News

ਅਮਰੀਕਾ ਦੇ ਇੱਕ ਸਕੂਲ ‘ਚ ਵਿਦਿਆਰਥੀ ਨੇ ਚਲਾਈਆਂ ਗੋਲੀਆਂ, ਅਧਿਆਪਕ ਸਮੇਤ ਤਿੰਨ ਦੀ ਮੌਤ ਕਈ ਜ਼ਖ਼ਮੀ

ਵਾਸਿੰਗਟਨ, 17 ਦਸੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਵਿਸਕਾਨਸਿਨ ‘ਚ ਇਕ ਈਸਾਈ ਸਕੂਲ ‘ਚ 17 ਸਾਲਾ ਵਿਦਿਆਰਥੀ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਇੱਕ ਅਧਿਆਪਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਹਮਲਾਵਰ ਵਿਦਿਆਰਥੀ ਨੂੰ ਮਾਰ ਦਿੱਤਾ। ਪੁਲਸ ਮੁਤਾਬਕ 5 ਲੋਕ ਜ਼ਖਮੀ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਗੰਭੀਰ ਹੈ।ਸਥਾਨਕ ਪੁਲਿਸ ਨੇ […]

Continue Reading

ਪੰਜਾਬ ਦੀ ਇੱਕ ਪੁਲਿਸ ਚੌਕੀ ‘ਚ ਸਵੇਰੇ ਤੜਕੇ ਧਮਾਕਾ

ਅੰਮ੍ਰਿਤਸਰ, 17 ਦਸੰਬਰ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ 17 ਦਸੰਬਰ ਨੂੰ ਸਵੇਰੇ 3.15 ਵਜੇ ਅੰਮ੍ਰਿਤਸਰ ਦੀ ਇਸਲਾਮਾਬਾਦ ਚੌਕੀ ‘ਚ ਧਮਾਕਾ ਹੋਇਆ। ਇਸ ਮਗਰੋਂ ਪੁਲੀਸ ਨੇ ਚੌਕੀ ਦੇ ਗੇਟ ਬੰਦ ਕਰ ਦਿੱਤੇ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 4 ਦਸੰਬਰ ਨੂੰ ਅੰਮ੍ਰਿਤਸਰ ਵਿੱਚ […]

Continue Reading

ਅੰਡਰ-14 ਕੁਸ਼ਤੀ ‘ਚ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਪਟਿਆਲਾ, 17 ਦਸੰਬਰ: ਦੇਸ਼ ਕਲਿੱਕ ਬਿਓਰੋਪਟਿਆਲਾ ਪੁਲਿਸ ਨੇ ਅੰਡਰ 14 ਕੁਸ਼ਤੀ ਵਿੱਚ ਵੱਡੀ ਉਮਰ ਦੇ ਖਿਡਾਰੀਆ ਦੇ ਜਾਅਲੀ ਜਨਮ ਸਰਟੀਫਿਕੇਟ ਤਿਆਰ ਕਰਕੇ ਘੱਟ ਉਮਰ ਦੇ ਖਿਡਾਰੀਆ ਨਾਲ ਮੁਕਾਬਲਾ ਕਰਵਾ ਕੇ ਯੋਗ ਖਿਡਾਰੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਾ ਦੋਸ਼ੀ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਪੀ. ਦਿਹਾਤੀ ਰਜੇਸ਼ ਛਿੱਬੜ ਨੇ ਦੱਸਿਆ ਕਿ ਇੱਕ […]

Continue Reading

ਸਰਕਾਰ ਅੱਜ ਲੋਕ ਸਭਾ ਵਿੱਚ ਇੱਕ ਦੇਸ਼-ਇੱਕ ਚੋਣ ਨਾਲ ਜੁੜੇ 2 ਬਿੱਲ ਪੇਸ਼ ਕਰੇਗੀ

ਨਵੀਂ ਦਿੱਲੀ, 17 ਦਸੰਬਰ, ਦੇਸ਼ ਕਲਿਕ ਬਿਊਰੋ :ਸੰਸਦ ਦੇ ਸਰਦ ਰੁੱਤ ਸੈਸ਼ਨ ਦੇ 17ਵੇਂ ਦਿਨ ਅੱਜ ਸਰਕਾਰ ਲੋਕ ਸਭਾ ਵਿੱਚ One Nation One Election ਨਾਲ ਜੁੜੇ 2 ਬਿੱਲ ਪੇਸ਼ ਕਰੇਗੀ। ਦੋਵੇਂ ਬਿੱਲਾਂ ਨੂੰ 12 ਦਸੰਬਰ ਨੂੰ ਕੇਂਦਰੀ ਕੈਬਨਿਟ ਤੋਂ ਮਨਜ਼ੂਰੀ ਮਿਲ ਚੁਕੀ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਪਹਿਲਾਂ ਇੱਕ ਦੇਸ਼-ਇੱਕ ਚੋਣ ਲਈ 129ਵਾਂ […]

