News

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ ਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ (ਮੰਗਲਵਾਰ) ਨੂੰ ਮੌਸਮ ਵਿਭਾਗ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.4 ਡਿਗਰੀ ਦੀ ਕਮੀ ਦਰਜ ਕੀਤੀ ਗਈ […]

Continue Reading

ਅਸਾਮ ਦੀ ਇੱਕ ਕੋਲੇ ਦੀ ਖਾਨ ‘ਚ ਪਾਣੀ ਭਰਿਆ, 15 ਮਜ਼ਦੂਰ ਫਸੇ

ਅਸਾਮ ਦੀ ਇੱਕ ਕੋਲੇ ਦੀ ਖਾਨ ‘ਚ ਪਾਣੀ ਭਰਿਆ, 15 ਮਜ਼ਦੂਰ ਫਸੇ ਦਿਸਪੁਰ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਸਾਮ ਦੇ ਦੀਮਾ ਹਸਾਓ ਜ਼ਿਲੇ ‘ਚ 300 ਫੁੱਟ ਡੂੰਘੀ ਕੋਲੇ ਦੀ ਖਾਨ ‘ਚ ਅਚਾਨਕ ਪਾਣੀ ਭਰ ਗਿਆ। ਮੁਲਾਜ਼ਮਾਂ ਅਨੁਸਾਰ 15 ਦੇ ਕਰੀਬ ਮਜ਼ਦੂਰ ਖਾਨ ਵਿੱਚ ਫਸੇ ਹੋਏ ਹਨ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਹ […]

Continue Reading

ਡੋਨਾਲਡ ਟਰੰਪ ਦੀ ਜਿੱਤ ਦਾ ਅਧਿਕਾਰਤ ਤੌਰ ‘ਤੇ ਐਲਾਨ, ਇਸੇ ਮਹੀਨੇ ਚੁੱਕਣਗੇ ਸਹੁੰ

ਡੋਨਾਲਡ ਟਰੰਪ ਦੀ ਜਿੱਤ ਦਾ ਅਧਿਕਾਰਤ ਤੌਰ ‘ਤੇ ਐਲਾਨ, ਇਸੇ ਮਹੀਨੇ ਚੁਕਣਗੇ ਸਹੁੰ ਵਾਸਿੰਗਟਨ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਵਿੱਚ ਟਰੰਪ ਦੀ ਜਿੱਤ ‘ਤੇ ਮੋਹਰ ਲੱਗ ਗਈ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਡੋਨਾਲਡ ਟਰੰਪ ਨੂੰ ਜੇਤੂ ਐਲਾਨਿਆ। ਟਰੰਪ ਦੀ ਜਿੱਤ 6 ਨਵੰਬਰ ਨੂੰ ਤੈਅ ਹੋਈ […]

Continue Reading

ਧੁੰਦ ਕਾਰਨ 400 ਤੋਂ ਵੱਧ ਉਡਾਣਾਂ ਲੇਟ

ਧੁੰਦ ਕਾਰਨ 400 ਤੋਂ ਵੱਧ ਉਡਾਣਾਂ ਲੇਟ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ।ਨਾਲ ਹੀ ਸੰਘਣੀ ਧੁੰਦ ਵੀ ਪੈ ਰਹੀ ਹੈ। ਸੋਮਵਾਰ ਨੂੰ ਦਿੱਲੀ ‘ਚ ਸੰਘਣੀ ਧੁੰਦ ਛਾਈ ਰਹੀ। ਘੱਟ ਵਿਜ਼ੀਬਿਲਟੀ ਕਾਰਨ 400 ਤੋਂ ਵੱਧ ਉਡਾਣਾਂ ਲੇਟ ਹੋਈਆਂ। ਹਾਲਾਂਕਿ ਇਕ ਵੀ ਫਲਾਈਟ ਨੂੰ ਡਾਇਵਰਟ ਨਹੀਂ ਕੀਤਾ ਗਿਆ।ਦਿੱਲੀ […]

Continue Reading

ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ

ਨੇਪਾਲ ‘ਚ ਆਇਆ 7.1 ਤੀਬਰਤਾ ਦਾ ਭੂਚਾਲ, ਭਾਰਤ ‘ਚ ਮਹਿਸੂਸ ਕੀਤੇ ਗਏ ਤੇਜ਼ ਝਟਕੇ ਨਵੀਂ ਦਿੱਲੀ, 7 ਜਨਵਰੀ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ ਦਿੱਲੀ-ਐਨਸੀਆਰ, ਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਇਸਦਾ ਕੇਂਦਰ ਨੇਪਾਲ […]

