ਕੈਨੇਡਾ ਵਿੱਚ ਮੁੱਕ ਰਿਹਾ ਲੱਖਾਂ ਵਿਦਿਆਰਥੀਆਂ ਦਾ ਵਰਕ ਪਰਮਿਟ; ਹੋ ਸਕਦੇ ਨੇ ਡਿਪੋਰਟ
ਓਨਟਾਰੀਓ ਦੇ ਬਰੈਂਪਟਨ ਵਿੱਚ ਪਿਛਲੇ 12 ਦਿਨਾਂ ਤੋਂ ਦਿਨ-ਰਾਤ ਦਾ ਪੱਕਾ ਧਰਨਾ ਜਾਰੀ ਦਲਜੀਤ ਕੌਰ ਕੇਨੈਡਾ, 11 ਸਤੰਬਰ, 2024: ਕੈਨੇਡਾ ਸਰਕਾਰ ਦੀਆਂ ਬਦਲੀਆਂ ਇਮੀਗ੍ਰੇਸ਼ਨ ਨੀਤੀਆਂ ਕਰਕੇ ਲੱਖਾਂ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਕਾਮੇ ਪ੍ਰਭਾਵਿਤ ਹੋ ਰਹੇ ਹਨ, ਜਿਨ੍ਹਾਂ ਉੱਪਰ ਅਗਲੇ ਸਾਲ ਡਿਪੋਰਟੇਸ਼ਨ ਦੀ ਤਲਵਾਰ ਲਟਕੀ ਹੋਈ ਹੈ। ਜਿਸ ਕਰਕੇ ਓਨਟਾਰੀਓ ਦੇ ਬਰੈਂਪਟਨ ਵਿੱਚ ਪਿਛਲੇ 12 ਦਿਨਾਂ ਤੋਂ […]
Continue Reading