ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ, 19 ਸਤੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਮਾਲ ਹਲਕਾ ਜਹਾਨਪੁਰ, ਤਹਿਸੀਲ ਮੁਕੇਰੀਆਂ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜੋਗਿੰਦਰ ਪਾਲ ਨੂੰ 5000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ […]
Continue Reading