜਨਵਰੀ 2025 ਸ਼ਾਮ 5 ਵਜੇ ਤੱਕ ਸਟੇਸ਼ਨ ਚੁਆਇਸ ਕਰ ਸਕਦੇ ਹਨ।

Continue Reading

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ‘ਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.

ਅਪ੍ਰੈਲ 2022 ਤੋਂ ਹੁਣ ਤੱਕ PSPCL ਅਤੇ PSTCL ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ. ਸਾਲ 2025-26 ਵਿੱਚ PSPCL ‘ਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ 35 ਸਹਾਇਕ ਇੰਜੀਨੀਅਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ […]

Continue Reading

ਮੋਹਾਲੀ ’ਚ ਲੁਟੇਰੇ ਦਿਨ ਦਿਹਾੜੇ 5 ਲੱਖ ਰੁਪਏ ਲੁੱਟ ਕੇ ਫਰਾਰ

ਮੋਹਾਲੀ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਮੋਹਾਲੀ ਵਿੱਚ ਦਿਨ ਦਿਹਾੜੇ ਐਕਟਿਵਾ ਸਵਾਰ ਲੁਟੇਰੇ 5 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਐਰੋ ਸਿਟੀ ਵਿੱਚ ਪੈਟਰੋਲ ਪੰਪ ਦੇ ਮੈਨੇਜਰ ਤੋਂ 5 ਲੱਖ ਰੁਪਏ ਅਤੇ ਸਕੂਟਰੀ ਲੁੱਟ ਦੇ ਫਰਾਰ ਹੋ ਗਏ। ਪੈਟਰੋਲ ਪੰਪ ਦੇ ਮੈਨੇਜਰ ਨੇ ਘਟਨਾ ਤੋਂ ਬਾਅਦ ਇਸ ਦੀ ਜਾਣਕਾਰੀ […]

Continue Reading

ਅਬੋਹਰ : 16 ਸਾਲਾ ਨਾਬਾਲਗ ਵਲੋਂ 8 ਸਾਲਾ ਗੁਆਂਢੀ ਬੱਚੀ ਨਾਲ ਦਿਨ ‘ਚ ਤਿੰਨ ਵਾਰ ਬਲਾਤਕਾਰ

ਅਬੋਹਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅਬੋਹਰ ‘ਚ 16 ਸਾਲਾ ਨਾਬਾਲਗ ਨੇ ਆਪਣੀ 8 ਸਾਲਾ ਗੁਆਂਢੀ ਲੜਕੀ ਨਾਲ ਇੱਕੋ ਦਿਨ ‘ਚ ਤਿੰਨ ਵਾਰ ਬਲਾਤਕਾਰ ਕੀਤਾ। ਇਹ ਘਟਨਾ 26 ਜਨਵਰੀ ਨੂੰ ਸੀਤੋ ਗੁੰਨੋ ਸਬ ਤਹਿਸੀਲ ਦੇ ਇੱਕ ਪਿੰਡ ਵਿੱਚ ਵਾਪਰੀ,ਉਦੋਂ ਲੜਕੀ ਘਰ ਵਿੱਚ ਇਕੱਲੀ ਸੀ।ਘਟਨਾ ਦੇ ਸਮੇਂ ਪੀੜਤਾ ਦੀ ਮਾਂ ਦਾਣਾ ਮੰਡੀ ‘ਚ ਮਜ਼ਦੂਰੀ ਕਰਨ ਗਈ […]

Continue Reading