Continue Reading

ਅੱਜ ਦਾ ਇਤਿਹਾਸ

7 ਜਨਵਰੀ 1980 ਨੂੰ ਭਾਰਤ ਦੇ ਲੋਕਾਂ ਨੇ ਇਕ ਵਾਰ ਫਿਰ PM ਵਜੋਂ ਦੇਸ਼ ਦੀ ਵਾਂਗਡੋਰ ਇੰਦਰਾ ਗਾਂਧੀ ਨੂੰ ਸੌਂਪ ਦਿੱਤੀ ਸੀਚੰਡੀਗੜ੍ਹ, 7 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 7 ਜਨਵਰੀ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੪ ਪੋਹ (ਸੰਮਤ ੫੫੬ ਨਾਨਕਸ਼ਾਹੀ)07-01-2025 ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ […]

Continue Reading

ਸੋਹਾਣਾ ਤੋਂ ਬਾਅਦ ਮੌਲੀ ਬੈਦਵਾਨ ‘ਚ ਵਾਪਰਿਆ ਹਾਦਸਾ

ਸੋਹਾਣਾ ਤੋਂ ਬਾਅਦ ਮੌਲੀ ਬੈਦਵਾਨ ‘ਚ ਵਾਪਰਿਆ ਹਾਦਸਾ 6ਵੀਂ ਮੰਜ਼ਲ ਤੋਂ ਗਰਿੱਲ ਡਿੱਗਣ ਨਾਲ 12 ਸਾਲਾ ਬੱਚੇ ਦੀ ਮੌਤ ਮੋਹਾਲੀ: 6 ਜਨਵਰੀ, ਦੇਸ਼ ਕਲਿੱਕ ਬਿਓਰੋਕੁਝ ਦਿਨ ਪਹਿਲਾਂ ਪਿੰਡ ਸੋਹਾਣਾ ਵਿੱਚ ਡਿੱਗੀ ਚਾਰ ਮੰਜ਼ਿਲਾ ਇਮਾਰਤ ‘ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਤੋਂ ਬਾਅਦ ਅੱਜ ਇੱਥੋਂ ਦੋ ਕਿਲੋਮੀਟਰ ਦੂਰ ਪਿੰਡ ਮੌਲੀ ਬੈਦਵਾਨ ਵਿੱਚ ਇੱਕ ਛੇ ਮੰਜ਼ਿਲਾ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਚਾਨਕ ਵਿਗੜੀ

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਚਾਨਕ ਵਿਗੜੀ ਢਾਬੀ ਗੁ਼ੱਜਰਾਂ: 6 ਜਨਵਰੀ, ਦੇਸ਼ ਕਲਿੱਕ ਬਿਓਰੋਪਿਛਲੇ 41 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਦੀ ਅੱਜ ਰਾਤ 9 ਵਜੇ ਦੇ ਕਰੀਬ ਹਾਲਤ ਕਾਫੀ ਵਿਗੜ ਗਈ ਅਤੇ ਉਹ ਬੇਹੋਸ਼ੀ ਦੀ ਹਾਲਤ ਵਿੱਚ ਚਲੇ ਗਏ ਸਨ। ਉਨ੍ਹਾ ਦਾ ਬਲ਼ਡ ਪ੍ਰੈਸ਼ਰ ਕਾਫੀ ਘਟ ਗਿਆ ਸੀ। […]

Continue Reading

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫਾ

ਓਟਵਾ: 6 ਜਨਵਰੀ, ਦੇਸ਼ ਕਲਿੱਕ ਬਿਓਰੋ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਟਰੂਡੋ ਨਵੇਂ ਪ੍ਰਧਾਨ ਮੰਤਰੀ ਚੁਣੇ ਜਾਣ ਤੱਕ ਪ੍ਰਧਾਨ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ। ਕੈਨੇਡੀਅਨ ਪਾਰਲੀਮੈਂਟ 24 ਮਾਰਚ 2025 ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਜਸਟਿਨ ਟਰੂਡੋ ਦੇ ਖਿਲਾਫ ਪਿਛਲੇ ਕਈ ਮਹੀਨਿਆਂ ਤੋਂ ਲਿਬਰਲ […]

Continue Reading