News

ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਨੇ ਮਰਨ ਵਰਤ ਤੋਂ ਚੁੱਕਿਆ

ਪਟਨਾ, 6 ਜਨਵਰੀ, ਦੇਸ਼ ਕਲਿੱਕ ਬਿਓਰੋਜਨਸੁਰਾਜ ਪਾਰਟੀ ਦੇ ਮੁਖੀ ਪ੍ਰਸ਼ਾਤ ਕਿਸ਼ੋਰ ਨੂੰ ਪੁਲਿਸ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ BPSC ਉਮੀਦਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਚਾਰ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪੁਲੀਸ ਨੇ ਸਵੇਰੇ 4 ਵਜੇ ਚੁੱਕ ਲਿਆ। ਬਿਹਾਰ ਪੁਲਿਸ ਨੇ ਸੋਮਵਾਰ ਤੜਕੇ ਪਟਨਾ ਦੇ ਗਾਂਧੀ […]

Continue Reading

ਹੱਡ ਚੀਰਵੀਂ ਠੰਡ ਕਾਰਨ ਅਮਰੀਕਾ ਦੇ ਤਿੰਨ ਰਾਜਾਂ ‘ਚ ਐਮਰਜੈਂਸੀ ਐਲਾਨੀ

ਓਕਲਾਹੋਮਾ: 6 ਜਨਵਰੀ, ਦੇਸ਼ ਕਲਿੱਕ ਬਿਓਰੋ ਅਮਰੀਕਾ ਦੇ 2 ਰਾਜਾਂ ਨੇ ਵਧੀ ਠੰਢ ਕਾਰਨ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਲਗਭਗ ਸਾਰੇ ਕਨਸਾਸ, ਪੱਛਮੀ ਨੈਬਰਾਸਕਾ ਅਤੇ ਇੰਡੀਆਨਾ ਦੇ ਕੁਝ ਹਿੱਸਿਆਂ ਵਿੱਚ ਬਰਫ਼ ਨਾਲ ਢਕੇ ਹੋਏ ਪ੍ਰਮੁੱਖ ਸੜਕ ਮਾਰਗਾਂ ਕਾਰਨ ਅਜਿਹਾ ਕੀਤਾ ਗਿਆ ਹੈ। ਤੂਫਾਨ ਦੇ ਓਹੀਓ ਵੈਲੀ ਵਿੱਚ ਜਾਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। […]

Continue Reading

ਰੂਮ ਹੀਟਰ ਨਾਲ ਦਮ ਘੁੱਟਣ ਕਾਰਨ ਪਤੀ-ਪਤਨੀ ਤੇ 3 ਬੱਚਿਆਂ ਦੀ ਮੌਤ

ਸ਼੍ਰੀਨਗਰ, 6 ਜਨਵਰੀ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਭਾਰੀ ਬਰਫਬਾਰੀ ਹੋ ਰਹੀ ਹੈ। ਪਹਾੜੀ ਖੇਤਰਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਤਾਪਮਾਨ ਮਾਈਨਸ ਵਿੱਚ ਹੈ। ਐਤਵਾਰ ਨੂੰ ਸ਼੍ਰੀਨਗਰ ਦਾ ਤਾਪਮਾਨ -2.5 ਡਿਗਰੀ ਸੈਲਸੀਅਸ ਸੀ। ਠੰਡ ਤੋਂ ਬਚਣ ਲਈ ਲੋਕ ਰੂਮ ਹੀਟਰ ਦੀ ਵਰਤੋਂ ਕਰ ਰਹੇ ਹਨ।ਸ਼੍ਰੀਨਗਰ ਦੇ ਪੰਦਰਥਾਨ ‘ਚ ਰੂਮ ਹੀਟਰ ਕਾਰਨ ਪਤੀ, ਪਤਨੀ ਅਤੇ […]

Continue Reading

ਪੰਜਾਬ ‘ਚ ਅੱਜ ਤੋਂ ਤਿੰਨ ਦਿਨ ਸਰਕਾਰੀ ਬੱਸਾਂ ਰਹਿਣਗੀਆਂ ਬੰਦ

ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਰਾਜ ਵਿੱਚ ਸਰਕਾਰੀ ਬੱਸ ਸੇਵਾ 3 ਦਿਨ ਲਈ ਬੰਦ ਰਹਿਣ ਵਾਲੀ ਹੈ। ਅੱਜ, ਭਲਕੇ ਅਤੇ ਪਰਸੋਂ ਬੱਸ ਸੇਵਾ ਬੰਦ ਰਹੇਗੀ। ਬੀਤੇ ਦਿਨ ਪੀਆਰਟੀਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਦੁਆਰਾ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ। ਪੀਆਰਸੀ ਅਤੇ ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ […]

Continue Reading

ਸੁਪਰੀਮ ਕੋਰਟ ‘ਚ ਅੱਜ ਸ਼ੰਭੂ ਬਾਰਡਰ ਖੋਲ੍ਹਣ ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਹੋਵੇਗੀ ਸੁਣਵਾਈ

ਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਵਿੱਚ ਦੋ ਕੇਸ ਅਦਾਲਤ ਵਿੱਚ ਰੱਖੇ ਜਾਣਗੇ। ਪਹਿਲਾ ਮਾਮਲਾ ਸ਼ੰਭੂ ਬਾਰਡਰ ਖੋਲ੍ਹਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਵਿਰੁੱਧ ਹਰਿਆਣਾ ਸਰਕਾਰ ਦੀ ਪਟੀਸ਼ਨ […]

