News

‘ਪੰਜਾਬ ਵਿਜ਼ਨ: 2047’ ਕੰਨਕਲੇਵ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ […]

Continue Reading

ਹਵਾਈ ਅੱਡਿਆਂ ਅੰਦਰ ਸਿੱਖਾਂ ’ਤੇ ਕਕਾਰਾਂ ਦੀ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ

ਅੰਮ੍ਰਿਤਸਰ 12 ਨਵੰਬਰ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਮਗਰੋਂ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਪਲੇਠੀ ਇਕੱਤਰਤਾ ’ਚ ਦੇਸ਼ ਦੇ ਹਵਾਈ ਅੱਡਿਆਂ ਅੰਦਰ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਾਉਣ ਤੋਂ ਰੋਕਣ, ਕੈਨੇਡਾ ਘਟਨਾ ਮਾਮਲੇ ’ਚ ਸਿੱਖਾਂ ਖਿਲਾਫ਼ ਸਿਰਜੇ ਜਾ ਰਹੇ ਬਿਰਤਾਂਤ, ਪਾਕਿਸਤਾਨ ਦੂਤਾਵਾਸ ਵਜੋਂ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਕੱਟੇ ਜਾਣ […]

Continue Reading

ਜੋਗਾ ਸਿੰਘ ਨੂੰ DSP ਡੇਰਾ ਬਾਬਾ ਨਾਨਕ ਵਜੋਂ ਕੀਤਾ ਤਾਇਨਾਤ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਭਾਰਤੀ ਚੋਣ ਕਮਿਸ਼ਨ ਨੇ DSP, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਸ੍ਰੀ ਜੋਗਾ ਸਿੰਘ, 345/ਬੀ.ਆਰ. (ਮੌਜੂਦਾ ਸਮੇਂ ਡੀ.ਐਸ.ਪੀ., ਹੈੱਡਕੁਆਰਟਰ ਕਪੂਰਥਲਾ) ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Continue Reading

ਰਾਏ ਕੇ ਕਲਾਂ ਵਿਖੇ ਕਿਸਾਨਾਂ ਤੇ ਕੀਤੇ ਲਾਠੀਚਾਰਜ ਖਿਲਾਫ ਕਿਸਾਨ ਸੰਘਰਸ਼ ਦਾ ਭਾਕਿਯੂ ਏਕਤਾ ਡਕੌਂਦਾ ਦੇਵੇਗੀ ਸਾਥ: ਮਨਜੀਤ ਧਨੇਰ

ਦਲਜੀਤ ਕੌਰ  ਚੰਡੀਗੜ੍ਹ, 12 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਬਠਿੰਡਾ ਜਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਦੀ ਮੰਡੀ ਵਿੱਚ ਪੁਲਿਸ ਵੱਲੋਂ ਕਿਸਾਨਾਂ ਤੇ ਲਾਠੀ ਚਾਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ […]

Continue Reading

ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨੂੰ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਨਹੀਂ ਹੋਣਗੇ, ਜਿੰਨਾ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲ ਅਤੇ ਸ੍ਰੀ ਮੁਕਤਸਰ […]

Continue Reading

ਭਾਕਿਯੂ ਉਗਰਾਹਾਂ ਵੱਲੋਂ 14 ਨਵੰਬਰ ਤੋਂ ਝੋਨਾ ਖਰੀਦ ‘ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਦੇਣ ਦਾ ਐਲਾਨ

