News

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ‘ਚ ਪਰਿਵਾਰ ਦੀਆਂ ਔਰਤਾਂ ਨੇ ਖੁਦ ਹੀ ਕਰਵਾਈ ਗਰਭਵਤੀ ਦੀ ਡਿਲੀਵਰੀ

ਫਾਜਿਲਕਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਜ਼ਿਲਾ ਸਰਕਾਰੀ ਹਸਪਤਾਲ ‘ਚ ਬੈੱਡ ‘ਤੇ ਜਣੇਪੇ ਦਾ ਮਾਮਲਾ ਸਾਹਮਣੇ ਆਇਆ ਹੈ। ਗਰਭਵਤੀ ਔਰਤ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਦੇ ਸਟਾਫ ‘ਤੇ ਲਾਪਰਵਾਹੀ ਅਤੇ ਸੁਣਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਗਰਭਵਤੀ ਔਰਤ ਦੇ ਪਰਿਵਾਰ ਦੀਆਂ ਔਰਤਾਂ ਨੇ ਬੈੱਡ ‘ਤੇ ਹੀ ਡਿਲੀਵਰੀ ਕਰਵਾਈ।ਔਰਤ ਨੇ ਬੱਚੀ […]

Continue Reading

ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀ

ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ‘ਤੇ ਹਮਲਾ, ਕਰਾਸ ਫਾਇਰਿੰਗ ‘ਚ ਪੁਲਿਸ ਮੁਲਾਜ਼ਮ ਤੇ ਤਸਕਰ ਜ਼ਖਮੀਲੁਧਿਆਣਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਲੁਧਿਆਣਾ ਦੇ ਧਾਂਦਰਾ ਰੋਡ ਮਹਿਮੂਦਪੁਰਾ ਵਿਖੇ ਸੀਆਈਏ-1 ਦੀ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕੀਤਾ ਗਿਆ। ਕਰਾਸ ਫਾਇਰਿੰਗ ਵਿੱਚ ਇੱਕ ਪੁਲਿਸ ਮੁਲਾਜ਼ਮ ਅਤੇ ਇੱਕ ਨਸ਼ਾ ਤਸਕਰ ਜ਼ਖਮੀ ਹੋ ਗਿਆ ਹੈ। ਜ਼ਖਮੀ ਪੁਲਸ ਮੁਲਾਜ਼ਮ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਕਿਸਾਨਾਂ ਨਾਲ ਕਰੇਗੀ ਸਿੱਧੀ ਗੱਲਬਾਤ

ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਕਿਸਾਨਾਂ ਨਾਲ ਕਰੇਗੀ ਸਿੱਧੀ ਗੱਲਬਾਤਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਸ਼ੰਭੂ ਸਰਹੱਦ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਹੁਣ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰੇਗੀ। ਕਮੇਟੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ […]

Continue Reading

ਇਜ਼ਰਾਈਲ ਵੱਲੋਂ ਗ਼ਾਜ਼ਾ ਦੇ ਸਕੂਲ ‘ਤੇ ਹਮਲਾ, 6 ਬੱਚਿਆਂ ਤੇ 19 ਔਰਤਾਂ ਸਮੇਤ 34 ਲੋਕਾਂ ਦੀ ਮੌਤ

ਗਾਜ਼ਾ, 12 ਸਤੰਬਰ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਨੇ ਗ਼ਾਜ਼ਾ ‘ਚ ਅਲ-ਜੂਨੀ ਸਕੂਲ ਅਤੇ ਦੋ ਘਰਾਂ ‘ਤੇ ਹਮਲਾ ਕੀਤਾ।ਇਸ ਹਮਲੇ ‘ਚ ਘੱਟੋ-ਘੱਟ 34 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਪੀ ਮੁਤਾਬਕ ਇਸ ਵਿੱਚ 19 ਔਰਤਾਂ ਅਤੇ 6 ਬੱਚੇ ਵੀ ਸ਼ਾਮਲ ਹਨ।ਰਿਪੋਰਟ ਮੁਤਾਬਕ ਇਹ ਸਕੂਲ ਨੁਸੀਰਤ ਸ਼ਰਨਾਰਥੀ ਕੈਂਪ ਵਿੱਚ ਸੰਯੁਕਤ ਰਾਸ਼ਟਰ […]

