ਪੰਜਾਬ ‘ਚ ਵਿਆਹੁਤਾ ਨਾਲ ਹੈਵਾਨੀਅਤ, ਨੱਕ ਤੇ ਵਾਲ ਕੱਟੇ, ਗੁਪਤ ਅੰਗ ‘ਤੇ ਵੀ ਕੀਤੇ ਕੈਂਚੀ ਨਾਲ ਵਾਰ, ਹਾਲਤ ਨਾਜ਼ੁਕ
ਜਲਾਲਾਬਾਦ, 20 ਸਤੰਬਰ, ਦੇਸ਼ ਕਲਿਕ ਬਿਊਰੋ: ਜਲਾਲਾਬਾਦ ਦੇ ਪਿੰਡ ਕਾਠਗੜ੍ਹ ‘ਚ ਇਕ ਵਿਆਹੁਤਾ ਨੇ ਆਪਣੇ ਪਤੀ ਅਤੇ ਸਹੁਰੇ ‘ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ, ਇਸ ਦੌਰਾਨ ਉਸ ਦਾ ਨੱਕ ਅਤੇ ਵਾਲ ਕੱਟ ਦਿੱਤੇ ਗਏ। ਦੋਸ਼ ਹੈ ਕਿ ਉਸ ਦੇ ਗੁਪਤ ਅੰਗ ‘ਤੇ ਵੀ ਕੈਂਚੀ ਨਾਲ ਵਾਰ ਕੀਤੇ ਗਏ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਨ […]
Continue Reading