News

ਪੁਲਿਸ ਵੱਲੋਂ ਪੰਜਾਬ ‘ਚ 9800 ਅਸਲਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਹਥਿਆਰਾਂ ਨਾਲ ਧਮਕਾਉਣ, ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਦੇ ਮਾਮਲਿਆਂ ਵਿੱਚ 9800 ਅਸਲਾ ਲਾਇਸੈਂਸ ਮੁਅੱਤਲ ਕੀਤੇ ਹਨ। ਇਹ ਕਾਰਵਾਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ‘ਤੇ ਕੀਤੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਭੜਕਾਊ ਭਾਸ਼ਣ ਦੇਣ ਜਾਂ […]

Continue Reading

ਸ਼ੰਭੂ ਬਾਰਡਰ ਖੋਲ੍ਹਣ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਚੰਡੀਗੜ, 11 ਸਤੰਬਰ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ ਪਿਛਲੇ 6 ਮਹੀਨਿਆਂ ਤੋਂ ਬੰਦ ਪਏ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਸੁਪਰੀਮ ਕੋਰਟ (ਐਸ.ਸੀ.) ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ (ਬੁੱਧਵਾਰ) ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰ ਅਤੇ ਡੀਜੀਪੀ ਮੌਜੂਦ ਰਹਿਣਗੇ।ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ […]

Continue Reading

ਪਾਕਿਸਤਾਨੀ ਰੇਂਜਰਾਂ ਵੱਲੋਂ ਸਰਹੱਦ ‘ਤੇ ਗੋਲੀਬਾਰੀ, BSF ਦਾ ਜਵਾਨ ਜ਼ਖ਼ਮੀ

ਸ਼੍ਰੀਨਗਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਅਖਨੂਰ ‘ਚ 10-11 ਸਤੰਬਰ ਦੀ ਦਰਮਿਆਨੀ ਰਾਤ ਨੂੰ 2:35 ਵਜੇ ਪਾਕਿਸਤਾਨੀ ਰੇਂਜਰਾਂ ਨੇ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ। ਜਵਾਬ ਵਿੱਚ ਬੀਐਸਐਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਵਿੱਚ ਬੀਐਸਐਫ ਦਾ ਇੱਕ ਜਵਾਨ ਜ਼ਖ਼ਮੀ ਹੋ ਗਿਆ ਹੈ।ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਜਵਾਬੀ ਕਾਰਵਾਈ ਵਿੱਚ […]

Continue Reading

ਪੰਜਾਬ ‘ਚ ਦਿਨ ਦਿਹਾੜੇ ਮਨੀ ਟਰਾਂਸਫਰ ਕਾਰੋਬਾਰੀ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਘਟਨਾ CCTV ‘ਚ ਕੈਦ

ਲੁਧਿਆਣਾ, 11 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਸਮਰਾਲਾ ਦੇ ਚੀਮਾ ਚੌਕ ਰੋਡ ’ਤੇ ਦਿਨ ਦਿਹਾੜੇ ਇੱਕ ਐਕਟਿਵਾ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਮਨੀ ਟਰਾਂਸਫਰ ਕਾਰੋਬਾਰੀ ਦੀ ਦੁਕਾਨ ਵਿੱਚ ਦਾਖਲ ਹੋ ਕੇ ਲੁੱਟ ਦੀ ਕੋਸ਼ਿਸ਼ ਕੀਤੀ। ਪਰ ਦੁਕਾਨਦਾਰ ਨੇ ਆਪਣੇ ਆਪ ਨੂੰ ਅਤੇ ਆਪਣੀ ਮਾਂ ਨੂੰ ਦੁਕਾਨ ਵਿੱਚ ਬਣੇ ਕੈਬਿਨ ਵਿੱਚ ਬੰਦ ਕਰ ਲਿਆ। ਨੌਕਰਾਣੀ […]

