ਸਿਵਲ ਹਸਪਤਾਲ ਕੋਟਕਪੂਰਾ ਵਿਚਲੀ ਸਟਾਫ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ : ਸਪੀਕਰ ਸੰਧਵਾਂ
ਬਲੱਡ ਬੈਂਕ ਕੋਟਕਪੂਰਾ ਵਿਖੇ ਬੀ.ਟੀ.ਓ. ਦੀ ਜਲਦ ਤੈਨਾਤੀ ਦੀ ਕੀਤੀ ਹਦਾਇਤ! ਫਰੀਦਕੋਟ, 19 ਸਤੰਬਰ, ਦੇਸ਼ ਕਲਿੱਕ ਬਿਓਰੋ :- ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਚਲਾ ਬਲੱਡ ਬੈਂਕ ਕਦੇ ਵੀ ਬੰਦ ਨਹੀਂ ਹੋਵੇਗਾ ਅਤੇ ਇਸ ਹਸਪਤਾਲ ਵਿੱਚ ਡਾਕਟਰਾਂ ਸਮੇਤ ਹਰ ਤਰਾਂ ਦੀਆਂ ਸਾਰੀਆਂ ਆਸਾਮੀਆਂ ਦੀ ਜਲਦ ਭਰਪਾਈ ਕੀਤੀ ਜਾਵੇਗੀ। ਪੀ.ਬੀ.ਜੀ. ਵੈਲਫੇਅਰ ਕਲੱਬ ਵਲੋਂ ਬਲੱਡ ਬੈਂਕ ਵਿੱਚ ਲਾਏ ਗਏ […]
Continue Reading