News

ਦਲਜੀਤ ਕੌਰ  ਚੰਡੀਗੜ੍ਹ/ਸੰਗਰੂਰ, 16 ਸਤੰਬਰ, 2024: ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਤੇਲੰਗਾਨਾ ਪੁਲਸ ਵਲੋਂ ਸੀ.ਡੀ. ਆਰ.ਓ. -ਸੀ.ਐਲ. ਸੀ. ਦੀ ਤੱਥ ਖੋਜ ਕਮੇਟੀ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਅਤੇ ਦੂਰ ਦੁਰੇਡੇ ਜੰਗਲਾਂ ਵਿੱਚ ਛੱਡਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਜਗਮੋਹਨ ਸਿੰਘ, ਸੂਬਾ ਸਕੱਤਰ ਪ੍ਰਿਤਪਾਲ ਸਿੰਘ […]

Continue Reading

ਮੋਹਾਲੀ ‘ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਮੋਹਾਲੀ, 14 ਸਤੰਬਰ, 2024: ਦੇਸ਼ ਕਲਿੱਕ ਬਿਓਰੋ ​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, […]

Continue Reading

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਸਤੰਬਰ: ਦੇਸ਼ ਕਲਿੱਕ ਬਿਓਰੋ ਕਮਿਸ਼ਨਰ ਗੁਰਦੁਆਰਾ ਇਲੈਕਸ਼ਨ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰੁਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 ਅਨੁਸਾਰ ਵੋਟਰ ਸੂਚੀ ਤਿਆਰੀ ਸਬੰਧੀ ਮਿਤੀ 21, ਅਕਤੂਬਰ, 2023 ਤੋਂ ਚੱਲ ਰਹੇ ਵੋਟਰ ਫਾਰਮ ਦੀ ਅੰਤਿਮ ਤਾਰੀਖ ਮਿਤੀ 15.09.24 ਤੋਂ ਵਧਾ ਕੇ 31.10.24 ਕਰ ਦਿੱਤੀ ਗਈ ਹੈ।ਇਹ ਜਾਣਕਾਰੀ […]

Continue Reading

ਪੰਜਾਬ ‘ਚ ਅਵਾਰਾ ਕੁੱਤਿਆਂ ਵਲੋਂ ਘਰ ਬਾਹਰ ਖੇਡ ਰਹੀ ਬੱਚੀ ‘ਤੇ ਹਮਲਾ, ਹਾਲਤ ਗੰਭੀਰ

ਲੁਧਿਆਣਾ, 16 ਸਤੰਬਰ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਅਵਾਰਾ ਕੁੱਤਿਆਂ ਨੇ ਇਕ ਬੱਚੀ ‘ਤੇ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਚੰਡੀਗੜ੍ਹ ਰੋਡ ਸਥਿਤ ਰਾਜਗੜ੍ਹ ਫਿਊਜ਼ਨ ਕਲੋਨੀ ‘ਚ ਘਰ ਦੇ ਬਾਹਰ ਖੇਡ ਰਹੀ ਦੋ ਸਾਲਾ ਮਾਸੂਮ ਬੱਚੀ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ। ਬੱਚੀ ਦੀਆਂ ਚੀਕਾਂ ਸੁਣ ਕੇ ਉੱਥੋਂ ਲੰਘ ਰਹੇ ਇੱਕ […]

Continue Reading

ਰਵਨੀਤ ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਚੱਲਿਆ ਮਿਹਣਿਆਂ ਦਾ ਦੌਰ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਰਾਹੁਲ ਗਾਂਧੀ ‘ਤੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਇਸ ‘ਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਜਵਾਬੀ ਪਲਟਵਾਰ ਕੀਤਾ ਹੈ। ਉਨ੍ਹਾਂ ਬਿੱਟੂ ਨੂੰ ਅਹਿਸਾਨ-ਫਰਾਮੋਸ਼ ਦੱਸਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਉਸ ਦੇ ਦਿਮਾਗ ਦਾ ਇਲਾਜ ਕਰਵਾਉਣ ਦੀ […]

Continue Reading

MP ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ NSA ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਕੁਲਵੰਤ ਸਿੰਘ ਰਾਊਕੇ ਨੇ ਪੰਜਾਬ ਅਤੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਉਸ ਨੇ ਦੂਜੀ ਵਾਰ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਚੁਣੌਤੀ ਦਿੱਤੀ ਹੈ। ਉਸ ਨੇ ਆਪਣੇ ‘ਤੇ ਲਗਾਏ ਗਏ ਐਨਐਸਏ ਨੂੰ ਗਲਤ ਕਰਾਰ ਦਿੱਤਾ ਹੈ।ਇਸ […]

Continue Reading

ਅਕਾਲੀ ਆਗੂ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਨਹੀਂ ਰਹੇ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਐਤਵਾਰ ਨੂੰ 91 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਸਿੱਖ ਧਰਮ ਦੇ ਪੰਥਕ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਵਿਸ਼ੇਸ਼ ਮੁਕਾਮ ਰੱਖਣ ਵਾਲੇ ਰੋਮਾਣਾ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਅਤੇ ਸਾਬਕਾ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦਸ ਕਿੱਲੋ ਹੈਰੋਇਨ ਸਮੇਤ ਚਾਰ ਨਸ਼ਾ ਤਸਕਰ ਗ੍ਰਿਫਤਾਰ

ਜਲੰਧਰ, 16 ਸਤੰਬਰ, ਦੇਸ਼ ਕਲਿਕ ਬਿਊਰੋ :ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਜਲੰਧਰ ਦੇ ਪੌਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਸੀ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ […]

Continue Reading

ਪੰਜਾਬ ‘ਚ ਬਜ਼ੁਰਗ NRI ਅਗਵਾ

ਨਕੋਦਰ, 16 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਕਸਬਾ ਨਕੋਦਰ ਦੇ ਪਿੰਡ ਕੰਗ ਸਹਾਬੂ ਤੋਂ ਅਣਪਛਾਤੇ ਕਾਰ ਸਵਾਰਾਂ ਨੇ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਅਤੇ ਫ਼ਰਾਰ ਹੋ ਗਏ। ਇਸ ਮਾਮਲੇ ਵਿੱਚ ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਬੀਐਨਐਸ 104 (ਅਗਵਾ) ਤਹਿਤ ਕੇਸ ਦਰਜ ਕਰ ਲਿਆ ਹੈ। ਦੋ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ […]

Continue Reading

ਪੰਜਾਬ ਸਰਕਾਰ ਵੱਲੋਂ ਅਗਲੇ ਮਹੀਨੇ ਪੰਚਾਇਤੀ ਚੋਣਾਂ ਕਰਵਾਉਣ ਦੀ ਵਿਉਂਤਬੰਦੀ

ਚੰਡੀਗੜ੍ਹ, 16 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਅਕਤੂਬਰ ਮਹੀਨੇ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ।ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਚਰਣਾਂ ‘ਚ ਕਰਵਾਏਗੀ।ਇਹ ਵੀ ਜਾਣਕਾਰੀ ਮਿਲੀ ਹੈ ਕਿ ਪਹਿਲੇ ਪੜਾਅ ’ਚ ਪਿੰਡਾਂ ‘ਚ ਸਰਪੰਚਾਂ- ਪੰਚਾਂ ਦੀ ਚੋਣ ਹੋਵੇਗੀ।ਸੂਤਰਾਂ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਇਹ […]

Continue Reading