News

ਪੰਜਾਬ ਦੇ 17 ਜ਼ਿਲ੍ਹਿਆਂ ‘ਚ Heat Wave ਦਾ Alert ਜਾਰੀ, ਪਾਰਾ 42 Degree ਨੇੜੇ ਪਹੁੰਚਿਆ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :Heat wave alert: ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਵੱਧ ਗਈ ਹੈ। ਸੂਬੇ ਦਾ ਤਾਪਮਾਨ 41.9 ਡਿਗਰੀ ਤੱਕ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 6.2 ਡਿਗਰੀ ਵੱਧ ਹੈ। ਇਸ ਦੇ ਨਾਲ ਹੀ ਅੱਜ ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ […]

Continue Reading

IPL: CSK Vs PBKS ਚੇਨਈ ਤੇ ਪੰਜਾਬ ਵਿਚਾਲੇ ਮੋਹਾਲੀ ‘ਚ ਮੁਕਾਬਲਾ ਅੱਜ

ਮੋਹਾਲੀ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :IPL 2025, CSK Vs PBKS: ਆਈਪੀਐਲ ਦੇ ਰੋਮਾਂਚਕ ਮੈਚਾਂ ਦੀ ਲੜੀ ਵਿੱਚ, ਅੱਜ (8 ਅਪ੍ਰੈਲ) ਚੇਨਈ ਸੁਪਰ ਕਿੰਗਜ਼ (CSK) ਅਤੇ ਪੰਜਾਬ ਕਿੰਗਜ਼ (PBKS) ਦੀਆਂ ਟੀਮਾਂ ਮੋਹਾਲੀ ਵਿੱਚ ਭਿੜਨਗੀਆਂ। 6 ਸਾਲ ਬਾਅਦ ਮੋਹਾਲੀ ‘ਚ ਆਹਮੋ-ਸਾਹਮਣੇ ਹੋਣਗੇ। ਇਸ ਵਾਰ ਇਹ ਮੈਚ ਨਵੇਂ ਬਣੇ ਮਹਾਰਾਜਾ ਯਾਦਵਿੰਦਰਾ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿੱਚ […]

Continue Reading

BJP ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਅੱਤਵਾਦੀ ਹਮਲਾ

ਜਲੰਧਰ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਦੇ ਘਰ ਬੀਤੀ ਸੋਮਵਾਰ-ਮੰਗਲਵਾਰ ਦੀ ਰਾਤ ਨੂੰ ਅੱਤਵਾਦੀ ਹਮਲਾ (Terrorist attack) ਹੋਇਆ ਹੈ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਆਪਣੇ ਘਰ ਅੰਦਰ ਸੌਂ ਰਹੇ ਸਨ। ਉਨ੍ਹਾਂ ਦੇ ਹੋਰ ਪਰਿਵਾਰਕ ਮੈਂਬਰ ਵੀ ਘਰ ਦੇ […]

Continue Reading

AAP ਆਗੂ ਵਿਜੇ ਨਾਇਰ ਵਿਆਹ ਦੇ ਬੰਧਨ ‘ਚ ਬੱਝੇ

ਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਇੰਚਾਰਜ ਵਿਜੇ ਨਾਇਰ (Vijay Nair) ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਇਹ ਵਿਆਹ ਸਮਾਰੋਹ ਮੁੰਬਈ ਵਿੱਚ ਹੋਇਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਕਈ ਵੱਡੇ ਨੇਤਾਵਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, […]

Continue Reading

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਬਰਨਾਲਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਦੱਸਿਆ ਕਿ ਡੱਲੇਵਾਲ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ […]

Continue Reading

ਅੱਜ ਦਾ ਇਤਿਹਾਸ

8 ਅਪ੍ਰੈਲ 2008 ਨੂੰ ਆਂਧਰਾ ਪ੍ਰਦੇਸ਼ ਤੇ ਕਰਨਾਟਕ ਦੀਆਂ ਸਰਕਾਰਾਂ ਨੇ ਆਪਣੇ ਰਾਜਾਂ ‘ਚ ਸਿੱਖਾਂ ਨੂੰ ਘੱਟ ਗਿਣਤੀ ਘੋਸ਼ਿਤ ਕੀਤਾ ਸੀਚੰਡੀਗੜ੍ਹ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 8 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-04-2025 ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮਃ ੫ ॥ ਜਿਨੑਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਪਉੜੀ ॥ ਆਵੈ […]

Continue Reading

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

ਜੱਚਾ ਅਤੇ ਬੱਚਾ ਨੂੰ ਦਿੱਤੀਆਂ ਜਾ ਰਹੀਆਂ ਹਨ ਮਿਆਰੀ ਸਿਹਤ ਸਹੂਲਤਾਂ : ਡਾ. ਸੰਗੀਤਾ ਜੈਨ ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋ ਵਿਸ਼ਵ ਸਿਹਤ ਦਿਵਸ (World Health Day) ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਰਗਰਮੀਆਂ ਕੀਤੀਆਂ ਗਈਆਂ ਅਤੇ ਮਰੀਜ਼ਾਂ ਨੂੰ ਵੱਖ ਵੱਖ ਬੀਮਾਰੀਆਂ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਦੱਸਿਆ […]

Continue Reading

ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਦੀ ਸਪੋਰਟਸ ਕੋਟੇ ਅਧੀਨ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ ਹੋਈ ਚੋਣ

ਮੋਹਾਲੀ, 7 ਅਪ੍ਰੈਲ 2025: ਦੇਸ਼ ਕਲਿੱਕ ਬਿਓਰੋਕੋਚਿੰਗ ਸੈਂਟਰ (ਹੈਂਡਬਾਲ) ਸ.ਸ.ਸ.ਸਕੂਲ 3ਬੀ1 ਮੋਹਾਲੀ ਦੇ ਖਿਡਾਰੀ ਰੀਜਨ ਭਾਰਤੀ ਪੁੱਤਰ ਸ੍ਰੀ ਗੋਰੇ ਲਾਲ ਦੀ ਚੋਣ ਇੰਡੀਅਨ ਫੋਰਸ ਵਿੱਚ ਬਤੌਰ ਗੋਲਕੀਪਰ (goalkeeper) ਸਪੋਰਟਸ ਕੋਟੇ ਅਧੀਨ ਹੋਈ ਹੈ। ਇਸ ਖਿਡਾਰੀ ਵੱਲੋਂ ਸਾਲ 2024-25 ਵਿੱਚ ਸੀਨੀਅਰ ਨੈਸ਼ਨਲ ਹੈਂਡਬਾਲ ਚੈਪੀਅਨਸਿਪ ਵਿੱਚ ਜੋ ਕਿ ਰਾਂਚੀ (ਝਾਰਖੰਡ) ਵਿਖੇ ਆਯੋਜਿਤ ਹੋਈ ਸੀ, ਵਿੱਚ ਟੀਮ ਦੀ […]

Continue Reading

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਸਕੂਲਾਂ ‘ਚ ਅਤਿ-ਆਧੁਨਿਕ ਕਲਾਸ ਰੂਮ ਦਾ ਉਦਘਾਟਨ

ਮੋਹਾਲੀ 07 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਸਿੱਖਿਆ ਮੰਤਰੀ, ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਦੇ ਫੰਡ ਜਾਰੀ ਹੋਏ ਹਨ | ਇਨ੍ਹਾਂ ਸਰਕਾਰੀ ਫੰਡਾਂ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ […]

Continue Reading