News

ਅੱਜ ਦਾ ਇਤਿਹਾਸ

16 ਨਵੰਬਰ 1973 ਨੂੰ ਭਾਰਤ ਦੇ ਮਸ਼ਹੂਰ ਸ਼ਟਲਰ ਪੁਲੇਲਾ ਗੋਪੀਚੰਦ ਦਾ ਜਨਮ ਹੋਇਆ ਸੀਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 16 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ। ਇਤਿਹਾਸ ਦੇ ਪੰਨਿਆਂ ਵਿੱਚ ਕਈ ਮਹੱਤਵਪੂਰਨ ਘਟਨਾਵਾਂ ਸਦਾ ਲਈ ਦਰਜ ਹੋ ਗਈਆਂ ਹਨ, ਜਿਨ੍ਹਾਂ ਬਾਰੇ ਸਾਨੂੰ ਪਤਾ ਹੋਣਾ ਚਾਹੀਦਾ ਹੈ।ਅੱਜ ਜਾਣਾਂਗੇ 16 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 16-11-2024

ਰਾਗੁ ਧਨਾਸਿਰੀ ਮਹਲਾ ੩ ਘਰੁ ੪ੴ ਸਤਿਗੁਰ ਪ੍ਰਸਾਦਿ ॥ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ […]

Continue Reading

ਕੌਮਾਂਤਰੀ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਤੇ ਮੋਨਿਕਾ ਮਲਿਕ ਵਿਆਹ ਬੰਧਨ ਵਿੱਚ ਬੱਝੇ

ਮੋਹਾਲੀ , 15 ਨਵੰਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਹਾਕੀ ਖਿਡਾਰੀ ਅਕਾਸ਼ਦੀਪ ਸਿੰਘ ਅਤੇ ਹਰਿਆਣਾ ਤੋਂ ਮੋਨਿਕਾ ਮਲਿਕ ਸ਼ੁੱਕਰਵਾਰ ਨੂੰ ਮੋਹਾਲੀ ਦੇ ਲਾਂਡਰਾਂ ਨੇੜੇ ਆਰਚਿਡ ਰਿਜ਼ੋਰਟ ਦੇ ਸਾਹਮਣੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਇੱਕ ਰਵਾਇਤੀ ਆਨੰਦ ਕਾਰਜ ਸਮਾਗਮ ਵਿੱਚ ਵਿਆਹ ਦੇ ਬੰਧਨ ਵਿੱਚ ਬੱਝ ਗਏ। ਵਿਆਹ ਤੋਂ ਪਹਿਲਾਂ ਦਾ ‘ਸ਼ਗਨ’ ਸਮਾਰੋਹ 13 ਨਵੰਬਰ ਨੂੰ ਜਲੰਧਰ ‘ਚ ਆਯੋਜਿਤ […]

Continue Reading

ਸਰਕਾਰ ਵੱਲੋਂ 97 ਸਕੂਲ ਬੰਦ ਕਰਕੇ ਵਿਦਿਆਰਥੀ ਦੂਜੇ ਸਕੂਲਾਂ ਵਿੱਚ ਸਿਫਟ ਕਰਨ ਦਾ ਫੈਸਲਾ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਵਿਦਿਆਰਥੀਆਂ ਦੀ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਸਿੱਕਮ ਸਰਕਾਰ ਨੇ ਮੌਜੂਦਾ ਸੈਸ਼ਨ ਤੋਂ ਬਾਅਦ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 97 ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਗਿਆ […]

Continue Reading

ਪ੍ਰਦੂਸ਼ਨ ਕਾਰਨ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ

ਨਵੀਂ ਦਿੱਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਟੈਫਿਕ ਕੰਟਰੋਲ ਕਰਨ ਲਈ ਸਾਰੇ ਸਰਕਾਰੀ ਦਫਤਰ ਵੱਖ-ਵੱਖ ਸ਼ਿਫਟਾਂ ਵਿੱਚ ਕੰਮ ਕਰਨਗੇ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਟਵੀਟ ਕੀਤਾ ਕਿ ਨਗਰ ਨਿਗਮ ਦਫ਼ਤਰਾਂ ਦਾ ਸਮਾਂ ਸਵੇਰੇ 8:30 ਤੋਂ ਸ਼ਾਮ 5 ਵਜੇ ਤੱਕ ਹੋਵੇਗਾ, ਜਦੋਂ ਕਿ ਕੇਂਦਰ ਸਰਕਾਰ ਦੇ ਦਫ਼ਤਰਾਂ […]

