News

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਚੇਅਰਮੈਨ ਦਲਵੀਰ ਸਿੰਘ ਢਿੱਲੋਂ

ਦਲਜੀਤ ਕੌਰ  ਧੂਰੀ/ਸੰਗਰੂਰ, 7 ਅਪ੍ਰੈਲ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਧੂਰੀ ਦੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਰਕਾਰ ਦੁਆਰਾ ਆਰੰਭ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਰੇਕ ਸਕੂਲ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ […]

Continue Reading

Sikhya Kranti: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ ਐਸਏਐਸ ਨਗਰ, 7 ਅਪ੍ਰੈਲ: ਦੇਸ਼ ਕਲਿੱਕ ਬਿਓਰੋ Sikhya Kranti :ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ […]

Continue Reading

ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ

ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੀਨੀਅਰ IPS ਅਧਿਕਾਰੀ ਦੀ ਬਦਲੀ ਕੀਤੀ ਗਈ ਹੈ।

Continue Reading

Punjab (Pak) : ਭਿਆਨਕ ਸੜਕ ਹਾਦਸੇ ’ਚ 11 ਲੋਕਾਂ ਦੀ ਮੌਤ

ਲਾਹੌਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਦੇ ਪੰਜਾਬ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਖਬਰਾਂ ਮੁਤਾਬਕ ਅਧਿਕਾਰੀਆਂ ਨੇ ਅੱਜ ਇਸ ਹਾਦਸੇ ਸਬੰਧੀ ਜਾਣਕਾਰੀ ਦਿੱਤੀ। ਐਮਰਜੈਂਸੀ ਬਚਾਅ ਸੇਵਾ ਦੇ ਬੁਲਾਰੇ ਨੇ ਦੱਸਿਆ ਕਿ ਬੱਸ ਅਤੇ ਇਕ ਤਿੰਨ ਪਹੀਆ ਵਾਹਨ ਦੀ ਆਪਸੀ ਟੱਕਰ ਹੋ […]

Continue Reading

ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਦਾ ਹਰਜੀਤ ਸਿੰਘ ਗਰੇਵਾਲ ਨੇ ਕੀਤਾ ਸਵਾਗਤ

ਭਗਵੰਤ ਮਾਨ ਹਰਿਆਣਾ ਦੀ ਤਰਜ਼ ‘ਤੇ ਕਿਸਾਨਾਂ ਨੂੰ ਦੇਣ MSP: ਹਰਜੀਤ ਸਿੰਘ ਗਰੇਵਾਲ ਚੰਡੀਗੜ੍ਹ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖਤਮ ਕਰਨ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡੱਲੇਵਾਲ ਨੇ ਸ਼ਿਵਰਾਜ […]

Continue Reading

ਸਿੱਖਿਆ ਸੁਧਾਰਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਹਰਜੋਤ ਸਿੰਘ ਬੈਂਸ ਨੇ ਕਰੜੇ ਹੱਥੀਂ ਲਿਆ

ਸਿੱਖਿਆ ਮੰਤਰੀ ਨੇ ਪੰਜਾਬ ਦੇ ਹਰ ਬੱਚੇ ਲਈ ਮਿਆਰੀ ਸਿੱਖਿਆ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕਜੁਟ ਹੋਣ ਦੀ ਕੀਤੀ ਅਪੀਲ ਐਸ.ਏ.ਐਸ ਨਗਰ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ […]

Continue Reading

ਬੱਲੀ ਬਾਜਵਾ ਲੇਬਰਫੈੱਡ ਜ਼ਿਲਾ ਮੋਹਾਲੀ ਦੇ ਚੇਅਰਮੈਨ ਚੁਣੇ ਗਏ

ਮੋਹਾਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਅੱਜ ਲੇਬਰਫੈੱਡ ਦੀ ਜ਼ਿਲਾ ਮੋਹਾਲੀ ਦੀ ਮੀਟਿੰਗ ਹੋਈ। ਜਿਸ ਵਿੱਚ ਪ੍ਰਭਜੀਤ ਸਿੰਘ ਬੱਲੀ ਬਾਜਵਾ ਨੂੰ ਸਰਬ ਸੰਮਤੀ ਨਾਲ ਲੇਬਰਫੈੱਡ ਜ਼ਿਲਾ ਮੋਹਾਲੀ ਦੇ ਚੇਅਰਮੈਨ ਚੁਣਿਆਂ ਗਿਆ ਹੈ।

Continue Reading

ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਪਰ ਮੋਦੀ ਸਰਕਾਰ ਦੀ ਲੁੱਟ ‘ਤੇ ਕੋਈ ਕੰਟਰੋਲ ਨਹੀਂ: ਖੜਗੇ

ਨਵੀਂ ਦਿੱਲੀ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਕਿ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਹੀਂ ਘਟਾ ਰਹੀ ਹੈ, ਭਾਵੇਂ ਕਿ ਵਿਸ਼ਵ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਘਟ ਰਹੀਆਂ ਸਨ। X ‘ਤੇ ਇੱਕ ਪੋਸਟ ਵਿੱਚ, ਖੜਗੇ ਨੇ ਇੱਕ ਚਾਰਟ ਵੀ ਜਾਰੀ ਕੀਤਾ, ਜਿਸ ਵਿੱਚ […]

Continue Reading

ਮਹਿੰਗਾਈ ਦਾ ਝਟਕਾ : ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮਹਿੰਗਾਈ ਦੇ ਜ਼ਮਾਨੇ ਵਿੱਚ ਲੋਕਾਂ ਉਤੇ ਹੋਰ ਮਾਰ ਪਈ ਹੈ। ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਰਸੋਈ ਗੈਸ ਦੀਆਂ ਕੀਮਤਾਂ ਵਿੱਚ 50 ਰੁਪਏ ਪ੍ਰਤੀ ਸਿਲੰਡਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਕੇਂਦਰੀ ਪੈਟਰੋਲੀਅਮ ਤੇ ਨੈਚੁਰਲ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ […]

Continue Reading

ਡੇ-ਸਕਾਲਰ ਸਪੋਰਟਸ ਵਿੰਗ ਦੀ ਚੋਣ ਲਈ ਟਰਾਇਲ 8 ਅਪੈਲ ਤੋਂ : ਜ਼ਿਲ੍ਹਾ ਖੇਡ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਸਿਲੈਕਸ਼ਨ ਟਰਾਇਲ ਵਿੱਚ […]

Continue Reading