News

ਡਾ. ਅੰਬੇਦਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ‘ਚ ਅੰਮ੍ਰਿਤਸਰ ਬੰਦ, ਫਗਵਾੜਾ ‘ਚ ਵੀ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਵਿੱਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ਵਿੱਚ ਅੱਜ ਅੰਮ੍ਰਿਤਸਰ ਬੰਦ ਹੈ। ਸ਼ਰਾਰਤੀ ਅਨਸਰ ਨੇ ਬੁੱਤ ਦੇ ਸਾਹਮਣੇ ਰੱਖੇ ਸੰਵਿਧਾਨ ਨੂੰ ਵੀ ਅੱਗ ਲਗਾ ਦਿੱਤੀ ਸੀ। ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।ਜਦਕਿ ਅੰਮ੍ਰਿਤਸਰ ‘ਚ […]

Continue Reading

ਕਿਸਾਨਾਂ ਵਲੋਂ ਤਿੰਨ ਮਹਾਪੰਚਾਇਤਾਂ ਕਰਨ ਦਾ ਐਲਾਨ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਚੱਲ ਰਿਹਾ ਮਰਨ ਵਰਤ ਅੱਜ (ਸੋਮਵਾਰ) 63ਵੇਂ ਦਿਨ ‘ਚ ਦਾਖਲ ਹੋ ਗਿਆ ਹੈ। ਹੁਣ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।ਕਿਸਾਨ ਸੰਘਰਸ਼-2 ਨੂੰ 13 […]

Continue Reading

ਡਾ: ਭੀਮ ਰਾਓ ਅੰਬੇਡਕਰ ਦਾ ਬੁੱਤ ਤੋੜਨ ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖ਼ਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟਰੀਟ ’ਤੇ ਇੱਕ ਨੌਜਵਾਨ ਵੱਲੋਂ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ਅਤਿ ਨਿੰਦਣਯੋਗ ਹੈ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮਾਮਲੇ ‘ਤੇ ਸਖ਼ਤ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸਨ ਨੂੰ ਮੁਲਾਜ਼ਮਾਂ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਛੇ ਨਾਮੀ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਕਤਲ ਸਮੇਤ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਵਿੱਚ ਇੱਕ ਦਰਜਨ ਕਤਲਾਂ ਤੇ ਕਈ ਗੰਭੀਰ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਨਾਮੀ ਗੈਂਗਸਟਰ ਪੁਨੀਤ ਜਲੰਧਰ ਅਤੇ ਨਰਿੰਦਰ ਲਾਲੀ ਸਮੇਤ ਨੂੰ ਉਨ੍ਹਾਂ ਦੇ 4 ਹੋਰ ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਮਾਮਲੇ ‘ਚ ਪੁਲਿਸ ਨੇ […]

Continue Reading

ਆਜ਼ਾਦੀ ਘੁਲਾਟੀਏ ਸਰਦਾਰ ਬਾਜ ਸਿੰਘ ਦਾ 104 ਸਾਲ ਦੀ ਉਮਰ ‘ਚ ਦਿਹਾਂਤ

ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਆਜ਼ਾਦੀ ਘੁਲਾਟੀਏ ਸਰਦਾਰ ਬਾਜ ਸਿੰਘ 104 ਸਾਲ ਦੀ ਉਮਰ ਵਿੱਚ ਐਤਵਾਰ ਨੂੰ ਗਣਤੰਤਰ ਦਿਵਸ ਦੇ ਦਿਨ ਅਕਾਲ ਚਲਾਣਾ ਕਰ ਗਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਸਪਰਾ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬੀੜ ਬਬਰਾਂ ਵਿਖੇ ਸਰਕਾਰੀ […]

Continue Reading

ਅੰਮ੍ਰਿਤਸਰ ਨੂੰ ਅੱਜ ਮਿਲੇਗਾ ਨਵਾਂ ਮੇਅਰ

ਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਨਗਰ ਨਿਗਮ ਅੰਮ੍ਰਿਤਸਰ ਦੇ ਨਵ-ਨਿਯੁਕਤ 85 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਅੱਜ ਹੋ ਰਿਹਾ ਹੈ। ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਅੱਜ ਸੋਮਵਾਰ ਨੂੰ ਸ਼ਾਮ 4:00 ਵਜੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਆਡੀਟੋਰੀਅਮ ਵਿੱਚ ਹੋਣ ਜਾ ਰਹੀ ਹੈ। ਇਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ […]

Continue Reading

ਫੂਡ ਸਪਲਾਈ ਵਿਭਾਗ ਦਾ ਰਿਸ਼ਵਤਖ਼ੋਰ ਇੰਸਪੈਕਟਰ ਮੁਅੱਤਲ

ਫੂਡ ਸਪਲਾਈ ਵਿਭਾਗ ਦਾ ਰਿਸ਼ਵਤਖ਼ੋਰ ਇੰਸਪੈਕਟਰ ਮੁਅੱਤਲ ਜਗਰਾਓਂ, 27 ਜਨਵਰੀ, ਦੇਸ਼ ਕਲਿਕ ਬਿਊਰੋ :ਜਗਰਾਓਂ ਵਿਚ ਫੂਡ ਸਪਲਾਈ ਵਿਭਾਗ ਦੇ ਇਕ ਇੰਸਪੈਕਟਰ ਦੀ ਰਿਸ਼ਵਤ ਲੈਂਦੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਫੂਡ ਸਪਲਾਈ ਡਾਇਰੈਕਟਰ ਨੇ ਇੰਸਪੈਕਟਰ ਸੰਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਇਸ ਮਾਮਲੇ ਵਿੱਚ ਪਿੰਡ ਬੱਲੋਵਾਲ ਦੇ ਕਿਰਪਾਲ ਸਿੰਘ ਨੇ ਦੱਸਿਆ ਕਿ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੇ ਆਸਾਰਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਸ਼ੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟਿਆਂ ਤੱਕ ਰਾਜ ਦੇ ਤਾਪਮਾਨ ਵਿੱਚ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ ਤਾਪਮਾਨ ਵਿੱਚ 3 ਡਿਗਰੀ ਤੱਕ ਵਾਧਾ […]

Continue Reading

ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਪੰਜਾਬ ‘ਚ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਤੋੜੀ, ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇਅੰਮ੍ਰਿਤਸਰ, 27 ਜਨਵਰੀ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਦੇ ਮੌਕੇ ’ਤੇ ਇਕ ਨੌਜਵਾਨ ਨੇ ਡਾ. ਭੀਮਰਾਓ ਅੰਬੇਡਕਰ ਦੀ ਮੂਰਤੀ ਨੂੰ ਤੋੜਿਆ। ਮੂਰਤੀ ’ਤੇ ਮਾਲਾ ਪਾਉਣ ਲਈ ਲਗਾਈ ਗਈ ਪੌੜੀ ’ਤੇ ਨੌਜਵਾਨ ਚੜ੍ਹ ਗਿਆ। ਉਸ ਨੇ ਹਥੌੜੇ ਨਾਲ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ * 27 ਜਨਵਰੀ 1948 ਨੂੰ ਪਹਿਲਾ ਟੇਪ ਰਿਕਾਰਡਰ ਵਿਕਿਆ ਸੀ। ਚੰਡੀਗੜ੍ਹ, 27 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 27 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਆਓ ਜਾਣੀਏ 27 ਜਨਵਰੀ ਦੇ ਇਤਿਹਾਸ ਬਾਰੇ :-

Continue Reading