Continue Reading

ਮਿੰਨੀ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ ਮੌਤ

ਅਮਰਾਵਤੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਆਂਧਰਾ ਪ੍ਰਦੇਸ਼ ਦੇ ਪੂਰਬੀ ਗੋਦਾਵਰੀ ਜ਼ਿਲੇ ‘ਚ ਇਕ ਮਿੰਨੀ ਟਰੱਕ ਪਲਟਣ ਨਾਲ ਸਵਾਰ ਸੱਤ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਦੇਵਰਾਪੱਲੀ ਮੰਡਲ ਦੇ ਚਿੰਨੀਗੁਡੇਮ ਦੇ ਚਿਲਕਾ ਪਕਾਲਾ ਇਲਾਕੇ ਦੀ ਹੈ। ਪੂਰਬੀ ਗੋਦਾਵਰੀ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਨਰਸਿਮਹਾ ਕਿਸ਼ੋਰ ਨੇ ਇਸ ਘਟਨਾ ਸਬੰਧੀ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ […]

Continue Reading

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ SGPC ਨੇ ਖੋਲ੍ਹਿਆ ਮੋਰਚਾ

ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ […]

Continue Reading

ਮਹਿਲਾ ਫਲਾਇੰਗ ਅਫਸਰ ਵੱਲੋਂ ਵਿੰਗ ਕਮਾਂਡਰ ‘ਤੇ ਬਲਾਤਕਾਰ ਦਾ ਇਲਜ਼ਾਮ, FIR ਦਰਜ

ਨਵੀਂ ਦਿੱਲੀ, 11 ਸਤੰਬਰ, ਦੇਸ਼ ਕਲਿਕ ਬਿਊਰੋ :ਭਾਰਤੀ ਹਵਾਈ ਸੈਨਾ ਦੀ ਮਹਿਲਾ ਫਲਾਇੰਗ ਅਫਸਰ ਨੇ ਵਿੰਗ ਕਮਾਂਡਰ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ। ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ। ਦੋਵੇਂ ਅਧਿਕਾਰੀ ਸ੍ਰੀਨਗਰ ਵਿੱਚ ਹੀ ਤਾਇਨਾਤ ਹਨ। ਸੂਤਰਾਂ ਮੁਤਾਬਕ ਹਵਾਈ ਫੌਜ ਨੇ ਦੱਸਿਆ ਕਿ ਬਡਗਾਮ ਦੇ ਪੁਲਸ ਸਟੇਸ਼ਨ ਨੇ ਸਾਡੇ ਕੋਲ […]

Continue Reading

ਹਰਿਆਣਾ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, ਵਿਧਾਨ ਸਭਾ ਹੋ ਸਕਦੀ ਭੰਗ

ਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਹਰਿਆਣਾ ਵਿਧਾਨ ਸਭਾ ਦਾ ਮਾਨਸੂਨ ਇਜਲਾਸ 12 ਸਤੰਬਰ ਤੋਂ ਪਹਿਲਾਂ ਬੁਲਾਉਣ ਅਤੇ ਵਿਧਾਨ ਸਭਾ ਨੂੰ ਭੰਗ ਕਰਨ ਦੇ ਸੰਵਿਧਾਨਕ ਸੰਕਟ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਤੁਰੰਤ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਵਿਧਾਨ ਸਭਾ ਭੰਗ ਕਰਨ ਦਾ ਫੈਸਲਾ ਲਿਆ ਜਾਵੇਗਾ।ਮੁੱਖ ਮੰਤਰੀ ਨਾਇਬ ਸਿੰਘ […]

Continue Reading

ਅੱਜ ਦਾ ਇਤਿਹਾਸ

11 ਸਤੰਬਰ 2006 ਨੂੰ ਮਸ਼ਹੂਰ ਬੰਗਲਾਦੇਸ਼ੀ ਲੇਖਿਕਾ ਤਸਲੀਮਾ ਨਸਰੀਨ ਨੇ ਭਾਰਤੀ ਨਾਗਰਿਕਤਾ ਦੀ ਮੰਗ ਕੀਤੀ ਸੀਚੰਡੀਗੜ੍ਹ, 11 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 11 ਸਤੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਣਾਂਗੇ 11 ਸਤੰਬਰ ਦੇ ਇਤਿਹਾਸ ਬਾਰੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 11-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੨੭ ਭਾਦੋਂ (ਸੰਮਤ ੫੫੬ ਨਾਨਕਸ਼ਾਹੀ),11-09-2024 ਸੋਰਠਿ ਮਹਲਾ ੫ ਘਰੁ ੩ ਚਉਪਦੇੴ ਸਤਿਗੁਰ ਪ੍ਰਸਾਦਿ॥ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ […]

Continue Reading