News

ਕੈਬਨਿਟ ਮੰਤਰੀ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੀਐਮ ਯੋਗਸ਼ਾਲਾ ਦੇ ਯੋਗ ਟ੍ਰੇਨਰਾਂ ਨੂੰ ਕੀਤਾ ਸਨਮਾਨਿਤ ਬਠਿੰਡਾ, 28 ਜਨਵਰੀ : ਦੇਸ਼ ਕਲਿੱਕ ਬਿਓਰੋ ਸਥਾਨਕ ਖੇਡ ਸਟੇਡੀਅਮ ’ਚ  ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਸਮਾਰੋਹ ਦੌਰਾਨ ਮੁੱਖ ਮੰਤਰੀ ਦੀ ਯੋਗਸ਼ਾਲਾ ਵੱਲੋਂ ਯੋਗ ਜਾਗਰੂਕਤਾ ਸਬੰਧੀ ਇੱਕ ਵਿਸ਼ੇਸ਼ ਝਾਕੀ ਕੱਢੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਮੁੱਖ […]

Continue Reading

ਸੀਬਾ ਕੈਂਪਸ ਵਿਚ ਰੂਹਾਨੀ ਸੂਫੀ ਸ਼ਾਮ ਦਾ ਆਯੋਜਨ

ਸੀਬਾ ਕੈਂਪਸ ਵਿਚ ਰੂਹਾਨੀ ਸੂਫੀ ਸ਼ਾਮ ਦਾ ਆਯੋਜਨ ਫੈਰੋ-ਫਲਿਊਡ ਗਰੁੱਪ ਵਲੋਂ ਅੱਠ ਸਦੀਆਂ ਦੇ ਗੀਤਾਂ ਦੀ ਨਿਵੇਕਲੇ ਅੰਦਾਜ਼ ‘ਚ ਪੇਸ਼ਕਾਰੀ ਵਿੱਤ ਮੰਤਰੀ ਚੀਮਾ ਅਤੇ ਡੀ ਸੀ ਸੰਦੀਪ ਰਿਸ਼ੀ ਵਲੋਂ ਵਿਰਸੇ ਨਾਲ ਜੋੜਨ ਦੇ ਉਪਰਾਲੇ ਦੀ ਸ਼ਲਾਘਾ ਲਹਿਰਾਗਾਗਾ, 28 ਜਨਵਰੀ (ਰਣਦੀਪ ਸੰਗਤਪੁਰਾ, ਨਰਿੰਦਰ ਸਿੰਗਲਾ) ਮਾਲਵਾ ਹੇਕ ਅਤੇ ਮੀਡੀਆ ਆਰਟਿਸਟ ਗਰੁੱਪ ਵਲੋਂ ਸਥਾਨਕ ਸੀਬਾ ਸਕੂਲ, ਲਹਿਰਾਗਾਗਾ ਵਿਚ […]

Continue Reading

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ ਅੰਮ੍ਰਿਤਸਰ, 28 ਜਨਵਰੀ-ਦੇਸ਼ ਕਲਿੱਕ ਬਿਓਰੋਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ […]

Continue Reading

ਰਾਘਵ ਚੱਢਾ ਨੇ ਮਹਾਕੁੰਭ ਦੌਰਾਨ ਉਡਾਣਾਂ ਦੇ ਕਿਰਾਏ ‘ਚ ਮਨਮਾਨੀ ‘ਤੇ ਚੁੱਕੇ ਸਵਾਲ

ਕਿਹਾ- ਸ਼ਰਧਾਲੂਆਂ ਦੀ ਆਸਥਾ ਨਾਲ ਕੀਤਾ ਜਾ ਰਿਹਾ ਹੈ ਖਿਲਵਾੜ ਨਵੀਂ ਦਿੱਲੀ, 28 ਜਨਵਰੀ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਪ੍ਰਯਾਗਰਾਜ ਵਿੱਚ ਚੱਲ ਰਹੇ ਮਹਾਂ ਕੁੰਭ ਮੇਲੇ ਦੌਰਾਨ ਫਲਾਈਟ ਕੰਪਨੀਆਂ ਵੱਲੋਂ ਕਿਰਾਏ ਵਿੱਚ ਕੀਤੇ ਭਾਰੀ ਵਾਧੇ ਨੂੰ ਲੈ ਕੇ ਨਾਰਾਜ਼ਗੀ ਜਤਾਈ ਹੈ। ਇਸ ਨੂੰ ਸ਼ਰਧਾਲੂਆਂ ਦੀ ਆਸਥਾ […]

Continue Reading

ਫਗਵਾੜਾ ’ਚ ਕਾਂਗਰਸ ਨੂੰ ਝਟਕਾ, ਤਿੰਨ ਕੌਂਸਲਰ ‘ਆਪ’ ਵਿਚ ਸ਼ਾਮਲ

ਫਗਵਾੜਾ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਨੂੰ ਫਗਵਾੜਾ ਵਿੱਚ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਤਿੰਨ ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਕਾਂਗਰਸ ਦੇ ਕੌਂਸਲਰ ਪਦਮ ਦੇਵ ਸੁਧੀਰ ਨਿਕਾ, ਰਾਮਪਾਲ ਉਪਲ ਤੇ ਮਨੀਸ਼ ਪ੍ਰਭਾਕਰ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। […]