Continue Reading

ਕੁੰਬੜਾ ਕਤਲ ਕਾਂਡ ਦਾ ਮੁੱਖ ਦੋਸ਼ੀ ਕਾਬੂ, ਤਿੰਨ ਦਿਨ ਦਾ ਪੁਲਿਸ ਰਿਮਾਂਡ

ਮੋਹਾਲੀ: 15 ਨਵੰਬਰ, ਦੇਸ਼ ਕਲਿੱਕ ਬਿਓਰੋਕੁੰਬੜਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗੌਰਵ ਕੁਮਾਰ ਨਾਂ ਦੇ ਮੁਲਜ਼ਮ ਨੂੰ ਪੁਲਿਸ ਨੇ ਪਿੰਡ ਸੁਹਾਣਾ ਤੋਂ ਫੜਿਆ ਹੈ। ਅੱਜ ਮੁਲਜ਼ਮ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿੱਥੇ ਉਸ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। […]

Continue Reading

ਬਟਾਲਾ ਦੇ ਮੈਡੀਕਲ ਸਟੋਰ ਤੋਂ ਫੜੇ ਨਸ਼ੀਲੇ ਕੈਪਸੂਲ, ਮਾਲਕ ਸਮੇਤ ਦੋ ਗ੍ਰਿਫਤਾਰ

ਬਟਾਲਾ: 15 ਨਵੰਬਰ, ਨਰੇਸ਼ ਕੁਮਾਰ ਬਟਾਲਾ ਪੁਲਿਸ ਦੇ ਨਾਰਕੋਟਿਕ ਸੈੱਲ ਵਲੋਂ ਮਿਲੀ ਗੁਪਤ ਸੂਚਨਾ ਤੇ ਕਾਰਵਾਈ ਕਰਦੇ ਹੋਏ ਬਟਾਲਾ ਸ਼ਹਿਰ ਦੇ ਗਾਂਧੀ ਕੈਂਪ ਇਲਾਕੇ ਦੇ ਮੈਡੀਕਲ ਸਟੋਰ ਤੇ ਅਚਾਨਕ ਛਾਪੇਮਾਰੀ ਕੀਤੀ ਗਈ ਅਤੇ ਮੌਕੇ ਤੋਂ ਉੱਥੋ ਇਕ ਨੌਜਵਾਨ ਨੂੰ ਬਾਹਰ ਨਿਕਲਦੇ ਹੋਏ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋ ਅਫ਼ੀਮ ਬਰਾਮਦ ਕੀਤੀ ਗਈ। ਜਦ […]

Continue Reading

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3: ਫੇਜ਼ 6 ਸ਼ੂਟਿੰਗ ਰੇਂਜ ਵਿੱਚ ਸ਼ੂਟਰ ਲਾ ਰਹੇ ਹਨ ਪੂਰੇ ਜੋਸ਼ ਨਾਲ ਨਿਸ਼ਾਨੇ

ਮੋਹਾਲੀ, 15 ਨਵੰਬਰ, 2024:ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਫੇਜ਼ 6 ਸਥਿਤ ਸ਼ੂਟਿੰਗ ਰੇਂਜ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਚੱਲ ਰਹੇ ਸ਼ੂਟਿੰਗ ਮੁਕਾਬਲੇ ਵਿੱਚ ਨਿਸ਼ਾਨੇਬਾਜ ਖਿਡਾਰੀ ਪੂਰੇ ਜੋਸ਼ ਨਾਲ ਭਾਗ ਲੈ ਰਹੇ ਹਨ ਅਤੇ ਇੱਕ ਤੋਂ ਇੱਕ ਵੱਧ ਕੇ ਨਿਸ਼ਾਨੇ ਲਗਾ ਰਹੇ ਹਨ।ਜ਼ਿਕਰਯੋਗ ਹੈ ਕਿ ਇਨ੍ਹਾਂ ਖੇਡਾਂ ਦਾ ਰਸਮੀ ਉਦਘਾਟਨ ਖਰੜ ਤੋਂ ਐਮ ਐਲ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰ, ਦੇਸ਼ ਕਲਿੱਕ ਬਿਓਰੋਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ […]

Continue Reading

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਦਾ ਕਰੇਗੀ ਸਖ਼ਤ ਵਿਰੋਧ: ਮਨਜੀਤ ਧਨੇਰ 

ਦਲਜੀਤ ਕੌਰ  ਚੰਡੀਗੜ੍ਹ, 15 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਮੰਡੀਆਂ ਵਿੱਚ ਝੋਨੇ ਦੀ ਨਮੀ ਦੇ ਬਹਾਨੇ ਕਿਸਾਨਾਂ ਦੀ ਖੱਜਲ ਖੁਆਰੀ, ਝੋਨੇ ਦੀ ਕੀਮਤ ਵਿੱਚ ਲਾਏ ਜਾ ਰਹੇ ਕੱਟ, ਡੀਏਪੀ ਦੀ ਘਾਟ ਅਤੇ ਮਜਬੂਰੀ ਵੱਸ ਪਰਾਲੀ ਫੂਕਣ ਵਾਲੇ ਕਿਸਾਨਾਂ ਤੇ ਕੀਤੇ ਜਾ ਰਹੇ ਜਬਰ ਦਾ ਸਖ਼ਤ ਨੋਟਿਸ ਲਿਆ ਹੈ। ਇਸ […]

Continue Reading