Continue Reading

ਰਾਜਗੜ੍ਹ ਕਿਲ੍ਹੇ ਦੀ ਦੀਵਾਰ ਡਿੱਗਣ ਕਾਰਨ 9 ਲੋਕ ਦਬੇ, ਦੋ ਦੀਆਂ ਲਾਸ਼ਾਂ ਮਿਲੀਆਂ, ਬਚਾਅ ਕਾਰਜ ਜਾਰੀ

ਭੋਪਾਲ, 12 ਸਤੰਬਰ, ਦੇਸ਼ ਕਲਿਕ ਬਿਊਰੋ :ਮੱਧ ਪ੍ਰਦੇਸ਼ ਦੇ ਦਤੀਆ ‘ਚ ਰਾਜਗੜ੍ਹ ਕਿਲ੍ਹੇ ਦੀ ਬਾਹਰੀ ਦੀਵਾਰ ਡਿੱਗਣ ਕਾਰਨ 9 ਲੋਕ ਦੱਬ ਗਏ ਹਨ। ਦੋ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ। ਬਚਾਅ ਕਾਰਜ ਚੱਲ ਰਿਹਾ ਹੈ। ਮਾਨਸੂਨ ਦਾ ਆਖਰੀ ਮਹੀਨਾ ਚੱਲ ਰਿਹਾ ਹੈ ਅਤੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ […]

Continue Reading

ਪੰਜਾਬ ਭਰ ‘ਚ ਅੱਜ ਤੋਂ OPD ਸੇਵਾਵਾਂ ਪੂਰੀ ਤਰ੍ਹਾਂ ਬੰਦ, ਡਾਕਟਰ ਹੜਤਾਲ ‘ਤੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀਰਵਾਰ ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਣਗੇ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ […]

Continue Reading

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਮਾਮਲੇ ਸੰਬੰਧੀ ਹਾਈਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ‘ਚੋਂ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਅੱਜ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ ਜੇਲ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਜੈਮਰਾਂ ਸਬੰਧੀ ਪੁਲਿਸ ਨੂੰ ਰਿਪੋਰਟ ਦਿੱਤੀ ਜਾਵੇਗੀ। ਹਾਲਾਂਕਿ ਪਿਛਲੀ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਸਵਾਲ ਦੇ ਜਵਾਬ […]

Continue Reading

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਨਸ਼ਾ ਤਸਕਰੀ ਕੇਸ ‘ਚ ED ਨੇ SIT ਤੋਂ ਵੇਰਵੇ ਮੰਗੇ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਕੇਸ ‘ਚ ਈਡੀ ਦੀ ਐਂਟਰੀ ਹੋ ਗਈ ਹੈ। ਈਡੀ ਨੇ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤੋਂ ਮਾਮਲੇ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਈਡੀ ਨੇ ਬਿਕਰਮ ਮਜੀਠੀਆ ਮਾਮਲੇ ਵਿੱਚ ਦਰਜ ਐਫਆਈਆਰ ਦੇ ਵੇਰਵੇ, ਹੁਣ ਤੱਕ […]

Continue Reading

ਪੰਜਾਬ ‘ਚ ਅੱਜ ਬੱਦਲ ਛਾਏ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਖੁਸ਼ਕ ਮੌਸਮ ਕਾਰਨ ਤਾਪਮਾਨ ‘ਚ 2.5 ਡਿਗਰੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ 37 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਦਾ ਤਾਪਮਾਨ 37.2 ਡਿਗਰੀ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ12 ਸਤੰਬਰ 2006 ‘ਚ ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿਖੇ ਅਮਰੀਕੀ ਦੂਤਘਰ ‘ਤੇ ਹਮਲਾ ਹੋਇਆ ਸੀਚੰਡੀਗੜ੍ਹ, 12 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 12 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਨਜ਼ਰ ਮਾਰਾਂਗੇ 12 ਸਤੰਬਰ ਦੇ […]

Continue Reading