News

ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਲੁਧਿਆਣਾ, 6 ਅਪ੍ਰੈਲ –  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ […]

Continue Reading

ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ‘ਤੇ ਹੋਏ ਪੁਲਿਸ ਜ਼ਬਰ ਵਿਰੁੱਧ ਪੰਜਾਬ ਭਰ ‘ਚ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ 

ਦਲਜੀਤ ਕੌਰ  ਚੰਡੀਗੜ੍ਹ/ਸੰਗਰੂਰ, 6 ਅਪ੍ਰੈਲ, 2025: ਆਦਰਸ਼ ਸਕੂਲ ਚਾਉਕੇ ਦੇ ਅਧਿਆਪਕਾਂ ਅਤੇ ਉਨ੍ਹਾਂ ਦੀ ਹਮਾਇਤ ‘ਚ ਉੱਤਰੇ ਭਾਕਿਯੂ (ਏਕਤਾ-ਉਗਰਾਹਾਂ) ਦੇ ਦਰਜਨਾਂ ਆਗੂਆਂ ਤੇ ਵਰਕਰਾਂ ਨੂੰ ਕੁੱਟਮਾਰ ਕਰਨ ਮਗਰੋਂ ਬਠਿੰਡਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਜੇਲ੍ਹ ‘ਚ ਡੱਕਣ ਵਿਰੁੱਧ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ […]

Continue Reading

ਸੰਗਰੂਰ: ਖੁਸ਼ਪ੍ਰੀਤ ਕੌਰ ਸ. ਹ. ਸ ਖਡਿਆਲ ਨੇ ਅੱਠਵੀਂ ਜਮਾਤ ਵਿਚੋਂ 600 ‘ਚੋਂ 598 ਅੰਕ ਪ੍ਰਾਪਤ ਕਰਕੇ ਪੰਜਾਬ ਭਰ ‘ਚ ਤੀਜਾ ਸਥਾਨ ਕੀਤਾ ਹਾਸਲ

ਦਲਜੀਤ ਕੌਰ  ਸੰਗਰੂਰ, 6 ਅਪ੍ਰੈਲ, 2025: ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਵਿੱਚ ਪੜ੍ਹਦੇ ਅੱਠਵੀਂ ਕਲਾਸ ਦੇ ਬੱਚਿਆਂ ਨੇ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਜ਼ਿਲ੍ਹੇ ਦੇ 8 ਬੱਚਿਆਂ ਨੇ ਮੈਰਿਟ ਵਿੱਚ ਸਥਾਨ ਹਾਸਿਲ ਕੀਤਾ ਹੈ ਅਤੇ ਜ਼ਿਲ੍ਹਾ ਸੰਗਰੂਰ ਦਾ ਨਤੀਜਾ ਵੀ 95.80 ਫ਼ੀਸਦੀ ਰਿਹਾ। ਡਿਪਟੀ ਕਮਿਸ਼ਨਰ […]

Continue Reading

‘ਸਿੱਖਿਆ ਕ੍ਰਾਂਤੀ’: ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਬੁਨਿਆਦੀ ਢਾਂਚਾ ਪ੍ਰਾਜੈਕਟ ਕੀਤੇ ਜਾਣਗੇ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ, 6 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 […]

Continue Reading

ਮੁਲਾਜ਼ਮਾਂ ਵੱਲੋਂ 10 ਅਪ੍ਰੈਲ ਦੀ ਜਲੰਧਰ ਰੈਲੀ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ , 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ , ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਮੁਲਾਜ਼ਮ ਮੰਗਾਂ ਦੀ […]

Continue Reading

ਚਿੱਟੇ ਸਮੇਤ ਫੜ੍ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੇ ਉਗਲੇ ਕਈ ਰਾਜ਼, ਮਿਲਿਆ ਦੋ ਦਿਨ ਦਾ ਹੋਰ ਰਿਮਾਂਡ

ਬਠਿੰਡਾ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਚਿੱਟੇ ਸਮੇਤ ਫੜੀ ਗਈ ਲੇਡੀ ਹੈੱਡ ਕਾਂਸਟੇਬਲ ਅਮਨਦੀਪ ਕੌਰ ਦਾ ਰਿਮਾਂਡ ਖਤਮ ਹੋਣ ‘ਤੇ ਅੱਜ ਐਤਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਇੱਥੇ ਪੁਲਿਸ ਨੇ 7 ਦਿਨ ਦਾ ਰਿਮਾਂਡ ਮੰਗਿਆ ਪਰ ਰਿਮਾਂਡ ਸਿਰਫ 2 ਦਿਨ ਦਾ ਹੀ ਵਧਾਇਆ ਗਿਆ।ਅਮਨਦੀਪ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਲਿਆਂਦਾ ਗਿਆ। […]

Continue Reading

ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ

ਫਤਹਿਗੜ੍ਹ ਸਾਹਿਬ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ […]

Continue Reading

ਆਸਟ੍ਰੇਲੀਆਈ ਅੰਡਰ-14 ਕ੍ਰਿਕਟ ਟੀਮ ਨੇ ‘ਨਿਕ ਬੇਕਰਜ਼’ ਦੀ ਫੈਕਟਰੀ ਦਾ ਕੀਤਾ ਦੌਰਾ

ਖਿਡਾਰੀਆਂ ਨੇ ਮਸ਼ਹੂਰ ਬੇਕਰੀ ਉਤਪਾਦਾਂ ਦਾ ਸਵਾਦ ਵੀ ਚਖਿਆਮੋਹਾਲੀ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਸ਼ੈੱਫ ਨਿਖਿਲ ਮਿੱਤਲ ਦੁਆਰਾ ਸਥਾਪਿਤ ਮਸ਼ਹੂਰ ਬੇਕਰੀ ਚੇਨ, ਨਿਕ ਬੇਕਰਜ਼ ਵੱਲੋਂ ਬੀਤੀ ਸ਼ਾਮ ਈਸਟਰਨ ਬੁੱਲਜ਼, ਆਸਟ੍ਰੇਲੀਅਨ ਅੰਡਰ-14 ਕ੍ਰਿਕਟ ਟੀਮ ਦਾ ਮੋਹਾਲੀ ਵਿੱਚ ਆਪਣੀ ਫਲੈਗਸ਼ਿਪ ਫੈਕਟਰੀ ਵਿੱਚ ਇੱਕ ਵਿਸ਼ੇਸ਼ ਟੂਰ ਦੌਰਾਨ ਪੁੱਜਣ ਉਤੇ ਸਵਾਗਤ ਕੀਤਾ ਗਿਆ। ਇਸ ਦੌਰਾਨ ਟੀਮ ਦੇ ਖਿਡਾਰੀਆਂ ਅਤੇ […]

Continue Reading

ਇਕ ਜ਼ਿਲ੍ਹੇ ’ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਪਠਾਨਕੋਟ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ ਜਨਮ ਦਿਵਸ ਦੇ ਸੰਬੰਧ ਵਿਚ 7 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿਚ ਸਰਕਾਰੀ/ਗੈਰ-ਸਰਕਾਰੀ ਕਰਮਚਾਰੀਆਂ ਦੇ […]

Continue Reading