ਦਲਜੀਤ ਕੌਰ  ਚੰਡੀਗੜ੍ਹ, 12 ਨਵੰਬਰ, 2024: ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਨੇ ਫੈਸਲਾ ਕੀਤਾ ਹੈ ਕਿ 13 ਨਵੰਬਰ ਸ਼ਾਮ ਤੋਂ ਟੌਲ ਫ੍ਰੀ ਮੋਰਚੇ ਖਤਮ ਕਰਕੇ 14 ਤੋਂ ਝੋਨੇ ਦੀ ਖ੍ਰੀਦ ‘ਚ ਅੜਿੱਕਿਆਂ ਵਾਲੀਆਂ ਮੰਡੀਆਂ ਵਿੱਚ ਜ਼ੋਰਦਾਰ ਧਰਨੇ ਅਤੇ ਗਿੱਦੜਬਾਹਾ ਤੇ ਬਰਨਾਲਾ ਦੇ ਚੋਣ ਹਲਕਿਆਂ ਦੇ ਸ਼ਹਿਰਾਂ/ਪਿੰਡਾਂ ਵਿੱਚ ਵੋਟ ਪਾਰਟੀਆਂ ਵਿਰੁੱਧ […]

Continue Reading

CM ਮਾਨ ਨੇ ਬਰਨਾਲਾ ‘ਚ ਹਰਿੰਦਰ ਧਾਲੀਵਾਲ ਦੇ ਹੱਕ ਵਿੱਚ ਕੀਤੀਆਂ ਵਿਸ਼ਾਲ ਰੈਲੀਆਂ

ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿਧਾਨ ਸਭਾ ਹਲਕੇ ਦੇ ਸੰਘੇੜਾ ਅਤੇ ਧਨੌਲਾ ਵਿੱਚ ਆਪ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕਰਦਿਆਂ ਵਿਸ਼ਾਲ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਧਿਆਨ ਕੇਂਦਰਿਤ ਕਰਦਿਆਂ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋ ਡੇਂਗੂ ਤੋਂ ਬਚਾਅ ਸਬੰਧੀ  ਸਿਹਤ ਤੇ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ: 12 ਨਵੰਬਰ, ਭਟੋਆ  ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਸ਼ਹਿਰ ਅਤੇ ਇਲਾਕੇ ਵਿੱਚ ਫੈਲੇ ਡੇਂਗੂ ਤੋਂ ਬਚਾਅ ਸਬੰਧੀ ਨਗਰ ਕੌਂਸਲ ਮੋਰਿੰਡਾ ਦੇ ਦਫਤਰ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਸਮੇਤ ਸ਼ਹਿਰ ਦੇ ਬਹੁ ਗਿਣਤੀ ਕੌਂਸਲਰ ਅਤੇ ਜਿਹੜਾ ਰੂਪਨਗਰ ਦੇ […]

Continue Reading

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ; ਮੁੱਖ ਦੋਸ਼ੀ ਗ੍ਰਿਫਤਾਰ

ਚੰਡੀਗੜ੍ਹ/ਮਾਨਸਾ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ ‘ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024: ਰਾਜ ਪੱਧਰੀ ਖੇਡ ਸ਼ੂਟਿੰਗ 13 ਤੋਂ 17 ਨਵੰਬਰ ਤੱਕ ਮੋਹਾਲੀ ਵਿਖੇ

ਮੋਹਾਲੀ, 12 ਨਵੰਬਰ: ਦੇਸ਼ ਕਲਿੱਕ ਬਿਓਰੋ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਰਾਜ ਪੱਧਰੀ ਖੇਡਾਂ ਦੌਰਾਨ ਖੇਡ ਸ਼ੂਟਿੰਗ, ਮਿਤੀ 13 ਨਵੰਬਰ 2024 ਤੋਂ 17 ਨਵੰਬਰ 2024 ਤੱਕ ਸਰਕਾਰੀ ਸ਼ੂਟਿੰਗ ਰੇਂਜ ਫੇਸ-6 ਐਸ.ਏ.ਐਸ.ਨਗਰ ਵਿਖੇ ਕਰਵਾਈ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਵਿਧਾਇਕ ਸ੍ਰੀਮਤੀ ਅਨਮੋਲ ਗਗਨ ਮਾਨ ਵੱਲੋ ਸ਼ਿਰਕਤ ਕੀਤੀ ਜਾਵੇਗੀ।ਇਹਨਾਂ ਖੇਡਾਂ ਵਿੱਚ ਪੰਜਾਬ ਦੇ ਵੱਖ-ਵੱਖ […]

Continue Reading