News

ਪੰਜਾਬ ‘ਚ ਵੀਰਵਾਰ ਨੂੰ ਸਰਕਾਰੀ ਅਦਾਰੇ ਰਹਿਣਗੇ ਬੰਦ

ਜਲੰਧਰ, 8 ਅਪ੍ਰੈਲ , ਦੇਸ਼ ਕਲਿਕ ਬਿਊਰੋ :ਅਪ੍ਰੈਲ ਦੇ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ, ਕਾਲਜਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਕਈ ਛੁੱਟੀਆਂ ਆ ਰਹੀਆਂ ਹਨ। ਹੁਣ 10 ਅਪ੍ਰੈਲ ਦਿਨ ਵੀਰਵਾਰ ਨੂੰ ਸੂਬਾ ਪੱਧਰ ’ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ’ਤੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਅਤੇ ਬੈਂਕ ਆਦਿ ਬੰਦ ਰਹਿਣਗੇ।ਜਿਕਰਯੋਗ ਹੈ […]

Continue Reading

ਚੋਰਾਂ ਨੂੰ ਪੈ ਗਏ ਮੋਰ

ਜਦੋਂ ਇੱਕ ਸੁਚੇਤ ਵਿਅਕਤੀ ਨੇ ਸਾਈਬਰ ਠੱਗਾਂ ਨੂੰ ਸਿਖਾਇਆ ਸਬਕ ਚਾਨਣਦੀਪ ਸਿੰਘ ਔਲਖ   ਅੱਜਕੱਲ੍ਹ ਸਾਈਬਰ ਠੱਗਾਂ ਦਾ ਜਾਲ਼ ਹਰ ਪਾਸੇ ਫੈਲਿਆ ਹੋਇਆ ਹੈ। ਫੋਨਾਂ ‘ਤੇ ਅਸੀਂ ਅਕਸਰ ਲੋਕਾਂ ਨੂੰ ਉਨ੍ਹਾਂ ਦੇ ਝਾਂਸੇ ਵਿੱਚ ਆ ਕੇ ਪੈਸੇ ਗੁਆਉਂਦੇ ਸੁਣਦੇ ਹਾਂ। ਪਰ ਹਾਲ ਹੀ ਵਿੱਚ ਇੱਕ ਅਜਿਹੀ ਘਟਨਾ ਸਾਹਮਣੇ ਆਈ ਜਿੱਥੇ ਇੱਕ ਸਾਧਾਰਨ ਵਿਅਕਤੀ ਨੇ ਇਨ੍ਹਾਂ […]

Continue Reading

ਔਰਤ ਤੋਂ ਲੁੱਟਖੋਹ ਕਰਕੇ ਭੱਜ ਰਹੇ ਬਦਮਾਸ਼ ਲੋਕਾਂ ਨੇ ਫੜ ਕੇ ਕੀਤੇ ਪੁਲਿਸ ਹਵਾਲੇ

ਲੁਧਿਆਣਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦਿਹਾਤੀ ਖੇਤਰ ‘ਚ ਥਾਣਾ ਸਿੱਧਵਾਂ ਬੇਟ ਨੇੜੇ ਸਥਾਨਕ ਲੋਕਾਂ ਨੇ ਔਰਤ ਨੂੰ ਲੁੱਟਣ (robbing a woman) ਤੋਂ ਬਾਅਦ ਭੱਜ ਰਹੇ ਦੋ ਬਦਮਾਸ਼ਾਂ ਨੂੰ ਕਾਬੂ ਕਰ ਲਿਆ। ਲੋਕਾਂ ਨੇ ਦੋਵਾਂ ਨੂੰ ਪੁਲਿਸ ਹਵਾਲੇ ਕਰ ਦਿੱਤਾ। ਏਐਸਆਈ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਬਾਈਕ […]

Continue Reading

ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆ

ਰਾਜਪਾਲ ਕਟਾਰੀਆ ਦੀ ਪੈਦਲ ਯਾਤਰਾ ਜਲ੍ਹਿਆਂਵਾਲਾ ਬਾਗ ਵਿਖੇ ਸਮਾਪਤ, ਦਰਬਾਰ ਸਾਹਿਬ ਮੱਥਾ ਟੇਕਿਆਅੰਮ੍ਰਿਤਸਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ (Governor) ਗੁਲਾਬ ਚੰਦ ਕਟਾਰੀਆ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਛੇਵੇਂ ਦਿਨ ਜਲ੍ਹਿਆਂਵਾਲਾ ਬਾਗ ਵਿਖੇ ਪੈਦਲ ਮਾਰਚ ਸਮਾਪਤ ਹੋਇਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ […]

