News

ਪੰਜਾਬ ਸਰਕਾਰ ਨੂੰ ਅਗਸਤ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 26 ਫੀਸਦੀ ਵਾਧਾ: ਜਿੰਪਾ

– ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਸਖ਼ਤ ਕਾਰਵਾਈ ਅਮਲ ‘ਚ ਲਿਆਵਾਂਗੇ: ਮਾਲ ਮੰਤਰੀ– ਮਾਲ ਵਿਭਾਗ ਦੇ ਕੰਮਾਂ ਸਬੰਧੀ ਹੈਲਪ ਲਾਈਨ ਨੰਬਰਾਂ ਉੱਤੇ ਬੇਝਿਜਕ ਹੋਕੇ ਸ਼ਿਕਾਇਤ ਦਰਜ ਕਰਵਾਉਣ ਦੀ ਅਪੀਲ ਚੰਡੀਗੜ੍ਹ, 19 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੂੰ ਜ਼ਮੀਨ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ […]

Continue Reading

50,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲਾਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 19 ਸਤੰਬਰ, 2024: ਦੇਸ਼ ਕਲਿ਼ਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ (ਏ.ਟੀ.ਪੀ.) ਹਰਜਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਾਈ […]

Continue Reading

10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਫੀਸ ਭਰਨ ਦਾ ਸ਼ਡਿਊਲ ਜਾਰੀ

ਐੱਸ.ਏ.ਐੱਸ ਨਗਰ 19 ਸੰਤਬਰ, ਦੇਸ਼ ਕਲਿੱਕ ਬਿਓਰੋ : ਦਸਵੀਂ ਅਤੇ ਬਾਰ੍ਹਵੀਂ ਪਰੀਖਿਆ ਮਾਰਚ,2025 ਦੀਆਂ ਪ੍ਰੀਖਿਆਵਾਂ ਕੰਪਾਰਟਮੈਂਟ/ਰੀ-ਅਪੀਅਰ/ਵਾਧੂ ਵਿਸ਼ਾ/ਕਾਰਗੁਜ਼ਾਰੀ ਸੁਧਾਰ (ਸਮੇਤ ਓਪਨ ਸਕੂਲ) ਦੇ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਆਨ-ਲਾਈਨ ਪ੍ਰੀਖਿਆ ਫਾਰਮ ਅਤੇ ਫੀਸਾਂ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਬੋਰਡ ਦੀ ਵੈਬ ਸਾਈਟ www.pseb.ac.in ਤੇ ਉਪਲੱਬਧ ਹੈ।

Continue Reading

ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ

3,888 ਹੋਰ ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਹੋ ਚੁੱਕਾ ਹੈ ਜਾਰੀ ਚੰਡੀਗੜ੍ਹ, 19 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਬਿਜਲੀ ਮੰਤਰੀ ਸ . ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਵਿੱਚ ਨਵੇਂ ਭਰਤੀ ਹੋਏ 17 ਸਹਾਇਕ ਇੰਜੀਨੀਅਰਾਂ (ਏ.ਈਜ਼.) (ਮਕੈਨੀਕਲ) ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਰਕਾਰ ਦੀ ਟੀਮ ਵਿੱਚ ਇੰਨ੍ਹਾਂ […]

Continue Reading

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ

 *ਛੁੱਟੀ ਵਾਲੇ ਦਿਨਾਂ ‘ਚ 21, 28 ਤੇ 29 ਸਤੰਬਰ ਨੂੰ ਵਸੂਲੀ ਲਈ ਖੁੱਲ੍ਹਾ ਰੱਖਿਆ ਜਾਵੇਗਾ ਦਫਤਰ*  ਬਠਿੰਡਾ, 19 ਸਤੰਬਰ : ਦੇਸ਼ ਕਲਿੱਕ ਬਿਓਰੋ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਸੰਦੀਪ ਗੁਪਤਾ ਨੇ ਦੱਸਿਆ ਕਿ ਸਾਲ 2024-25 ਤੱਕ ਦਾ ਪ੍ਰਾਪਰਟੀ ਟੈਕਸ ਰੀਬੇਟ ਨਾਲ ਜਮ੍ਹਾ ਕਰਵਾਉਣ ਦੀ ਆਖਰੀ ਤਾਰੀਖ 30 ਸਤੰਬਰ 2024 ਹੈ।  ਉਨ੍ਹਾਂ ਦੱਸਿਆ ਕਿ 30 ਸਤੰਬਰ […]

