News

ਆਜ਼ਾਦ ਉਮੀਦਵਾਰ ਨੇ ਐਸਡੀਐਮ ਨੂੰ ਮਾਰਿਆ ਥੱਪੜ

ਜੈਪੁਰ, 13 ਨਵੰਬਰ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਮਤਦਾਨ ਕੇਂਦਰ ਉਤੇ ਇਕ ਆਜ਼ਾਦ ਉਮੀਦਵਾਰ ਵੱਲੋਂ ਐਸਡੀਐਮ ਨੂੰ ਥੱਪੜ ਮਾਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਜੇਵਲੀ ਉਨੀਆਰਾ ਚੋਣ ਖੇਤਰ ਦੀ ਦੱਸੀ ਜਾ ਰਹੀ ਹੈ। ਜਿੱਥੇ ਆਜ਼ਾਦ ਉਮੀਦਵਾਰ ਨਰੇਸ਼ ਮੀਣਾ ਨੇ ਐਸਡੀਐਮ ਨੂੰ ਥੱਪੜ ਮਾਰ ਦਿੱਤਾ ਅਤੇ ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਨੌਵੀਂ ਅਤੇ ਗਿਆਰਵੀਂ ਜਮਾਤ ’ਚ ਦਾਖਲੇ ਲਈ 19 ਨਵੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਮਾਨਸਾ, 13 ਨਵੰਬਰ : ਦੇਸ਼ ਕਲਿੱਕ ਬਿਓਰੋਪ੍ਰਿੰਸੀਪਲ ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈਕੇ ਸ਼੍ਰੀਮਤੀ ਮੀਨਾ ਸਿੰਘ ਨੇ ਦੱਸਿਆ ਕਿ ਸਾਲ 2025-26 ਦੇ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਆਨਲਾਈਨ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾਖਲਿਆਂ ਲਈ ਆਨਲਾਈਨ ਫਾਰਮ ਦੀ ਅੰਤਿਮ ਮਿਤੀ 09 ਨਵੰਬਰ 2024 ਸੀ ਪਰ ਹੁਣ ਇਸ […]

Continue Reading

ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ :ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਏ ਜਾ ਰਹੇ ਇੰਟਰਫੇਥ ਗਲੋਬਲ ਸਮਿਟ ਮੌਕੇ ਅੱਜ ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ […]

Continue Reading

ਪੰਜਾਬ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ, ਮਾਹੌਲ ਗਰਮਾਇਆ

ਚੰਡੀਗੜ੍ਹ, 13 ਨਵੰਬਰ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ ਵਿੱਚ ਅੱਜ ਬੁੱਧਵਾਰ ਨੂੰ ਮਾਹੌਲ ਗਰਮਾ ਗਿਆ। ਸੈਨੇਟ ਚੋਣਾਂ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਪੁਲੀਸ ਨੇ ਉਨ੍ਹਾਂ ’ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਸ ਦੌਰਾਨ ਕੁਝ ਵਿਦਿਆਰਥੀ ਜ਼ਖਮੀ ਵੀ ਹੋਏ।ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਆਪਣੇ […]

Continue Reading

ਸੁਖਬੀਰ ਬਾਦਲ ਪੈਰ ‘ਤੇ ਹੋਇਆ ਫ੍ਰੈਕਚਰ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ ਸੁਖਬੀਰ ਬਾਦਲ ਫੱਟੜ ਹੋ ਗਏ ਹਨ। ਥੋੜੀ ਦੇਰ ਪਹਿਲਾਂ ਉਹ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਨਤਮਸਤਕ ਹੋਣ ਤੋਂ ਬਾਅਦ ਸੁਖਬੀਰ ਸਿੰਘ ਦੇ ਸੱਟ ਲੱਗਣ ਦੀ ਖਬਰ ਸਾਹਮਣੇ ਆਈ ਹੈ। ਇਸ ਦੌਰਾਨ ਉਨ੍ਹਾਂ ਦੇ ਪੈਰ ‘ਤੇ ਫ਼੍ਰੈਕਟਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, […]

Continue Reading

ਕੈਬਿਨਟ ਸਬ ਕਮੇਟੀ ਵੱਲੋਂ ਦਫਤਰੀ ਮੁਲਾਜ਼ਮਾਂ ਨੂੰ 8886 ਅਧਿਆਪਕਾਂ ਦੀ ਤਰਜ਼ ਉਤੇ ਪੱਕੇ ਕਰਨ ਸਬੰਧੀ ਸਿੱਖਿਆ ਵਿਭਾਗ ਨੂੰ ਲਿਖਤੀ ਆਦੇਸ਼

