News

ਨਾਈਟਕਲੱਬ ਦੀ ਡਿੱਗੀ ਛੱਤ, 66 ਲੋਕਾਂ ਦੀ ਮੌਤ, 160 ਜ਼ਖਮੀ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਨਾਈਟਕਲੱਬ ਵਿੱਚ ਚੱਲ ਰਹੇ ਪ੍ਰੋਗਰਾਮ ਦੌਰਾਨ ਅਚਾਨਕ ਇਮਾਰਤ ਦੀ ਛੱਤ ਡਿੱਗ ਗਈ, ਜਿਸ ਕਾਰਨ 66 ਲੋਕਾਂ ਦੀ ਮੌਤ ਹੋ ਗਈ ਅਤੇ 160 ਜ਼ਖਮੀ ਹੋ ਗਏ। ਇਹ ਘਟਲਾ ਡੋਮਿਨਿਕ ਰਿਪਬਲਿਕ ਦੀ ਰਾਜਧਾਨੀ ਸੈਂਟੋ ਡੋਮਿੰਗੋ ਦੇ ‘ਜੇਟ ਸੇਟ’ ਨਾਈਟ ਕਲੱਬ ਵਿੱਚ ਵਾਪਰੀ। ਜਦੋਂ ਕਲੱਬ ਵਿੱਚ ਪ੍ਰੋਗਰਾਮ ਚਲ ਰਿਹਾ ਸੀ […]

Continue Reading

ਵਿਜੀਲੈਂਸ ਵੱਲੋਂ RTA ਦਫ਼ਤਰ ਦੇ 2 ਆਪਰੇਟਰ ਗ੍ਰਿਫਤਾਰ

ਲੁਧਿਆਣਾ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੋ ਦਿਨ ਪਹਿਲਾਂ ਲੁਧਿਆਣਾ ਸਥਿਤ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦੇ ਦਫ਼ਤਰ ਵਿੱਚ ਵਿਜੀਲੈਂਸ ਦੀ ਛਾਪੇਮਾਰੀ ਵਿੱਚ ਫੜੇ ਗਏ ਦਲਾਲ ਦੀ ਦਫ਼ਤਰ ਦੀ ਇੱਕ ਮਹਿਲਾ ਅਤੇ ਇੱਕ ਮਰਦ ਮੁਲਾਜ਼ਮ ਨਾਲ ਮਿਲੀਭੁਗਤ ਸਾਹਮਣੇ ਆਈ ਹੈ। ਪੁੱਛਗਿੱਛ ਦੌਰਾਨ ਉਸ ਨੇ ਦੋਵਾਂ ਦੇ ਨਾਵਾਂ ਦਾ ਖੁਲਾਸਾ ਕੀਤਾ। ਵਿਜੀਲੈਂਸ ਨੇ ਇਨ੍ਹਾਂ ਦੋਵਾਂ ਆਪਰੇਟਰਾਂ ਨੂੰ […]

Continue Reading

ਰਾਮ ਰਹੀਮ ਨੂੰ ਫਿਰ ਮਿਲੀ ਫਰਲੋ, ਜੇਲ੍ਹ ’ਚੋਂ ਆਇਆ ਬਾਹਰ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਲਾਤਕਾਰ ਮਾਮਲੇ ਵਿੱਚ ਜੇਲ੍ਹ ਕੱਟ ਰਹੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਫਰਲੋ ਮਿਲੀ ਹੈ। ਫਰਲੋ ਉਤੇ ਅੱਜ ਜੇਲ੍ਹ ਵਿੱਚੋਂ ਬਹਾਰ ਆ ਗਿਆ ਹੈ। ਹਰਿਆਣਾ ਸਰਕਾਰ ਡੇਰਾ ਮੁਖੀ ਉਤੇ ਮੇਹਰਬਾਨ ਦਿਖਾਈ ਦੇ ਰਹੀ ਹੈ, ਕਈ ਵਾਰ ਫਰਲੋ ਦੇ ਚੁੱਕੀ ਹੈ। ਡੇਰਾ […]

Continue Reading

Punjab Weather:ਪੰਜਾਬ ‘ਚ ਪਾਰਾ 43 ਡਿਗਰੀ ਤੋਂ ਪਾਰ, ਅੱਜ ਮੀਂਹ-ਹਨੇਰੀ ਦੀ ਸੰਭਾਵਨਾ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab weather today: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਦਿਨ ਦਾ ਤਾਪਮਾਨ 43.1 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। ਪਿਛਲੇ 24 ਘੰਟਿਆਂ ‘ਚ ਸੂਬੇ ‘ਚ ਤਾਪਮਾਨ ‘ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਆਮ ਤਾਪਮਾਨ ਨਾਲੋਂ 5.6 ਡਿਗਰੀ ਵੱਧ […]

