News

ਪੰਜਾਬ ‘ਚ NRI ਔਰਤ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਜਲੰਧਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਇੰਗਲੈਂਡ ਦੀ ਰਹਿਣ ਵਾਲੀ ਇਕ ਔਰਤ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਜਲੰਧਰ ਸਿਟੀ ਪੁਲੀਸ ਨੇ ਥਾਣਾ ਡਵੀਜ਼ਨ ਨੰਬਰ-6 ਵਿੱਚ ਐਫ.ਆਈ.ਆਰ. ਦਰਜ ਕੀਤੀ ਹੈ।ਹਾਲਾਂਕਿ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਐਨਆਰਆਈ ਔਰਤ ਨੂੰ ਫੋਨ ਕਰ ਕੇ ਕਿਹਾ ਗਿਆ ਕਿ ਉਹ ਆਪਣਾ ਕੇਸ ਵਾਪਸ […]

Continue Reading

ਓਲੰਪੀਅਨ ਮਨੂ ਭਾਕਰ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਓਲੰਪਿਕ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੀ। ਉਨ੍ਹਾਂ ਨੇ ਬੀਤੀ ਸ਼ਾਮ ਵਾਹਗਾ ਬਾਰਡਰ ‘ਤੇ ਰਿਟਰੀਟ ਸਮਾਰੋਹ ਵੀ ਦੇਖਿਆ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਟੀਚਾ ਮਿੱਥਣਾ ਚਾਹੀਦਾ ਹੈ।ਪੈਰਿਸ ਓਲੰਪਿਕ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਦਿੱਲੀ […]

Continue Reading

ਗਾਂਧੀਨਗਰ ਵਿਖੇ ਅੱਠ ਲੋਕ ਨਦੀ ‘ਚ ਡੁੱਬੇ, ਲਾਸ਼ਾਂ ਬਰਾਮਦ

ਗਾਂਧੀਨਗਰ ਵਿਖੇ ਅੱਠ ਲੋਕ ਨਦੀ ‘ਚ ਡੁੱਬੇ, ਲਾਸ਼ਾਂ ਬਰਾਮਦਗਾਂਧੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਗਾਂਧੀਨਗਰ ਜ਼ਿਲ੍ਹੇ ਵਿੱਚ ਮੇਸ਼ਵੋ ਨਦੀ ਵਿੱਚ ਨਹਾਉਂਦੇ ਸਮੇਂ ਅੱਠ ਲੋਕ ਡੁੱਬ ਗਏ। ਮ੍ਰਿਤਕ ਦੇਹਗਾਮ ਤਾਲੁਕਾ ਦੇ ਵਾਸਨਾ ਸੋਗਾਠੀ ਪਿੰਡ ਦੇ ਰਹਿਣ ਵਾਲੇ ਸਨ। ਪੁਲਿਸ ਮੁਤਾਬਕ ਇਹ ਸਾਰੇ ਗਣੇਸ਼ ਵਿਸਰਜਨ ਲਈ ਗਏ ਹੋਏ ਸਨ। ਨੇੜੇ ਹੀ ਬਣਾਏ ਜਾ ਰਹੇ ਚੈੱਕ […]

Continue Reading

ਕਿਸ਼ਤਵਾੜ ‘ਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ

ਸ਼੍ਰੀਨਗਰ, 14 ਸਤੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਤਾਰੂ ‘ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ‘ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਇਨ੍ਹਾਂ ਦੀ ਪਛਾਣ ਵਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਵਜੋਂ ਹੋਈ ਹੈ।ਦੋ ਹੋਰ ਜ਼ਖਮੀ ਜਵਾਨਾਂ ਦਾ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ […]

