News

ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਮੁੰਬਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ਵਿੱਚ ਲਪੇਟੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਇੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਚਿਤਾ ਨੂੰ […]

Continue Reading

ਸ਼ਰਮਨਾਕ : ਗੁਰਦੁਆਰਾ ਸਾਹਿਬ ‘ਚ 8 ਸਾਲਾ ਬੱਚੇ ਨਾਲ ਕੁਕਰਮ, ਹਾਲਤ ਨਾਜ਼ੁਕ

ਅੰਮ੍ਰਿਤਸਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :Amritsar News: ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ‘ਚ 8 ਸਾਲ ਦੇ ਨਾਬਾਲਗ ਲੜਕੇ ਨਾਲ ਕੁਕਰਮ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅੰਮ੍ਰਿਤਸਰ ਦੇ ਭਿੰਡੀਸੈਦਾਂ ਦੇ ਪਿੰਡ ਗਲਾਰਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ। ਪੁਲਿਸ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਘਟਨਾ ਬੀਤੀ ਸ਼ਾਮ ਕਰੀਬ 6 ਵਜੇ ਦੀ ਹੈ, ਜਦੋਂ ਪੀੜਤ ਆਪਣੇ […]

Continue Reading

ਪੰਜਾਬ ‘ਚ 1000 ਕਿਲੋਮੀਟਰ ਸੜਕਾਂ ਬਨਣਗੀਆਂ, ਸਰਕਾਰ ਵੱਲੋਂ ਟੈਂਡਰ ਜਾਰੀ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਖਸਤਾਹਾਲ ਲਿੰਕ ਸੜਕਾਂ ਵੱਲ ਫੋਕਸ ਕੀਤਾ ਹੈ। 1000 ਕਿਲੋਮੀਟਰ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਪਹਿਲੀ ਵਾਰ ਪੰਜ ਸਾਲਾਂ ਲਈ ਸੜਕਾਂ ਦੇ ਰੱਖ-ਰਖਾਅ ਦਾ ਠੇਕਾ ਹੋਵੇਗਾ।ਤਾਂ ਜੋ ਜੇਕਰ ਸੜਕ ਟੁੱਟਦੀ ਹੈ ਤਾਂ ਤੁਰੰਤ ਇਸ ਦੀ ਮੁਰੰਮਤ ਕੀਤੀ ਜਾ ਸਕੇ।ਪਹਿਲਾਂ ਇਹ ਇੱਕ ਸਾਲ ਲਈ ਹੁੰਦਾ […]

Continue Reading

ਪੰਜਾਬ ‘ਚ ਬੱਚਿਆਂ ਨਾਲ ਭਰੀ ਬੱਸ ਸੇਮ ਨਾਲੇ ਵਿੱਚ ਡਿੱਗੀ, ਕਈ ਜ਼ਖਮੀ

ਫਿਰੋਜ਼ਪੁਰ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਨੇੜੇ ਇੱਕ ਸਕੂਲ ਬੱਸ ਦੁਰਘਟਨਾ ਦਾ ਸ਼ਿਕਾਰ ਹੋ ਗਈ। ਗੁਰੂ ਰਾਮਦਾਸ ਪਬਲਿਕ ਸਕੂਲ ਦੀ ਇਹ ਬੱਸ ਵਿਭਿੰਨ ਪਿੰਡਾਂ ਤੋਂ ਵਿਦਿਆਰਥੀਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ।ਇਸ ਦੌਰਾਨ ਇਹ ਬੱਸ ਸੇਮ ਨਾਲੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।ਸ਼ੁਰੂਆਤੀ ਜਾਣਕਾਰੀ ਮੁਤਾਬਕ, ਬੱਸ ਸੇਮ ਨਾਲੇ ਉੱਤੇ […]

Continue Reading

ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਹੈਰਾਨੀਜਨਕ ਮਾਮਲਾ, ਪਤਨੀ ਜ਼ਿੰਦਾ, ਪਤੀ ਨੇ ਉਸ ਦੇ ਕਤਲ ਕੇਸ ‘ਚ ਕੱਟੀ ਜੇਲ੍ਹ, Boyfriend ਨਾਲ ਰਹਿ ਰਹੀ

ਬੈਂਗਲੁਰੂ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਰਨਾਟਕ ਦੇ ਕੋਡਾਗੂ ਜ਼ਿਲੇ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 2020 ‘ਚ ਇਕ ਔਰਤ ਮ੍ਰਿਤਕ ਮੰਨ ਕੇ ਅਤੇ ਉਸ ਦੇ ਕਤਲ ਦੇ ਦੋਸ਼ ‘ਚ ਪਤੀ ਨੂੰ ਜੇਲ ਭੇਜ ਦਿੱਤਾ ਗਿਆ ਸੀ, ਹੁਣ ਜ਼ਿੰਦਾ ਮਿਲੀ ਹੈ। ਔਰਤ ਨੂੰ 1 ਅਪ੍ਰੈਲ ਨੂੰ ਇਕ ਹੋਟਲ ਵਿਚ ਦੇਖਿਆ ਗਿਆ […]

Continue Reading

ਪੰਜਾਬ ਸਰਕਾਰ ਵੱਲੋਂ 2 PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦੋ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਪਾਪੁਆ ਨਿਊ ਗਿਨੀ ‘ਚ ਅੱਜ ਸਵੇਰੇ ਲੱਗੇ ਭੂਚਾਲ ਦੇ ਜਬਰਦਸਤ ਝਟਕੇ, ਤੀਬਰਤਾ 6.9 ਮਾਪੀ ਗਈ

ਪੋਰਟ ਮੋਰਸਵਾਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਾਪੁਆ ਨਿਊ ਗਿਨੀ ‘ਚ ਅੱਜ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਯੂਐਸ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਭੂਚਾਲ ਦੀ ਤੀਬਰਤਾ 6.9 ਮਾਪੀ ਗਈ ਅਤੇ ਇਸਦਾ ਕੇਂਦਰ ਨਿਊ ਬ੍ਰਿਟੇਨ ਆਈਲੈਂਡ ਦੇ ਕਿਮਬੇ ਕਸਬੇ ਤੋਂ 194 ਕਿਲੋਮੀਟਰ ਪੂਰਬ ਵਿੱਚ ਸਮੁੰਦਰ ਵਿੱਚ ਸੀ। ਇਹ ਭੂਚਾਲ ਸਿਰਫ 10 ਕਿਲੋਮੀਟਰ […]

Continue Reading

ਪੰਜਾਬ ਦੇ 17 ਕਾਲਜਾਂ ਨੂੰ ਮਿਲੇ ਨਵੇਂ ਪ੍ਰਿੰਸੀਪਲ

ਚੰਡੀਗੜ੍ਹ: 5 ਅਪ੍ਰੈਲ, ਜਸਵੀਰ ਗੋਸਲ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਮਜੀਠੀਆ ਨਸ਼ਾ ਤਸਕਰੀ ਮਾਮਲਾ, ਮੋਹਾਲੀ ਅਦਾਲਤ ‘ਚ ਸੁਣਵਾਈ ਅੱਜ

ਮੋਹਾਲੀ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਪਹੁੰਚੀ ਹੈ। ਐਸਆਈਟੀ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮਜੀਠੀਆ ਦੇ ਘਰ ਤਲਾਸ਼ੀ ਵਾਰੰਟ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਦਾਇਰ […]

Continue Reading