Continue Reading

US tariff: ਅਮਰੀਕਾ ਨੇ ਚੀਨ ‘ਤੇ ਲਗਾਇਆ 104 ਫੀਸਦੀ ਟੈਰਿਫ, ਅੱਜ ਤੋਂ ਲਾਗੂ

ਵਾਸਿੰਗਟਨ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਚਿਤਾਵਨੀ ਦੇ ਇਕ ਦਿਨ ਬਾਅਦ ਮੰਗਲਵਾਰ ਨੂੰ ਵ੍ਹਾਈਟ ਹਾਊਸ ਨੇ ਚੀਨ ‘ਤੇ ਕੁੱਲ 104 ਫੀਸਦੀ ਟੈਰਿਫ (tariff) ਲਗਾਉਣ ਦੀ ਪੁਸ਼ਟੀ ਕੀਤੀ, ਜੋ ਕਿ 9 ਅਪ੍ਰੈਲ ਯਾਨੀ ਅੱਜ ਤੋਂ ਲਾਗੂ ਹੋਵੇਗਾ।ਟਰੰਪ ਨੇ ਸੋਮਵਾਰ ਨੂੰ ਕਿਹਾ ਸੀ ਕਿ ਜੇਕਰ ਚੀਨ ਨੇ ਅਮਰੀਕਾ ‘ਤੇ ਲਗਾਏ ਗਏ 34% […]

Continue Reading

ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾਈ, ਡਰਾਈਵਰ ਦੀ ਲੱਤ ਟੁੱਟੀ, ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ

ਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Punjab Roadways bus accident: ਬੀਤੀ ਰਾਤ ਇੱਕ ਭਿਆਨਕ ਹਾਦਸੇ ਦੌਰਾਨ ਪੰਜਾਬ ਰੋਡਵੇਜ਼ ਦੀ ਬੱਸ, ਹਾਈਡਰਾ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਡਰਾਈਵਰ ਸਮੇਤ ਦਰਜਨ ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ।ਮਿਲੀ ਜਾਣਕਾਰੀ ਮੁਤਾਬਕ ਹਰਿਆਣਾ ਦੇ ਕਰਨਾਲ ‘ਚ ਨੈਸ਼ਨਲ ਹਾਈਵੇਅ 44 ‘ਤੇ ਮਧੂਬਨ ਅਤੇ ਬਸਤਾਰਾ ਵਿਚਕਾਰ ਬਣ ਰਹੀ ਰਿੰਗ ਰੋਡ ਨੇੜੇ […]

Continue Reading

ਅੱਜ ਦਾ ਇਤਿਹਾਸ

9 ਅਪ੍ਰੈਲ 1965 ਨੂੰ ਕੱਛ ਦੇ ਰਣ ‘ਚ ਭਾਰਤੀ ਅਤੇ ਪਾਕਿਸਤਾਨੀ ਫੌਜਾਂ ਵਿਚਕਾਰ ਲੜਾਈ ਛਿੜੀ ਸੀਚੰਡੀਗੜ੍ਹ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :Today’s history: ਦੇਸ਼ ਅਤੇ ਦੁਨੀਆ ਵਿਚ 9 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਦੇ ਹਾਂ 9 ਅਪ੍ਰੈਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ War on Drugs: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ‘ਯੁੱਧ ਨਸ਼ਿਆਂ ਵਿਰੁੱਧ’ (War on Drugs) ਦੇ 39ਵੇਂ ਦਿਨ, Punjab Police ਨੇ ਮੰਗਲਵਾਰ ਨੂੰ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 1.8 ਕਿਲੋ ਹੈਰੋਇਨ, 4.9 ਕਿਲੋ […]

Continue Reading

ਗੁਰਮੀਤ ਖੁੱਡੀਆਂ ਵੱਲੋਂ ਸੂਬੇ ਭਰ ‘ਚ ਡੀਵੌਰਮਿੰਗ ਮੁਹਿੰਮ ਦਾ ਆਗ਼ਾਜ਼

ਚੰਡੀਗੜ੍ਹ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ deworming campaign: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਸੂਬੇ ਭਰ ਵਿੱਚ ਡੀਵੌਰਮਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਕੈਬਨਿਟ ਮੰਤਰੀ ਵੱਲੋਂ ਇਸ ਮੁਹਿੰਮ ਦੀ ਸ਼ੁਰੂਆਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਤੋਂ ਕੀਤੀ ਗਈ। ਸ. ਖੁੱਡੀਆਂ ਨੇ ਦੱਸਿਆ ਕਿ […]

Continue Reading