Continue Reading

ਮੌਸਮ ਵਿਭਾਗ ਨੇ ਪੰਜਾਬ ਬਾਰੇ ਦਿੱਤਾ ਨਵਾਂ ਅਪਡੇਟ, ਤਾਪਮਾਨ ਵਧਣ ਦੀ ਸੰਭਾਵਨਾ

ਮੌਸਮ ਵਿਭਾਗ ਨੇ ਪੰਜਾਬ ਬਾਰੇ ਦਿੱਤਾ ਨਵਾਂ ਅਪਡੇਟ, ਤਾਪਮਾਨ ਵਧਣ ਦੀ ਸੰਭਾਵਨਾਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਸ਼ਨੀਵਾਰ ਜ਼ਿਆਦਾਤਰ ਇਲਾਕਿਆਂ ‘ਚ ਧੁੱਪ ਰਹੇਗੀ। ਜਿਸ ਕਾਰਨ ਤਾਪਮਾਨ ਵਧੇਗਾ, ਪਰ ਨਮੀ ਘੱਟ ਜਾਵੇਗੀ। ਮੌਸਮ ਵਿਗਿਆਨ ਕੇਂਦਰ (ਆਈਐਮਡੀ) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ […]

Continue Reading

ਅੱਜ ਦਾ ਇਤਿਹਾਸ

14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਹਿੰਦੀ ਨੂੰ ਭਾਰਤ ਦੀ ਸਰਕਾਰੀ ਭਾਸ਼ਾ ਦਾ ਦਰਜਾ ਦਿੱਤਾ ਸੀਚੰਡੀਗੜ੍ਹ, 14 ਸਤੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਸਤੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 14 ਸਤੰਬਰ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 14-09-2024

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੩੦ ਭਾਦੋਂ (ਸੰਮਤ ੫੫੬ ਨਾਨਕਸ਼ਾਹੀ)14-09-2024 ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ […]

Continue Reading

ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰੀ ਸਕੀਮਾਂ ਦੇ ਲਾਭ ਲਈ ਸੁਵਿਧਾ ਕੈਂਪਾਂ ਦਾ ਵੱਡਾ ਯੋਗਦਾਨ: ਵਿਨੀਤ ਕੁਮਾਰ

14 ਸੁਵਿਧਾ ਕੈਂਪਾਂ ਵਿੱਚ 77 ਪਿੰਡਾਂ ਦੇ ਲੋਕਾਂ ਨੇ ਲਿਆ ਫਾਇਦਾ ਫਰੀਦਕੋਟ 13 ਸਤੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨਜਦੀਕ  ਸਰਕਾਰੀ ਸੇਵਾਵਾਂ/ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੇ ਗਏ ਸੁਵਿਧਾ ਕੈਂਪਾਂ ਤਹਿਤ ਲੋਕਾਂ ਨੂੰ ਵੱਖ ਵੱਖ […]

Continue Reading

CBI ਦਿਖਾਵੇ ਕਿ ਹੁਣ ਉਹ ਪਿੰਜਰੇ ਦਾ ਤੋਤਾ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ, 13 ਸਤੰਬਰ, ਦੇਸ਼ ਕਲਿੱਕ ਬਿਓਰੋ : ਸੀਬੀਆਈ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਅੱਜ ਵੱਡੀ ਟਿੱਪਣੀ ਕੀਤੀ ਗਈ ਹੈ। ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲਾ ਸਾਹਮਣਾ ਕਰ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਵੱਲੋਂ ਜਮਾਨਤ ਦਿੱਤੀ ਗਈ ਹੈ। ਸੁਣਵਾਈ ਦੌਰਾਨ ਸੀਬੀਆਈ ਦੀ ਗ੍ਰਿਫਤਾਰੀ ਸਹੀ ਜਾਂ  ਨਹੀਂ, ਇਸ ਨੂੰ […]

Continue Reading

NIA ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ‘ਤੇ ਛਾਪੇਮਾਰੀ

ਅੰਮ੍ਰਿਤਸਰ, 13 ਸਤੰਬਰ, ਦੇਸ਼ ਕਲਿਕ ਬਿਊਰੋ :ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੀ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਘੇਰਨ ਦੀ ਤਿਆਰੀ ਕਰ ਰਹੀ ਹੈ।ਅੱਜ ਸਵੇਰੇ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀਆਂ ਟੀਮਾਂ ਨੇ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ […]

Continue Reading