Continue Reading

ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 19 ਸਤੰਬਰ, 2024 : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ, ਸਾਬਕਾ ਡਿਪਟੀ ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਉੱਪਰ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। […]

Continue Reading

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਚੰਡੀਗੜ, 19 ਸਤੰਬਰ: ਦੇਸ਼ ਕਲਿੱਕ ਬਿਓਰੋ  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ […]

Continue Reading

ਮੋਹਾਲੀ : ਲੁਟੇਰਿਆਂ ਵਲੋਂ ਇਮੀਗ੍ਰੇਸ਼ਨ ਤੇ ਆਈਲੈਟਸ ਕੋਚਿੰਗ ਸੈਂਟਰ ‘ਤੇ ਗੋਲੀਬਾਰੀ

ਮੋਹਾਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ : ਮੋਹਾਲੀ ਦੇ ਡੇਰਾਬੱਸੀ ਸਥਿਤ ਇਮੀਗ੍ਰੇਸ਼ਨ ਅਤੇ ਆਈਲੈਟਸ ਕੋਚਿੰਗ ਸੈਂਟਰ ‘ਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਕਈ ਰਾਉਂਡ ਫਾਇਰਿੰਗ ਹੋਈ। ਇਹ ਗੋਲੀਬਾਰੀ ਨਕਾਬਪੋਸ਼ ਲੁਟੇਰਿਆਂ ਨੇ ਦਿਨ ਦਿਹਾੜੇ ਕੀਤੀ। ਲੁਟੇਰਿਆਂ ਨੇ ਪਹਿਲਾਂ ਕੰਪਨੀ ਮਾਲਕ ਤੋਂ ਫਿਰੌਤੀ ਦੀ ਮੰਗ ਕੀਤੀ।ਘਟਨਾ ਤੋਂ ਬਾਅਦ ਐਸਐਸਪੀ ਖੁਦ ਮੌਕੇ ’ਤੇ ਪੁੱਜੇ। ਪੂਰੀ ਘਟਨਾ ਦੀ […]

Continue Reading

ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ

– ਇਹ ਪ੍ਰੋਜੈਕਟ ਪੰਜਾਬ ਪੁਲਿਸ ਅਤੇ ਗੈਰ-ਸਰਕਾਰੀ ਸੰਗਠਨ ਨਈ ਸ਼ੁਰੂਆਤ ਦੀ ਸਾਂਝੀ ਪਹਿਲਕਦਮੀ – ਸਿਵਲ ਹਸਪਤਾਲ ਐਸ.ਏ.ਐਸ. ਨਗਰ ਤੋਂ ਸ਼ੁਰੂ ਹੋਵੇਗਾ  ਪਾਇਲਟ ਪ੍ਰੋਜੈਕਟ ਅਤੇ ਫਿਰ ਸੂਬੇ ਭਰ ਵਿੱਚ ਕੀਤਾ ਜਾਵੇਗਾ ਇਸ ਦਾ ਵਿਸਥਾਰ : ਡੀਜੀਪੀ ਗੌਰਵ ਯਾਦਵ – ਪੰਜਾਬ ਪੁਲਿਸ ਨੇ 25 ਅਪ੍ਰੈਲ, 2024 ਨੂੰ ਨਈ ਸ਼ੁਰੂਆਤ ਨਾਲ ਸਮਝੌਤਾ ਕੀਤਾ ਸਹੀਬੱਧ ਚੰਡੀਗੜ੍ਹ, 19 ਸਤੰਬਰ: ਦੇਸ਼ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ

ਟਾਂਡਾ, 19 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ ‘ਚ 16 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ।ਹਾਦਸੇ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਬੱਸ ‘ਚ ਸਵਾਰ […]

Continue Reading