Continue Reading

ਪਟਿਆਲਾ ਵਿਖੇ ਵਾਹਨ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ

ਪਟਿਆਲਾ, 6 ਜਨਵਰੀ, ਦੇਸ਼ ਕਲਿਕ ਬਿਊਰੋ :ਪਟਿਆਲਾ ਦੇ ਸੰਗਰੂਰ ਬਾਈਪਾਸ ‘ਤੇ ਸੀਐਨਜੀ ਕਾਰ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬਾਈਪਾਸ ‘ਤੇ ਖੜ੍ਹੇ ਇਕ ਵਾਹਨ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗਣ ਕਾਰਨ ਵਾਪਰੀ।ਫਾਇਰ ਬ੍ਰਿਗੇਡ ਅਧਿਕਾਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਬਾਈਪਾਸ ‘ਤੇ ਇਕ ਵਾਹਨ ਨੂੰ ਅੱਗ […]

Continue Reading

ਅੱਜ ਦਾ ਇਤਿਹਾਸ

6 ਜਨਵਰੀ 1929 ਨੂੰ ਮਦਰ ਟੈਰੇਸਾ ਭਾਰਤ ਦੇ ਬੀਮਾਰ ਅਤੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਕੋਲਕਾਤਾ ਆਏ ਸਨਚੰਡੀਗੜ੍ਹ, 6 ਜਨਵਰੀ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 6 ਜਨਵਰੀ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਚਾਨਣਾ ਪਾਵਾਂਗੇ 6 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸੋਮਵਾਰ, ੨੩ ਪੋਹ (ਸੰਮਤ ੫੫੬ ਨਾਨਕਸ਼ਾਹੀ)(ਅੰਗ: ੭੦੬) 06-01-2025 ਸਲੋਕ ॥ ਕੁਟੰਬ ਜਤਨ ਕਰਣੰ ਮਾਇਆ ਅਨੇਕ ਉਦਮਹ ॥ ਹਰਿ ਭਗਤਿ ਭਾਵ ਹੀਣੰ ਨਾਨਕ ਪ੍ਰਭ ਬਿਸਰਤ ਤੇ ਪ੍ਰੇਤਤਹ ॥੧॥ ਤੁਟੜੀਆ ਸਾ ਪ੍ਰੀਤਿ ਜੋ ਲਾਈ ਬਿਅੰਨ ਸਿਉ ॥ ਨਾਨਕ ਸਚੀ ਰੀਤਿ ਸਾਂਈ ਸੇਤੀ ਰਤਿਆ ॥੨॥ ਪਉੜੀ ॥ ਜਿਸੁ ਬਿਸਰਤ ਤਨੁ ਭਸਮ ਹੋਇ ਕਹਤੇ ਸਭਿ ਪ੍ਰੇਤੁ ॥ ਖਿਨੁ ਗ੍ਰਿਹ […]

Continue Reading

ਈ ਸਕੂਟਰ ਦੀ ਚਾਰਜਿੰਗ ਦੌਰਾਨ ਅੱਗ ਲੱਗਣ ਨਾਲ 11 ਸਾਲਾ ਲੜਕੀ ਦੀ ਮੌਤ, ਦੋ ਜ਼ਖਮੀ

ਰਤਲਾਮ: 5 ਜਨਵਰੀ, ਦੇਸ਼ ਕਲਿੱਕ ਬਿਓਰੋਈ ਸਕੂਟਰ ਨੂੰ ਚਾਰਜਿੰਗ ਦੌਰਾਨ ਅੱਗ ਲੱਗਣ ਨਾਲ 11 ਸਾਲਾ ਲੜਕੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਘਟਨਾ ਮੱਧ ਪ੍ਰਦੇਸ਼ ‘ਚ ਐਤਵਾਰ ਨੂੰ ਇੱਕ ਘਰ ਦੇ ਬਾਹਰ ਚਾਰਜ ਕਰ ਰਹੇ ਇੱਕ ਇਲੈਕਟ੍ਰਿਕ ਮੋਟਰਸਾਈਕਲ ਨੂੰ ਅੱਗ ਲੱਗਣ ਕਾਰਨ ਵਾਪਰੀ ਜਿਸ ਵਿੱਚ ਇੱਕ 11 ਸਾਲਾ ਲੜਕੀ ਦੀ ਮੌਤ […]

Continue Reading

ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ-ਚਰਚਾ 

ਨਿੱਜੀਕਰਨ ਦੇ ਦੌਰ ‘ਚ ਆਮ ਲੋਕਾਂ ਨੂੰ ਸਿਹਤ ਪ੍ਰਬੰਧ ਪੱਖੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ: ਡਾ. ਅਰੁਣ ਮਿੱਤਰਾ  ਦਲਜੀਤ ਕੌਰ  ਬਰਨਾਲਾ,  5 ਜਨਵਰੀ, 2025: ਡਾ. ਜਸਬੀਰ ਸਿੰਘ ਔਲਖ ਅਤੇ ਪਰਿਵਾਰ ਵੱਲੋਂ ਆਪਣੀ ਸੇਵਾ ਮੁਕਤੀ ਸਮੇਂ ਵਿਲੱਖਣ ਪਿਰਤ ਪਾਉਂਦਿਆਂ ਸਿਹਤ, ਵਿਕਾਸ, ਚੁਣੌਤੀਆਂ ਵਿਸ਼ੇ ਸਬੰਧੀ ਵਿਚਾਰ ਚਰਚਾ ਕਰਵਾਈ ਗਈ। ਵਿਚਾਰ ਚਰਚਾ ਦੀ ਸ਼ੁਰੂਆਤ ਸਾਡੇ ਕੋਲੋਂ ਸਦਾ ਲਈ ਵਿਛੜ […]

Continue Reading