News
ਸਕੱਤਰੇਤ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਕੀਤੀ ਸੰਘਰਸ਼ ਦੀ ਸ਼ਰੂਆਤ
ਅੱਜ ਪੰਜਾਬ ਸਿਵਲ ਸਕੱਤਰੇਤ ਦੀ ਇਮਾਰਤ ਵਿੱਚ ਮੁਲਾਜਮਾਂ ਨੇ ਪਿਛਲੇ ਦਿਨੀ ਗਠਿਤ ਜੁਆਂਇਟ ਐਕਸ਼ਨ ਕਮੇਟੀ ਦੇ ਝੰਡੇ ਹੇਠ ਪੰਜਾਬ ਸਰਕਾਰ ਵਿਰੁੱਧ ਵੱਡਾ ਇਤਿਹਾਸਕ ਇਕੱਠ ਕਰਦੇ ਹੋਏ ਜੋਰਦਾਰ ਰੈਲੀ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿਤਾ।
Continue Readingਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ’ਚ ਜੁਆਇੰਟ ਸਕੱਤਰ, ਡਾਇਰੈਕਟਰ ਲਗਾਏ
ਪੰਜਾਬ ਸਰਕਾਰ ਵੱਲੋਂ ਅੱਜ 49 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਕੀਤੀਆਂ ਗਈਆਂ ਬਦਲੀਆਂ ਵਿੱਚ ਸਿੱਖਿਆ ਵਿਭਾਗ ਵਿੱਚ ਜੁਆਇੰਟ ਸਕੱਤਰ ਦੇ ਅਹੁਦੇ ਉਤੇ ਪੀਸੀਐਸ ਅਧਿਕਾਰੀ ਸੰਜੀਵ ਸ਼ਰਮਾ ਨੂੰ ਲਗਾਇਆ ਗਿਆ ਹੈ।
Continue Readingਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀ
ਸਿੱਖਿਆ ਮੰਤਰੀ ਨੇ ਪਟਿਆਲ਼ਾ ‘ਚ VC ਵੱਲੋਂ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਦੇ ਮਾਮਲੇ ਦੀ ਰਜਿਸਟਰਾਰ ਤੋਂ ਰਿਪੋਰਟ ਮੰਗੀਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਅਚਨਚੇਤ ਚੈਕਿੰਗ ਅਤੇ ਉਨ੍ਹਾਂ ਦੇ ਕੱਪੜਿਆਂ ‘ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਏ […]
Continue Readingਪੰਜਾਬ ਕੈਬਨਿਟ ‘ਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਅਹੁਦਾ ਸੰਭਾਲਣਗੇ
ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਦੋ ਮੰਤਰੀ ਅੱਜ ਬੁੱਧਵਾਰ ਨੂੰ ਅਹੁਦਾ ਸੰਭਾਲਣਗੇ। ਇਨ੍ਹਾਂ ਵਿੱਚ ਸਿਵਲ ਮੰਤਰੀ ਡਾ: ਰਵਜੋਤ ਸਵੇਰੇ 11 ਵਜੇ ਸੈਕਟਰ-35 ਸਥਿਤ ਸਿਵਿਕ ਭਵਨ ਵਿਖੇ ਅਹੁਦਾ ਸੰਭਾਲਣਗੇ ਅਤੇ ਹਰਦੀਪ ਸਿੰਘ ਮੁੰਡੀਆ ਸ਼ਾਮ 4 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ‘ਤੇ […]
Continue Readingਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ, 25 ਸਤੰਬਰ, ਦੇਸ਼ ਕਲਿਕ ਬਿਊਰੋ : ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਪਿਛਲੇ ਕੁਝ ਸਮੇਂ ਤੋਂ ਪੈ ਰਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਲੱਗਦੇ ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ […]
Continue Readingਪੰਜਾਬ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਪਹੁੰਚਾਉਣ ਲਈ ਵਿਧਾਨ ਸਭਾ ‘ਚ ਵੀ ਲਾਗੂ ਕਰਾਵਾਂਗੇ ਸੰਕੇਤਿਕ ਭਾਸ਼ਾ : ਡਾ. ਬਲਜੀਤ ਕੌਰ
ਚੰਡੀਗੜ੍ਹ/ਪਟਿਆਲਾ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਬੋਲਣ ਤੇ ਸੁਨਣ ਤੋਂ ਅਸਮਰੱਥ ਲੋਕ ਵੀ ਸਾਡੇ ਸਮਾਜ ਦਾ ਇੱਕ ਅਹਿਮ ਹਿੱਸਾ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੰਕੇਤਿਕ ਭਾਸ਼ਾ ਨੂੰ ਵੀ ਪੂਰੀ ਤਰਜੀਹ […]
Continue Reading