Continue Reading

ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ ਦੇ ਪਲਵਲ ‘ਚ ਸਕੂਲ ਵੈਨ ‘ਚੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਉਹ ਇੱਕ ਪ੍ਰਾਈਵੇਟ ਪਲੇਵੇਅ ਸਕੂਲ ਵਿੱਚ ਪੜ੍ਹਦਾ ਸੀ। ਚੱਲਦੀ ਸਕੂਲ ਵੈਨ ਦੀ ਖਿੜਕੀ ਅਚਾਨਕ ਖੁੱਲ੍ਹ ਜਾਣ ਕਾਰਨ ਬੱਚਾ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਡਰਾਈਵਰ ਬੱਚੇ ਦਾ ਇਲਾਜ ਕਰਵਾਉਣ ਦੀ ਬਜਾਏ ਖੂਨ ਨਾਲ […]

Continue Reading

ਅੰਮ੍ਰਿਤਸਰ ‘ਚ ਕਾਂਗਰਸੀਆਂ ਵਲੋਂ APP ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ, ਧਾਂਦਲੀ ਦਾ ਦੋਸ਼

ਅੰਮ੍ਰਿਤਸਰ, 28 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਅੱਜ 28 ਜਨਵਰੀ ਨੂੰ ਆਪਣਾ ਅਹੁਦਾ ਸੰਭਾਲਣਗੇ। ਇਸ ਦੌਰਾਨ ਕਾਂਗਰਸ ਦੀ ਸੂਬਾ ਇਕਾਈ ਨੇ ਭੰਡਾਰੀ ਪੁਲ ’ਤੇ ਪਹੁੰਚ ਕੇ ਆਮ ਆਦਮੀ ਪਾਰਟੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸ ਦਾ ਦੋਸ਼ ਹੈ ਕਿ ਉਨ੍ਹਾਂ ਕੋਲ ਬਹੁਮਤ ਸੀ ਪਰ ਇਸ […]

Continue Reading

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਖਨੌਰੀ ਬਾਰਡਰ ‘ਤੇ ਕੀਤਾ ਸੰਬੋਧਨ, ਮਹਾਪੰਚਾਇਤ ‘ਚ ਸ਼ਮੂਲੀਅਤ ਦਾ ਸੱਦਾਖਨੌਰੀ, 28 ਜਨਵਰੀ, ਦੇਸ਼ ਕਲਿਕ ਬਿਊਰੋ :ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ […]

Continue Reading

ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ

ਸੰਗਰੂ, 28 ਜਨਵਰੀ, ਦਲਜੀਤ ਕੌਰ ਭਵਾਨੀਗੜ੍ਹ : ਪੰਜਾਬ ਤੋਂ ਚੰਗੇ ਭਵਿੱਖ ਲਈ ਕੈਨੇਡਾ ਗਏ ਸੰਗਰੂਰ ਜ਼ਿਲ੍ਹੇ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਪੈਣ ਮੌਤ ਹੋ ਗਈ। ਪਿੰਡ ਚੱਠਾ ਸੇਖਵਾਂ ਦੇ ਰਹਿਣ ਵਾਲੇ ਨੌਜਵਾਨ ਪਵਨਦੀਪ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਵਨਦੀਪ ਸਿੰਘ ਡੇਢ ਕੁ […]

Continue Reading

ਡੀ.ਟੀ.ਐੱਫ ਵੱਲੋਂ ਅਧਿਆਪਕ ‘ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ

ਡੀ.ਟੀ.ਐੱਫ ਵੱਲੋ ਅਧਿਆਪਕ ਤੇ ਹਮਲੇ ਦੇ ਦੋਸ਼ੀਆਂ ਨੂੰ ਫੌਰੀ ਗ੍ਰਿਫਤਾਰ ਕਰਨ ਦੀ ਮੰਗ ਪਾਤੜਾਂ 28 ਜਨਵਰੀ , ਦੇਸ਼ ਕਲਿੱਕ ਬਿਓਰੋ ਸਰਕਾਰੀ ਪ੍ਰਾਇਮਰੀ ਸਕੂਲ ਕਰੀਮਨਗਰ (ਚਿੱਚੜਵਾਲ) ਦੇ ਅਧਿਆਪਕ ਸਤਵੀਰ ਚੰਦ ਤੇ ਹੋਏ ਜਾਨਲੇਵਾ ਹਮਲੇ ਦੇ ਖ਼ਿਲਾਫ਼ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਪਾਤੜਾਂ ਬਲਾਕ ਦੇ ਵੱਡੀ ਗਿਣਤੀ ਵਿੱਚ ਪਹੁੰਚੇ ਅਧਿਆਪਕਾਂ ਦੀ ਸ਼ਮੂਲੀਅਤ ਨਾਲ਼ ਰੋਸ ਜਾਹਰ ਕਰਦਿਆਂ ਦੋਸ਼ੀਆਂ ਨੂੰ […]

Continue Reading