News

ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨੋਟਿਸ ਜਾਰੀ, 24 ਘੰਟਿਆਂ ਅੰਦਰ ਮੰਗਿਆ ਜਵਾਬ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ election commission ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਤੇ ਕਾਂਗਰਸੀ ਆਗੂ […]

Continue Reading

ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਵੈਸਟਰਨ ਡਿਸਟਰਬੈਂਸ (WD) ਪੱਛਮੀ ਹਿਮਾਲਿਆ ਵਿੱਚ ਰਾਤ ਤੋਂ ਹੀ ਸਰਗਰਮ ਹੋਇਆ ਹੈ। ਜਿਸ ਦਾ ਅਸਰ ਪਹਾੜਾਂ ‘ਤੇ ਦੇਖਣ ਨੂੰ ਮਿਲੇਗਾ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਹੀ ਵੈਸਟਰਨ ਡਿਸਟਰਬੈਂਸ 15 ਨਵੰਬਰ […]

Continue Reading

ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦਿੱਲੀ ‘ਚ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਅੱਜ ਵੀਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ। ਜਿਸ ਵਿੱਚ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਹਲਫੀਆ ਬਿਆਨ ਦੇ ਨਾਲ 10 ਦਿਨਾਂ ਦਾ ਡਾਟਾ ਦੇਣਾ ਹੈ। ਪਿਛਲੀ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਦੇ ਨਾਲ-ਨਾਲ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ […]

Continue Reading

ਅੱਜ ਦਾ ਇਤਿਹਾਸ

14 ਨਵੰਬਰ 1922 ਨੂੰ BBC ਨੇ ਬ੍ਰਿਟੇਨ ਵਿੱਚ ਰੇਡੀਓ ਸੇਵਾ ਸ਼ੁਰੂ ਕੀਤੀ ਸੀਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 14 ਨਵੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 14 ਨਵੰਬਰ ਦੇ ਇਤਿਹਾਸ ਬਾਰੇ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 14-11-2024

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ […]

Continue Reading

ED ਨੇ ਮਾਰਿਆ ਛਾਪਾ, 8 ਕਰੋੜ ਤੋਂ ਵੱਧ ਦਾ ਕੈਸ਼ ਬਰਾਮਦ

ਨਵੀਂ ਦਿੱਲੀ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਅੱਜ ਚੇਨਈ ਵਿੱਚ ਓਪੀਜੀ ਗਰੁੱਪ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਈਡੀ ਨੂੰ 8.38 ਕਰੋੜ ਨਗਦ ਕੈਸ਼ ਬਰਾਮਦ ਹੋਇਆ। ਈਡੀ ਨੇ ਫੇਮਾ ਦੇ ਤਹਿਤ ਗਰੁੱਪ ਦੇ ਡਾਇਰੈਕਟਰਾਂ ਅਤੇ ਦਫ਼ਤਰਾਂ ਉਤੇ ਛਾਪੇਮਾਰੀ ਕੀਤੀ ਗਈ ਸੀ। ਓਪੀਜੀ ਗਰੁੱਪ ਦੇ ਮਾਲਿਕ ਅਰਵਿੰਦ ਗੁਪਤਾ ਬਿਜਲੀ ਉਤਪਾਦਨ ਕਾਰੋਬਾਰ […]

Continue Reading

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ […]

Continue Reading

ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਵੱਲੋਂ ਪਰਾਲੀ ਸਾੜਨ ਦੇ ਅੰਕੜਿਆਂ ‘ਚ ਪਿਛਲੇ ਸਾਲ ਨਾਲੋਂ 71 ਫੀਸਦ ਦੀ ਕਮੀ ਲਈ ਪੰਜਾਬ ਦੀ ਸ਼ਲਾਘਾ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪਰਾਲੀ ਸਾੜਨ ਦੀ ਸਮੱਸਿਆ ‘ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 13 ਨਵੰਬਰ-ਦੇਸ਼ ਕਲਿੱਕ ਬਿਓਰੋ ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ […]

Continue Reading

ਸੜਕ ਹਾਦਸੇ ’ਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ

ਭਦੌੜ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਇਥੇ ਬਾਜਾਖਾਨਾ ਰੋਡ ਉਤੇ ਮੀਰੀ ਪੀਰੀ ਖਾਲਸਾ ਕਾਲਜ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ 12ਵੀਂ ਕਲਾਸ ਦੇ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਗੁਰੂਸਰ ਅਤੇ ਜਸਪ੍ਰੀਤ ਸਿੰਘ ਵਾਸੀ ਭਗਤਾ ਭਾਈ ਜ਼ਿਲ੍ਹਾ ਬਠਿੰਡਾ ਅਕਾਲ ਅਕਾਦਮੀ ਭਦੌੜ ਵਿੱਚ 12ਵੀਂ ਕਲਾਸ ਦੇ ਵਿਦਿਆਰਥੀ ਸਨ। […]

Continue Reading

ਸ਼ਹਿਰ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਟਰੀਟ ਲਾਈਟਾਂ ਕਾਰਜਸ਼ੀਲ ਹੋਣੀਆਂ ਯਕੀਨੀ ਹੋਣ: ਕਮਿਸ਼ਨਰ ਨਗਰ ਨਿਗਮ

ਸਟਰੀਟ ਲਾਈਟ ਨਾ ਹੋਣ ਦੀ ਸ਼ਿਕਾਇਤ ਹੈਲਪ ਲਾਈਨ 9463775070 ਤੇ ਆਪਣੀ ਸ਼ਿਕਾਇਤ ਦਰਜ ਕਾਰਵਾਈ ਜਾਵੇ ਮੋਹਾਲੀ, 13 ਨਵੰਬਰ, 2024:ਦੇਸ਼ ਕਲਿੱਕ ਬਿਓਰੋਕਮਿਸ਼ਨਰ ਨਗਰ ਨਿਗਮ ਟੀ ਬੇਨਿਥ ਵੱਲੋਂ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ਹਿਰ ਵਿੱਚ ਨਗਰ ਨਿਗਮ ਦੀ ਟੀਮ ਨਾਲ ਸਿਲਵੀ ਪਾਰਕ ਫੇਜ਼-10, ਮਿਨੀ ਮਾਰਕੀਟ ਫੇਜ਼-10 ਅਤੇ ਰਿਹਾਇਸ਼ੀ ਖੇਤਰ ਦਾ ਦੌਰਾ ਕੀਤਾ […]

Continue Reading