News

ਤਲਵੰਡੀ ਸਾਬੋ ਪਾਵਰ ਲਿਮਟਿਡ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਰੋਸ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਮਾਨਸਾ, 08 ਅਪ੍ਰੈਲ : ਦੇਸ਼ ਕਲਿੱਕ ਬਿਓਰੋਵਧੀਕ ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀ ਆਕਾਸ਼ ਬਾਂਸਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ *ਤੇ ਪੂਰਨ ਤੌਰ *ਤੇ ਪਾਬੰਦੀ ਦੇ ਹੁਕਮ ਲਗਾਏ ਹਨ। ਉਨ੍ਹਾਂ […]

Continue Reading

ਮਾਲੇਰਕੋਟਲਾ ਰੋਡ ਤੋਂ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ ਆਗਾਜ਼ 9 ਅਪਰੈਲ ਨੂੰ

ਚੰਡੀਗੜ੍ਹ/ਲੁਧਿਆਣਾ, 8 ਅਪਰੈਲ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ […]

Continue Reading

ਵਿਸਾਖੀ ਤੋਂ ਪਹਿਲਾਂ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ

ਚੰਡੀਗੜ੍ਹ: 8 ਅਪ੍ਰੈਲ, ਦੇਸ਼ ਕਲਿੱਕ ਬਿਓਰੋਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ ਹੋਈ। ਮੀਟਿੰਗ ਵਿੱਚ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਜਨਰਲ ਹਾਉਸ ਬੁਲਾਉਣ ਦਾ ਫੈਸਲਾ ਕੀਤਾ ਗਿਆ।ਵਰਕਿੰਗ ਕਮੇਟੀ ਵੱਲੋਂ 12 ਅਪ੍ਰੈਲ ਨੂੰ 11 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਚ ਜਨਰਲ ਇਜਲਾਸ ਬੁਲਾਇਆ ਗਿਆ ਹੈ, ਜਿੱਥੇ ਨਵੇਂ ਪ੍ਰਧਾਨ ਦੀ […]

Continue Reading

ਦੇਸ਼ ਪੱਧਰੀ ਮੁਕਾਬਲੇ ਲਈ ਸੀਬਾ ਦੀਆਂ ਖਿਡਾਰਨਾਂ ਦੀ ਚੋਣ

ਦਲਜੀਤ ਕੌਰ ਲਹਿਰਾਗਾਗਾ, 8 ਅਪ੍ਰੈਲ 2025: 68ਵੀਆਂ ਨੈਸ਼ਨਲ ਸਕੂਲ ਖੇਡਾਂ ਤਹਿਤ ਸੈਪਕਟਾਕਰਾ ਦੇ 15 ਅਪ੍ਰੈਲ 2025 ਤੋਂ 21 ਅਪ੍ਰੈਲ 2025 ਤੱਕ ਇੰਮਫਾਲ ਮਣੀਪੁਰ ਵਿਖੇ ਹੋਣ ਵਾਲੇ ਮੁਕਾਬਲੇ ਲਈ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੀਆਂ 3 ਖਿਡਾਰਨਾਂ ਦੀ ਚੋਣ ਹੋਈ ਹੈ। ਇਹ ਖਿਡਾਰਨਾਂ ਪੰਜਾਬ ਦੀ ਅੰਡਰ-17 ਲੜਕੀਆਂ ਦੀ ਟੀਮ ਵਿੱਚ ਖਿਤਾਬੀ ਜਿੱਤ ਲਈ ਜ਼ੋਰ ਅਜ਼ਮਾਈ ਕਰਨਗੀਆਂ। […]

Continue Reading

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਸੋਈ ਵਿਖੇ 7 ਰੋਜ਼ਾ NSS ਕੈਂਪ ਸਮਾਪਤ 

ਮਾਲੇਰਕੋਟਲਾ 08 ਅਪ੍ਰੈਲ : ਦੇਸ਼ ਕਲਿੱਕ ਬਿਓਰੋ                 ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਲੇਰਕੋਟਲਾ ਅਤੇ ਪ੍ਰਿੰਸੀਪਲ ਪ੍ਰੀਤੀ ਸਿੰਗਲਾ ਅਗਵਾਈ ਹੇਠ NSS ਪ੍ਰੋਗਰਾਮ ਅਫਸਰ ਲੈਕਚਰਾਰ ਭਰਪੂਰ ਸਿੰਘ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਸੋਈ ਵਿਖੇ ਸੱਤ ਰੋਜਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜੋ ਕਿ ਸਫ਼ਲਾ ਪੂਰਵਕ ਪਿਛਲੀ ਦਿਨ ਸਮਾਪਤ ਹੋਇਆ ।           ਇਸ ਮੌਕੇ ਮਨਸੁਖ […]