ਯੂਨੀਅਨ ਵੱਲੋਂ ਮੰਗਾਂ ਦਾ ਠੋਸ ਹੱਲ ਨਾ ਹੋਣ ਦੀ ਸੂਰਤ ਵਿਚ 20 ਨਵੰਬਰ ਤੋਂ ਬਾਅਦ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਸਮੇਤ ਸਿੱਖਿਆ ਵਿਭਾਗ ਦਾ ਮੁਕੰਮਲ ਕੰਮ ਠੱਪ ਕਰਨ ਦੀ ਚੇਤਾਵਨੀ 20 ਨਵੰਬਰ ਨੂੰ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨਾਲ ਮੀਟਿੰਗ ਤੈਅ ਜਲੰਧਰ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ […]

Continue Reading

ਪਿੰਡ ਡੇਰਾ ਪਠਾਣਾਂ ‘ਚ ਸੁਖਜਿੰਦਰ ਰੰਧਾਵਾ ਨੇ ਬੀਬੀ ਰੰਧਾਵਾ ਲਈ ਮੰਗੀਆਂ ਵੋਟਾਂ

ਡੇਰਾ ਬਾਬਾ ਨਾਨਕ, 13 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾਂ ( ਖਵਾਜਾ ਵਰਦਕ) ਵਿਖੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਵਿਧਾਇਕ ਫਤਿਹਗੜ੍ਹ ਚੂੜੀਆਂ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਸਾਬਕਾ ਵਿਧਾਇਕ ਭੋਆ ਜੋਗਿੰਦਰ ਪਾਲ ਨੇ […]

Continue Reading

ਧਰਮਪ੍ਰੀਤ ਸਿੰਘ ਉਰਫ ਮੁੱਖ ਮੰਤਰੀ ਨਾਲ ਕੁੱਟਮਾਰ ਕਰਨ ਵਾਲੇ ਪੁਲਸ ਮੁਲਾਜ਼ਮ ਮੁਅੱਤਲ

ਤਰਨਤਾਰਨ, 13 ਨਵੰਬਰ, ਦੇਸ਼ ਕਲਿਕ ਬਿਊਰੋ :ਤਰਨਤਾਰਨ ‘ਚ ਇਕ ਨੌਜਵਾਨ ਨੂੰ ਜ਼ਮੀਨ ‘ਤੇ ਸੁੱਟ ਕੇ ਕੁੱਟਮਾਰ ਕਰਨ ਦੇ ਦੋਸ਼ ‘ਚ ਦੋ ਪੁਲਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦਰਅਸਲ, ਦੋਨੋਂ ਮੁਅੱਤਲ ਕੀਤੇ ਪੁਲਿਸ ਮੁਲਾਜ਼ਮਾਂ ਨੇ ਤਰਨਤਾਰਨ ਇਲਾਕੇ ‘ਚ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਵਜੋਂ ਮਸ਼ਹੂਰ ਹੋਏ ਧਰਮਪ੍ਰੀਤ ਸਿੰਘ ਨਾਲ ਕੁੱਟਮਾਰ ਕੀਤੀ ਸੀ। ਲੜਾਈ ਦਾ […]

Continue Reading

ਸੁਖਬੀਰ ਬਾਦਲ ਨੇ ਅਕਾਲ ਤਖ਼ਤ ਜਥੇਦਾਰ ਨੂੰ ਸੌਪੀ ਅਰਜ਼ੀ, ਜਲਦੀ ਤਨਖਾਹ ਲਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਕੇ ਸਿੰਘ ਸਾਹਿਬ ਨੂੰ ਲਿਖਤੀ ਪੱਤਰ ਦੇ ਕੇ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਲਾਈ ਜਾਣ ਵਾਲੀ ਧਾਰਮਿਕ ਸਜ਼ਾ ਦਾ ਜਲਦੀ ਐਲਾਨ ਕੀਤਾ ਜਾਵੇ।ਸ੍ਰੀ ਬਦਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਹਰ ਸਿੱਖ ਲਈ […]

Continue Reading

ਕੇਂਦਰ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਲਈ ਵਾਪਸ ਲਈ

ਅੰਮ੍ਰਿਤਸਰ: 13 ਨਵੰਬਰ, ਦੇਸ਼ ਕਲਿੱਕ ਬਿਓਰੋ ਕੇਂਦਰ ਸਰਕਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜ਼ੈਡ ਪਲੱਸ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਕਿਓਰਿਟੀ ਵਾਪਸ ਲੈਣ ਦੀ ਅਪੀਲ ਕੀਤੀ ਸੀ। ਕੇਂਦਰ ਸਰਕਾਰ ਨੇ ਕੱਲ੍ਹ ਇਹ ਸਕਿਓਰਿਟੀ ਵਾਪਸ ਲੈ ਲਈ […]

Continue Reading