ਪੁਲਿਸ ਵਿਭਾਗ ਵੱਲੋਂ ਪਿੰਡਾਂ ਵਿਚ ਪਹੁੰਚ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਪ੍ਰਤੀ ਕਿਸਾਨਾਂ ਨੂੰ ਕੀਤਾ ਜਾਵੇਗਾ ਸੁਚੇਤ
ਫਾਜ਼ਿਲਕਾ 18 ਸਤੰਬਰ, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ *ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਅਮਰਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ ਪੁਲਿਸ ਵਿਭਾਗ ਦੇ ਥਾਣਾ ਮੁਖੀ ਅਫਸਰਾਂ ਨਾਲ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪਹਿਲਕਦਮੀਆਂ ਬਾਰੇ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਹੰਬਲਾ ਮਾਰਦੇ ਹੋਏ ਪਿੰਡਾਂ ਵਿਚ […]
Continue Reading