Continue Reading

ਪੰਜਾਬ ‘ਚ Cold Wave ਨੂੰ ਲੈ ਕੇ Yellow Alert ਜਾਰੀ, ਧੁੰਦ ਵੀ ਪਵੇਗੀ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਅਤੇ ਪੰਜਾਬ ਦੇ ਲੋਕਾਂ ਨੂੰ ਅਜੇ ਵੀ 20 ਦਸੰਬਰ ਤੱਕ ਠੰਢ ਤੋਂ ਰਾਹਤ ਮਿਲਦੀ ਨਹੀਂ ਦਿਖ ਰਹੀ ਹੈ। ਇਥੇ ਸ਼ੁੱਕਰਵਾਰ ਤੱਕ ਕੋਲਡ ਵੇਵ ਨੂੰ ਲੈਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ ਚੰਡੀਗੜ੍ਹ ਦੇ ਨਾਲ-ਨਾਲ ਪੰਜਾਬ ਦੇ 11 ਜ਼ਿਲ੍ਹਿਆਂ ਲਈ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ, […]

Continue Reading

ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸ਼ੰਭੂ ਬਾਰਡਰ ਤੇ ਡੱਲੇਵਾਲ ਕੇਸ ਦੀ ਸੁਣਵਾਈ

ਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਏ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਹਾਈ ਪਾਵਰ ਕਮੇਟੀ ਦੀ ਅੰਤ੍ਰਿਮ ਰਿਪੋਰਟ ਦੇ ਨਾਲ-ਨਾਲ 22 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਕੇਸ ਦੀ ਵੀ ਸੁਣਵਾਈ […]

Continue Reading

ਅੱਜ ਦਾ ਇਤਿਹਾਸ

1996 ਵਿੱਚ, 17 ਦਸੰਬਰ ਨੂੰ ਨੈਸ਼ਨਲ ਫੁਟਬਾਲ ਲੀਗ ਦੀ ਸ਼ੁਰੂਆਤ ਹੋਈ ਸੀਚੰਡੀਗੜ੍ਹ, 17 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 17 ਦਸੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 17 ਦਸੰਬਰ ਦੇ ਇਤਿਹਾਸ ਉੱਤੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ

ਮੰਗਲਵਾਰ, ੩ ਪੋਹ (ਸੰਮਤ ੫੫੬ ਨਾਨਕਸ਼ਾਹੀ) 17-12-2024 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ […]

Continue Reading

ਪੈਰਾਗਾਨ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਨਹੀਂ ਰਹੇ

ਮੋਹਾਲੀ: 16 ਦਸੰਬਰ, ਦੇਸ਼ ਕਲਿੱਕ ਬਿਓਰੋ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਦੇ ਡਾਇਰੈਕਟਰ ਇਕਬਾਲ ਸਿੰਘ ਸ਼ੇਰਗਿੱਲ ਦੀ ਅਚਾਨਕ ਮੌਤ ਹੋ ਗਈ। ਉਹ ਬਿਲਕੁਲ ਤੰਦਰੁਸਤ ਸਨ ਪਰ ਜਦ ਅੱਜ ਸਵੇਰੇ ਦੇਰ ਤੱਕ ਨਹੀਂ ਉੱਠੇ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਅਤੇ ਫਿਰ ਆਈ ਵੀ ਵਾਈ ਹਸਪਤਾਲ ਲੈ ਕੇ ਗਏ ਪਰ ਡਾਕਟਰਾਂ ਨੇ […]

Continue Reading

AHA-ਮਾਨਤਾ ਪ੍ਰਾਪਤ BLS ਅਤੇ ACLS ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ

ਏ.ਐਚ.ਏ – ਮਾਨਤਾ ਪ੍ਰਾਪਤ ਬੀ.ਐੱਲ.ਐੱਸ ਅਤੇ ਏ.ਸੀ.ਐੱਲ.ਐੱਸ ਕੋਰਸ, ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ ਐੱਸ ਏ ਐੱਸ ਨਗਰ, 16 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਏ.ਐਚ.ਏ. (ਅਮਰੀਕਨ ਹਾਰਟ ਐਸੋਸੀਏਸ਼ਨ) ਦੁਆਰਾ ਮਾਨਤਾ ਪ੍ਰਾਪਤ ਬੇਸਿਕ ਲਾਈਫ ਸਪੋਰਟ (ਬੀ.ਐੱਲ.ਐੱਸ.) ਅਤੇ ਐਡਵਾਂਸਡ ਕਾਰਡਿਅਕ ਲਾਈਫ ਸਪੋਰਟ (ਏ.ਸੀ.ਐੱਲ.ਐੱਸ.) ਸੇਵਾਵਾਂ ਤੇ ਆਧਾਰਿਤ ਕੋਰਸ 13 ਤੋਂ 15 ਦਸੰਬਰ, 2024 […]

Continue Reading