Continue Reading

ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਸਬੰਧੀ ਪੁਲਿਸ ਨੇ ਕੀਤੀ ਕਾਨਫਰੰਸ

ਪੁਲਿਸ ਨੇ ਦੋ ਨੂੰ ਕੀਤਾ ਗ੍ਰਿਫਤਾਰ ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਹਮਲੇ ਦਾ ਮਾਮਲਾ ਪੰਜਾਬ ਪੁਲਿਸ ਨੇ ਸੁਲਾਝ ਲਿਆ। ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ 12 ਘੰਟਿਆਂ ਵਿੱਚ […]

Continue Reading

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ […]

Continue Reading

ਵਿਧਾਇਕ ਸਵਨਾ ਨੇ ਕਬੂਲ ਸ਼ਾਹ ਖੁੱਬਣ ਵਿਚ 90 ਲੱਖ ਰੁਪਏ ਦੀ ਲਾਗਤ ਵਾਲੇ ਨਵੀਨੀਕਰਨ ਦੇ ਕੰਮਾਂ ਨੂੰ ਕੀਤਾ ਲੋਕ ਸਪਰਪਿਤ

 ਫਾਜਿਲਕਾ, 8 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਕਬੂਲ ਸ਼ਾਹ ਖੁੱਬਣ ਪਿੰਡ ਵਿਚ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨਾਲ ਰੂਬਰੂ ਹੁੰਦਿਆਂ ਕਿਹਾ ਕਿ ਸੂਬਾ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਜਿਸ ’ਤੇ ਪਹਿਰਾ ਦਿੰਦਿਆਂ ਪੰਜਾਬ ਵਿਚ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਵੱਲੋਂ […]

Continue Reading

ਸਰਕਾਰੀ ਨਸ਼ਾ-ਛੁਡਾਊ ਕੇਂਦਰ ’ਚ ਮਰੀਜ਼ਾਂ ਲਈ ਕਿੱਤਾਮੁਖੀ ਸਿਖਲਾਈ ਸ਼ੁਰੂ

ਪਹਿਲੇ ਦਿਨ 20 ਮਰੀਜ਼ਾਂ ਨੇ ਹਿੱਸਾ ਲਿਆ ਮੋਹਾਲੀ, 8 ਅਪ੍ਰੈਲ (                    ) : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਸੈਕਟਰ 66 ਵਿਖੇ  ਸਰਕਾਰੀ  ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਕੇਂਦਰ ਵਿਚ ਮਰੀਜ਼ਾਂ ਵਾਸਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਡਿਪਟੀ […]

Continue Reading

ਪੰਜਾਬ ’ਚ ਵਾਪਰਿਆਂ ਦਰਦਨਾਕ ਹਾਦਸਾ, ਪਰਿਵਾਰ ਦੇ ਤਿੰਨ ਮੈਂਬਰਾਂ ਨੇ ਦਮ ਤੋੜਿਆ

ਸੰਗਰੂਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਵਾਪਰੇ ਇਕ ਦਰਦਨਾਕ ਹਾਦਸੇ ਵਿੱਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਜਾਨ ਚਲੀ ਗਈ, ਜਦੋਂ ਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਰਾਮਾ ਮੰਡੀ ਦਾ ਇਕ ਪਰਿਵਾਰ ਪਟਿਆਲਾ ਜਾ ਰਿਹਾ ਸੀ। ਸਵਿਫਟ ਡਿਜ਼ਾਇਰ ਕਾਰ ਵਿੱਚ ਸਵਾਰ ਹੋਇਆ ਪਰਿਵਾਰ ਰਾਮਨਗਰ  ਸਿਬੀਆ ਦੇ ਨੇੜੇ ਪਹੁੰਚਿਆ ਤਾਂ […]

Continue Reading