Continue Reading

ਤੇਜ਼ ਰਫ਼ਤਾਰ SUV ਨੇ 9 ਲੋਕਾਂ ਨੂੰ ਕੁਚਲਿਆ, 3 ਦੀ ਮੌਤ 6 ਗੰਭੀਰ

ਜੈਪੁਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੈਪੁਰ ‘ਚ ਇਕ ਤੇਜ਼ ਰਫਤਾਰ SUV ਗੱਡੀ ਨੇ ਸੜਕ ‘ਤੇ ਹਫੜਾ-ਦਫੜੀ ਮਚਾ ਦਿੱਤੀ। ਸ਼ਰਾਬੀ ਫੈਕਟਰੀ ਮਾਲਕ ਨੇ ਸ਼ਹਿਰ ਦੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ 7 ਕਿਲੋਮੀਟਰ ਤੱਕ ਤੇਜ਼ ਰਫ਼ਤਾਰ ਨਾਲ SUV ਚਲਾਈ।ਬੇਕਾਬੂ ਗੱਡੀ ਨੇ ਪੈਦਲ ਜਾ ਰਹੇ 9 ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਇਕ ਔਰਤ ਸਮੇਤ ਤਿੰਨ ਲੋਕਾਂ […]

Continue Reading

ਮਨੋਰੰਜਨ ਕਾਲੀਆ ਦੇ ਘਰ ਤੇ ਗਰਨੇਡ ਹਮਲਾ ਨਿੰਦਣਯੋਗ : ਹਰਦੇਵ ਉੱਭਾ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਜਪਾ ਦੇ ਸੂਬਾਈ ਪ੍ਰੈਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਭਾਜਪਾ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਦੇ ਘਰ ਤੇ ਹੋਏ ਗਰਨੇਡ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੀ ਬਜਾਏ ਅਫਗਾਨਿਸਤਾਨ ਬਣਾ ਕੇ ਰੱਖ ਦਿੱਤਾ,ਹਰ ਰੋਜ ਥਾਣਿਆਂ ਤੇ ਹਮਲੇ ਹੋ […]

Continue Reading

ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਮਾਨਸਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ (Farmer) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।ਮ੍ਰਿਤਕ ਦੇ ਚਾਚਾ ਭੋਲਾ ਸਿੰਘ […]

Continue Reading

ਕਿਸਾਨ ਆਗੂ ਦਾ ਪੁੱਤ ਅਤੇ ਭਰਾ ਸਮੇਤ ਗੋਲੀਆਂ ਮਾਰ ਕੇ ਕੀਤਾ ਕਤਲ

ਫਤਿਹਪੁਰ, 8 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ, ਪੁੱਤ ਅਤੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਨੇ ਜਾਮ ਕਰ ਦਿੱਤਾ। ਉਤਰ ਪ੍ਰਦੇਸ਼ ਦੇ ਫਤੇਹਪੁਰ ਦੇ ਥਾਣਾ ਹਥਗਾਮ ਵਿੱਚ ਤਹਿਰਾਪੁਰ ਚੋਰਾਹੇ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ ਹਥਿਆਰਾਂ ਨਾਲ […]

Continue Reading

ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਰਹੱਸਮਈ ਮੌਤ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੰਡਨ ਵਿਖੇ ਮਰਚੈਂਟ ਨੇਵੀ ਦੇ ਜਹਾਜ਼ ਵਿੱਚ ਮੋਹਾਲੀ ਦੇ 20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹ ਕੈਡੇਟ ਦੇ ਤੌਰ ‘ਤੇ ਜਲ ਸੈਨਾ ‘ਚ ਭਰਤੀ ਹੋਇਆ ਸੀ। ਮਰਚੈਂਟ ਨੇਵੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੌਜਵਾਨ ਨੇ ਸਮੁੰਦਰੀ ਜਹਾਜ਼ ‘ਚ ਫਾਹਾ ਲੈ […]

Continue Reading

ਲਾਰੈਂਸ ਬਿਸ਼ਨੋਈ ਤੇ ਰੋਹਿਤ ਗੋਦਾਰਾ ਗੈਂਗ ਦੇ ਦੋ ਨਾਮੀ ਗੈਂਗਸਟਰ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ (gangsters)ਦੇ ਦੋ ਮੁੱਖ ਸਾਥੀ ਜਸ਼ਨ ਸੰਧੂ ਅਤੇ ਗੁਰਸੇਵਕ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ .32 ਕੈਲੀਬਰ ਦਾ ਪਿਸਤੌਲ ਅਤੇ 07 ਕਾਰਤੂਸ ਬਰਾਮਦ ਹੋਏ ਹਨ। […]

Continue Reading